ਪੜਚੋਲ ਕਰੋ

Punjab News: ਅਮਰੀਕਾ ਤੋਂ ਆਏ ਨੌਜਵਾਨਾਂ ਦੇ ਹੱਕ ’ਚ ਆਏ ਗਿਆਨੀ ਹਰਪ੍ਰੀਤ ਸਿੰਘ, ਬੋਲੇ- ਕੇਂਦਰ ਤੇ ਪੰਜਾਬ ਸਰਕਾਰ ਇਨ੍ਹਾਂ ਨੌਜਵਾਨਾਂ ਦੀ ਫੜੇ ਬਾਂਹ ਤੇ ਮੁੜ ਵਸੇਬੇ ਦਾ ਕੀਤਾ ਜਾਏ ਪ੍ਰਬੰਧ

ਡਿਪੋਰਟ ਹੋਏ ਨੌਜਵਾਨਾਂ ਦੇ ਹੱਕ ’ਚ ਆਏ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਅਮਰੀਕਾ ਤੋਂ ਦੇਸ਼ ਨਿਕਾਲਾ ਹੋਏ 116 ਨੌਜਵਾਨ ਅੰਮ੍ਰਿਤਸਰ ਦੀ ਪ੍ਰਵਾਨ ਧਰਤੀ ’ਤੇ ਏਅਰਪੋਰਟ ਪਹੁੰਚੇ..

Punjab News: ਬੀਤੇ ਦਿਨੀਂ ਅਮਰੀਕਾ ਤੋਂ ਇੱਕ ਹੋਰ ਜਹਾਜ਼ ਡਿਪੋਰਟ ਹੋਏ ਭਾਰਤੀਆਂ ਨੂੰ ਲੈ ਕੇ ਅੰਮ੍ਰਿਤਸਰ ਏਅਰਪੋਰਟ ਪਹੁੰਚਿਆ। ਡਿਪੋਰਟ ਹੋਏ ਨੌਜਵਾਨਾਂ ਦੇ ਹੱਕ ’ਚ ਆਏ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਅਮਰੀਕਾ ਤੋਂ ਦੇਸ਼ ਨਿਕਾਲਾ ਹੋਏ 116 ਨੌਜਵਾਨ ਅੰਮ੍ਰਿਤਸਰ ਦੀ ਪ੍ਰਵਾਨ ਧਰਤੀ ’ਤੇ ਏਅਰਪੋਰਟ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਦੇ ਨਾਲ ਕੁਝ ਹੋਰ ਸੂਬਿਆਂ ਦੇ ਨੌਜਵਾਨ ਵੀ ਆਪਣੇ ਮੁਲਕ ਵਾਪਸ ਪਹੁੰਚੇ ਹਨ। ਪੰਜਾਬ ਦੇ ਸੀਐਮ ਭਗਵੰਤ ਮਾਨ ਅਤੇ ਕੇਂਦਰੀ ਮੰਤਰੀ ਉਨ੍ਹਾਂ ਨੌਜਵਾਨਾਂ ਨੂੰ ਅਗਾਊਂ ਲੈਣ ਵਾਸਤੇ ਗਏ ਬਹੁਤ ਚੰਗੀ ਗੱਲ ਹੈ ਕਿ ਉਨ੍ਹਾਂ ਨੌਜਵਾਨਾਂ ਨੂੰ ਆਪਣੀ ਗਲਵਕੜੀ ਵਿਚ ਲਿਆ ਅਤੇ ਹੌਂਸਲਾ ਦਿੱਤਾ ਹੈ। 

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਸਮੱਸਿਆ ਸਾਡੇ ਲਈ ਆਉਣ ਵਾਲੇ ਸਮੇਂ ’ਚ ਗੰਭੀਰ ਬਣਨ ਦੇ ਖਦਸ਼ੇ ਹਨ। ਕਿਉਂਕਿ ਜਿਸ ਤਰੀਕੇ ਦੇ ਵਿਦੇਸ਼ਾਂ ਵਿਚ ਹਾਲਾਤ ਬਣ ਰਹੇ ਹਨ, ਜਿਵੇਂ ਖਾਸ ਕਰ ਕੇ ਕੈਨੇਡਾ ਵਿਚ ਬੇਰਜ਼ੁਗਾਰੀ ਪਸਰ ਰਹੀ ਹੈ। ਉਨ੍ਹਾਂ ਕਿਹਾ ਕਿ ਕਈ ਬੱਚੇ ਆਪਣੀ ਸਵੈ ਇੱਛਾ ਅਨੁਸਾਰ ਭਾਰਤ ਆਉਣ ਨੂੰ ਤਿਆਰ ਬੈਠੇ ਹਨ। ਪਰ ਉਨ੍ਹਾਂ ’ਚ ਕੁਝ ਨੌਜਵਾਨ ਤਾਂ ਆਪਣਾ ਜ਼ਮੀਨ ’ਤੇ ਖੇਤੀਬਾੜੀ ਕਰ ਲੈਣਗੇ ਪਰ ਵੱਡੀ ਗਿਣਤੀ ਵਿਚ ਨੌਜਵਾਨ ਕਰਜ਼ੇ ਚੁੱਕ ਕੇ ਗਿਆ ਹੋਇਆ ਹੈ ਜੇ ਇਹ ਨੌਜਵਾਨ ਵਾਪਸ ਆਉਂਦੇ ਹਨ ਤਾਂ ਹਾਲਾਤ ਗੰਭੀਰ ਬਣਨ ਦੇ ਆਸਾਰ ਹਨ। ਕਿਉਂਕਿ ਉਨ੍ਹਾਂ 'ਤੇ ਘਰ ਦਾ ਗੁਜ਼ਾਰਾ ਚਲਾਉਣ ਦੇ ਨਾਲ-ਨਾਲ ਕਰਜ਼ਾ ਉਤਾਰਨ ਦਾ ਵੀ ਦਬਾਅ ਹੋਵੇਗਾ।

ਨੌਜਵਾਨਾਂ ਦੀ ਬਾਂਹ ਫੜੇ ਤੇ ਮੁੜ ਵਸੇਬੇ ਦਾ ਇੰਤਜ਼ਾਮ ਹੋਵੇ

ਉਨ੍ਹਾਂ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਉਨ੍ਹਾਂ ਦੀ ਬਾਂਹ ਫੜੇ ਉਨ੍ਹਾਂ ਦੇ ਮੁੜ ਵਸੇਬੇ ਦਾ ਇੰਤਜ਼ਾਮ ਕਰੇ ਅਤੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਦਾਅ 'ਤੇ ਲਾਉਣ ਵਾਲਿਆਂ ਖ਼ਿਲਾਫ਼ ਵੀ ਕਾਰਵਾਈ ਕਰੇ। ਕੇਂਦਰ ਅਤੇ ਪੰਜਾਬ ਸਰਕਾਰ ਇਸ ਬਾਰੇ ਜ਼ਰੂਰ ਵਿਚਾਰ ਕਰੇ। 

ਗਿਆਨੀ ਹਰਪ੍ਰੀਤ ਸਿੰਘ ਨੇ CM ਮਾਨ ਦੇ ਬਿਆਨ ਨਾਲ ਜਤਾਈ ਸਹਿਮਤੀ

ਗਿਆਨੀ ਹਰਪ੍ਰੀਤ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ ਨਾਲ ਸਹਿਮਤੀ ਪ੍ਰਗਟਾਉਦਿਆਂ ਕਿਹਾ ਕਿ ਅੰਮ੍ਰਿਤਸਰ ਸਾਹਿਬ ਨੂੰ ਡਿਪੋਰਟ ਸੈਂਟਰ 'ਚ ਨਾ ਬਦਲਿਆ ਜਾਵੇ। ਉਨ੍ਹਾਂ ਨੇ ਕੇਂਦਰ ਦੇ ਉਸ ਤਰਕ ਨੂੰ ਵੀ ਖਾਰਿਜ ਕੀਤਾ ਕਿ ਅੰਮ੍ਰਿਤਸਰ ਸਾਹਿਬ ਅਮਰੀਕਾ ਤੋਂ ਨੇੜੇ ਪੈਂਦਾ ਹੋਣ ਕਾਰਣ ਹੀ ਐਥੇ ਜਹਾਜ਼ ਉਤਾਰੇ ਜਾ ਰਹੇ ਹਨ। ਗਿਆਨੀ ਹਰਪ੍ਰੀਤ ਨੇ ਅੱਗੇ ਕਿਹਾ ਕਿ ਜੇਕਰ ਸੱਚਮੁਚ ਅੰਮ੍ਰਿਤਸਰ ਸਾਹਿਬ ਨੇੜੇ ਪੈਂਦਾ ਹੈ ਤਾਂ ਮੁੱਖ ਮੰਤਰੀ ਦੀ ਮੰਗ ਮੁਤਾਬਿਕ ਇਥੋਂ ਅਮਰੀਕਾ ਕੈਨੇਡਾ ਨੂੰ ਸਿੱਧੀਆਂ ਕੌਮਾਂਤਰੀ ਉਡਾਨਾਂ ਦੀ ਪ੍ਰਵਾਨਗੀ ਦਿੱਤੀ ਜਾਣੀ ਚਾਹੀਦੀ ਹੈ। 

 

 

ਟਾਪ ਹੈਡਲਾਈਨ

2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget