ਪੜਚੋਲ ਕਰੋ

ਇਟਲੀ, ਫਰਾਂਸ ਤੇ ਅਮਰੀਕਾ 'ਚ ਗੁਰਦੁਆਰੇ ਬੰਦ

ਕਰੋਨਾਵਾਇਰਸ ਦੀ ਦਹਿਸ਼ਤ ਕਰਕੇ ਇਟਲੀ ਤੇ ਫਰਾਂਸ ਤੋਂ ਬਾਅਦ ਹੁਣ ਅਮਰੀਕਾ ਵਿੱਚ ਗੁਰਦੁਆਰੇ ਬੰਦ ਕਰ ਦਿੱਤੇ ਗਏ ਹਨ। ਸਾਰੇ ਗੁਰਦੁਆਰਿਆਂ ’ਚ ਇਕੱਠ ਕਰਨ ’ਤੇ ਰੋਕ ਲਾ ਦਿੱਤੀ ਗਈ ਹੈ। ਇਟਲੀ ਵਿੱਚ ਕਰੋਨਾਵਾਇਰਸ ਦਾ ਕਹਿਰ ਜਾਰੀ ਹੈ। ਇਸ ਲਈ ਪਹਿਲਾਂ ਹੀ ਲੋਕਾਂ ਨੂੰ ਘਰਾਂ ਵਿੱਚ ਰਹਿਣ ਲਈ ਕਿਹਾ ਗਿਆ ਸੀ। ਇਸ ਤੋਂ ਇਲਾਵਾ ਧਾਰਮਿਕ ਸਥਾਨਾਂ 'ਤੇ ਇਕੱਠ ਨਾ ਕਰਨ ਦੀ ਹਦਾਇਤ ਜਾਰੀ ਕੀਤੀ ਸੀ। ਇਸ ਮਗਰੋਂ ਫਰਾਂਸ ਵਿੱਚ ਗੁਰਦੁਆਰੇ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਸੀ।

ਚੰਡੀਗੜ੍ਹ: ਕਰੋਨਾਵਾਇਰਸ ਦੀ ਦਹਿਸ਼ਤ ਕਰਕੇ ਇਟਲੀ ਤੇ ਫਰਾਂਸ ਤੋਂ ਬਾਅਦ ਹੁਣ ਅਮਰੀਕਾ ਵਿੱਚ ਗੁਰਦੁਆਰੇ ਬੰਦ ਕਰ ਦਿੱਤੇ ਗਏ ਹਨ। ਸਾਰੇ ਗੁਰਦੁਆਰਿਆਂ ’ਚ ਇਕੱਠ ਕਰਨ ’ਤੇ ਰੋਕ ਲਾ ਦਿੱਤੀ ਗਈ ਹੈ। ਇਟਲੀ ਵਿੱਚ ਕਰੋਨਾਵਾਇਰਸ ਦਾ ਕਹਿਰ ਜਾਰੀ ਹੈ। ਇਸ ਲਈ ਪਹਿਲਾਂ ਹੀ ਲੋਕਾਂ ਨੂੰ ਘਰਾਂ ਵਿੱਚ ਰਹਿਣ ਲਈ ਕਿਹਾ ਗਿਆ ਸੀ। ਇਸ ਤੋਂ ਇਲਾਵਾ ਧਾਰਮਿਕ ਸਥਾਨਾਂ 'ਤੇ ਇਕੱਠ ਨਾ ਕਰਨ ਦੀ ਹਦਾਇਤ ਜਾਰੀ ਕੀਤੀ ਸੀ। ਇਸ ਮਗਰੋਂ ਫਰਾਂਸ ਵਿੱਚ ਗੁਰਦੁਆਰੇ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਸੀ। ਹੁਣ ਅਮਰੀਕਾ ਵਿੱਚ ਗੁਰਦੁਆਰਿਆਂ 'ਚ ਇਕੱਠ ਨਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਸਿਆਟਲ ਵਾਸ਼ਿੰਗਟਨ ਦੇ ਇਲਾਕੇ ਵਿੱਚ ਲੋਕ ਤੇਜ਼ੀ ਨਾਲ ਕਰੋਨਾਵਾਇਰਸ ਦੀ ਲਪੇਟ ’ਚ ਆ ਰਹੇ ਹਨ। ਇਸ ਦੇ ਮੱਦੇਨਜ਼ਰ ਵਾਸ਼ਿੰਗਟਨ ਸਟੇਟ ਦੇ ਗਵਰਨਰ ਨੇ ਕਿਹਾ ਹੈ ਕਿ ਕਿਸੇ ਵੀ ਸਥਾਨ ’ਤੇ 250 ਤੋਂ ਵੱਧ ਲੋਕ ਇਕੱਠੇ ਨਾ ਹੋਣ। ਅਮਰੀਕਾ ਸਰਕਾਰ ਵੱਲੋਂ ਲਏ ਫ਼ੈਸਲੇ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸਿੰਘ ਸਭਾ ਰੈਂਟਨ ਦੀ ਪ੍ਰਬੰਧਕੀ ਕਮੇਟੀ ਨੇ ਕਿਹਾ ਹੈ ਕਿ ਗੁਰਦੁਆਰਾ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਖੁੱਲ੍ਹਾ ਰੱਖਿਆ ਜਾਵੇਗਾ ਤੇ ਸ਼ਨਿਚਰਵਾਰ ਤੇ ਐਤਵਾਰ ਨੂੰ ਬੰਦ ਰਹੇਗਾ। ਅਮਰੀਕਾ ਦੇ ਗੁਰਦੁਆਰਾ ਸੇਨ ਜੋਸੇ ਦੀ ਪ੍ਰਬੰਧਕੀ ਕਮੇਟੀ ਨੇ ਕਿਹਾ ਕਿ ਅਮਰੀਕਾ ’ਚ ਕਰੋਨਾਵਾਇਰਸ ਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਤੇ ਬਚਾਅ ਲਈ ਇਹ ਕਦਮ ਚੁੱਕੇ ਜਾ ਰਹੇ ਹਨ। ਗੁਰਦੁਆਰਾ ਪ੍ਰਬੰਧਕੀ ਕਮੇਟੀ ਵੱਲੋਂ 15 ਮਾਰਚ ਨੂੰ ਕੀਤੇ ਜਾਣ ਵਾਲੇ ਹੋਲਾ ਮਹੱਲਾ ਦੇ ਪ੍ਰੋਗਰਾਮ ਵੀ ਅੱਗੇ ਪਾ ਦਿੱਤੇ ਗਏ ਹਨ।

ਟਾਪ ਹੈਡਲਾਈਨ

Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Transfers News: ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
Punjab News: ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...
ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget