ਪੜਚੋਲ ਕਰੋ

ਚੋਣ ਨਤੀਜੇ 2026

(Source: ECI/ABP News)

ਯੂਟੀ ਪ੍ਰਸ਼ਾਸਨ ਦਾ ਵੱਡਾ ਫੈਸਲਾ, ਚੰਡੀਗੜ੍ਹ ਤੋਂ ਅੰਤਰ ਰਾਜੀ ਬੱਸ ਸੇਵਾ ਮੁਅੱਤਲ

ਯੂਟੀ ਪ੍ਰਸ਼ਾਸਨ ਨੇ ਸੈਕਟਰ 43 ISBT ਬੱਸ ਸਟੈਂਡ ਤੋਂ ਸੀਟੀਯੂ ਅਤੇ ਐਸਟੀਯੂ ਅੰਤਰ ਰਾਜੀ ਬੱਸ ਸੇਵਾ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ।

ਚੰਡੀਗੜ੍ਹ: ਯੂਟੀ ਪ੍ਰਸ਼ਾਸਨ ਨੇ ਸੈਕਟਰ 43 ISBT ਬੱਸ ਸਟੈਂਡ ਤੋਂ ਸੀਟੀਯੂ ਅਤੇ ਐਸਟੀਯੂ ਅੰਤਰ ਰਾਜੀ ਬੱਸ ਸੇਵਾ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ।ਇਹ ਫੈਸਲਾ ਕੋਵਿਡ-19 ਮਹਾਮਾਰੀ ਦੇ ਵੱਧਦੇ ਫੈਲਾ ਨੂੰ ਵੇਖਦੇ ਹੋਏ ਕੀਤਾ ਗਿਆ ਹੈ।ਇਸ ਫੈਸਲੇ ਤੋਂ ਬਾਅਦ ਦੂਜੇ ਰਾਜਾਂ ਤੋਂ ਆਉਣ ਵਾਲੀਆਂ ਬੱਸਾਂ ਸੈਕਟਰ 43 ਬੱਸ ਸਟੈਂਡ ਅੰਦਰ ਦਾਖਲ ਨਹੀਂ ਹੋ ਸੱਕਣਗੀਆਂ ਅਤੇ ਨਾ ਨਹੀਂ ਸੀਟੀਯੂ ਦੀਆਂ ਬੱਸਾਂ ਦੂਜੇ ਰਾਜਾਂ 'ਚ ਜਾਣਗੀਆਂ। ਕੈਰੀਮਿਨਾਤੀ ਦੀ ਨਵੀਂ ਵੀਡੀਓ 'Yalgaar' ਯੂਟਿਊਬ 'ਤੇ ਪਾ ਰਹੀ ਧਮਾਲ, ਕੌਨਟੈਂਟ ਕੌਪੀ ਦੇ ਵੀ ਲੱਗੇ ਇਲਜ਼ਾਮ ਯੂਟੀ ਪ੍ਰਸ਼ਾਸਨ ਦਾ ਇਹ ਫੈਸਲਾ ਕੱਲ੍ਹ ਯਾਨੀ 13 ਜੂਨ ਤੋਂ 30 ਜੂਨ ਤੱਕ ਲਾਗੂ ਰਹੇਗਾ।ਸੀਨੀਅਰ ਅਧਿਕਾਰੀਆਂ ਅਤੇ ਡਾਕਟਰੀ ਮਾਹਰਾਂ ਨਾਲ ਵਿਸਥਾਰਪੂਰਵਕ ਵਿਚਾਰ ਵਟਾਂਦਰੇ ਤੋਂ ਬਾਅਦ, ਇਹ ਫੈਸਲਾ ਲਿਆ ਗਿਆ ਕਿ 30/06/2020 ਤੱਕ ਯਾਨੀ ਕਿ ਤਾਲਾਬੰਦੀ ਦੀ ਮਿਆਦ ਦੇ ਅੰਤ ਤੱਕ ਸੀਟੀਯੂ ਆਪਣੀਆਂ ਅੰਤਰਰਾਜੀ ਬੱਸਾਂ ਨਹੀਂ ਚਲਾਏਗੀ। ਇਸ ਦੌਰਾਨ ਯਾਤਰੀਆਂ ਨੂੰ ਚੰਡੀਗੜ੍ਹ ਲਿਆਉਣ ਲਈ ਅੰਤਰ ਰਾਜੀ ਸਟੇਟ ਬੱਸਾਂ ਚਲਾਉਣ ਲਈ ਦੂਜੇ ਰਾਜਾਂ ਨੂੰ ਦਿੱਤੀ ਗਈ ਸਹਿਮਤੀ ਵੀ ਵਾਪਸ ਲਈ ਜਾਏਗੀ। ਮੋਟਰਕਾਰ ਰੇਸਰ ਨੇ ਪੈਸੇ ਤੋਂ ਤੰਗ ਆ ਪੌਰਨ ਇੰਡਸਟਰੀ 'ਚ ਰੱਖਿਆ ਕਦਮ ਇਸ ਦੌਰਾਨ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਵਲੋਂ ਚਲਾਈਆਂ ਜਾ ਰਹੀਆਂ ਟ੍ਰਾਈ ਸਿਟੀ ਬੱਸਾਂ ਚੱਲਦੀਆਂ ਰਹਿਣਗੀਆਂ।ਇਹ ਬੱਸਾਂ ਮੁਹਾਲੀ, ਚੰਡੀਗੜ੍ਹ ਅਤੇ ਪੰਚਕੁਲਾ 'ਚ ਚੱਲਦੀਆਂ ਰਹਿਣਗੀਆਂ। ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

GLADA ਲੁਧਿਆਣਾ ਦਾ ਸਿਕਿਊਰਿਟੀ ਗਾਰਡ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ, ਜਾਣੋ ਪੂਰਾ ਮਾਮਲਾ
GLADA ਲੁਧਿਆਣਾ ਦਾ ਸਿਕਿਊਰਿਟੀ ਗਾਰਡ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ, ਜਾਣੋ ਪੂਰਾ ਮਾਮਲਾ
ਵੱਡੀ ਖ਼ਬਰ! ਪੰਜਾਬ ਪੁਲਿਸ ਦੇ ਹੌਲਦਾਰ ਦੀ ਦਰਦਨਾਕ ਮੌਤ, ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਪੰਜਾਬ ਪੁਲਿਸ ਦੇ ਹੌਲਦਾਰ ਦੀ ਦਰਦਨਾਕ ਮੌਤ, ਮੱਚਿਆ ਚੀਕ ਚੀਹਾੜਾ
Barnala ਵਿਖੇ ਭਾਜਪਾ ਨੇ ਲੱਡੂ ਵੰਡ ਕੇ ਜਿੱਤ ਦਾ ਮਨਾਇਆ ਜਸ਼ਨ , ਬੰਗਾਲ ਤੋਂ ਬਾਅਦ ਹੁਣ ਪੰਜਾਬ ਦੀ ਵਾਰੀ : ਕੇਵਲ ਸਿੰਘ ਢਿੱਲੋਂ
Barnala ਵਿਖੇ ਭਾਜਪਾ ਨੇ ਲੱਡੂ ਵੰਡ ਕੇ ਜਿੱਤ ਦਾ ਮਨਾਇਆ ਜਸ਼ਨ , ਬੰਗਾਲ ਤੋਂ ਬਾਅਦ ਹੁਣ ਪੰਜਾਬ ਦੀ ਵਾਰੀ : ਕੇਵਲ ਸਿੰਘ ਢਿੱਲੋਂ
Commercial LPG Cylinder ਦੀਆਂ ਕੀਮਤਾਂ ਵੱਧਣ ਕਾਰਨ ਪੰਜਾਬ ਹੋਟਲ ਐਸੋਸੀਏਸ਼ਨ ਨੇ ਦਿੱਤੀ ਅੰਦੋਲਨ ਦੀ ਚੇਤਾਵਨੀ 
Commercial LPG Cylinder ਦੀਆਂ ਕੀਮਤਾਂ ਵੱਧਣ ਕਾਰਨ ਪੰਜਾਬ ਹੋਟਲ ਐਸੋਸੀਏਸ਼ਨ ਨੇ ਦਿੱਤੀ ਅੰਦੋਲਨ ਦੀ ਚੇਤਾਵਨੀ 

ਵੀਡੀਓਜ਼

ਵਿਰੋਧੀਆਂ ‘ਤੇ ਭੜਕੇ CM — ‘ਮੇਰੇ ‘ਤੇ ਲੱਗੇ ਸਾਰੇ ਇਲਜ਼ਾਮ ਝੂਠੇa
CM ਮਾਨ ਦਾ ਤਿੱਖਾ ਵਾਰ — ‘ਅਕਾਲੀ ਦਲ ਪੰਜਾਬ ਦੇ ਗੱਦਾਰ
CM ਮਾਨ ਦਾ ਕਾਂਗਰਸ ‘ਤੇ ਤਿੱਖਾ ਵਾਰ — ‘ਇਹਨਾਂ ਨੂੰ ਇਲਾਜ ਦੀ ਲੋੜ ਹੈ
CM ਮਾਨ ਦਾ ਤਿੱਖਾ ਵਾਰ — ‘ਵਿਰੋਧੀ ਸਾਡੀ ਤਰੱਕੀ ਤੋਂ ਜਲਦੇ ਨੇ
1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mohali 'ਚ ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦੇ ਨਾਮ 'ਤੇ ਰੱਖਿਆ ਚੌਂਕ ਦਾ ਨਾਮ , ਜਨਮ ਦਿਨ 'ਤੇ ਹੋਇਆ ਉਦਘਾਟਨ
Mohali 'ਚ ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦੇ ਨਾਮ 'ਤੇ ਰੱਖਿਆ ਚੌਂਕ ਦਾ ਨਾਮ , ਜਨਮ ਦਿਨ 'ਤੇ ਹੋਇਆ ਉਦਘਾਟਨ
Commercial LPG Cylinder ਦੀਆਂ ਕੀਮਤਾਂ ਵੱਧਣ ਕਾਰਨ ਪੰਜਾਬ ਹੋਟਲ ਐਸੋਸੀਏਸ਼ਨ ਨੇ ਦਿੱਤੀ ਅੰਦੋਲਨ ਦੀ ਚੇਤਾਵਨੀ 
Commercial LPG Cylinder ਦੀਆਂ ਕੀਮਤਾਂ ਵੱਧਣ ਕਾਰਨ ਪੰਜਾਬ ਹੋਟਲ ਐਸੋਸੀਏਸ਼ਨ ਨੇ ਦਿੱਤੀ ਅੰਦੋਲਨ ਦੀ ਚੇਤਾਵਨੀ 
ਪੰਚਾਇਤ 'ਤੇ ਡਿੱਗੀ ਗਾਜ, ਪਟਿਆਲਾ 'ਚ ਸਰਪੰਚ ਸਣੇ ਮੈਂਬਰ Suspend
ਪੰਚਾਇਤ 'ਤੇ ਡਿੱਗੀ ਗਾਜ, ਪਟਿਆਲਾ 'ਚ ਸਰਪੰਚ ਸਣੇ ਮੈਂਬਰ Suspend
ਅਧਿਆਪਕ ਤੋਂ ਤੰਗ ਆ ਕੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਨਹਿਰ 'ਚ ਛਾਲ ਮਾਰ ਕੇ ਗਵਾਈ ਜਾਨ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
ਅਧਿਆਪਕ ਤੋਂ ਤੰਗ ਆ ਕੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਨਹਿਰ 'ਚ ਛਾਲ ਮਾਰ ਕੇ ਗਵਾਈ ਜਾਨ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
Bikram Majithia ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ ,ਵਿਦੇਸ਼ੀ ਨੰਬਰ ਤੋਂ ਆਇਆ ਫ਼ੋਨ ,ਕਿਹਾ - 'ਕੁਝ ਦਿਨ ਹੋਰ ਜੀਅ ਲਓ ਜ਼ਿੰਦਗੀ'
Bikram Majithia ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ ,ਵਿਦੇਸ਼ੀ ਨੰਬਰ ਤੋਂ ਆਇਆ ਫ਼ੋਨ ,ਕਿਹਾ - 'ਕੁਝ ਦਿਨ ਹੋਰ ਜੀਅ ਲਓ ਜ਼ਿੰਦਗੀ'
Moga ਦੀ ਜਸਦੀਪ ਕੌਰ ਨੇ ਹਾਸਲ ਕੀਤਾ ਵੱਡਾ ਮੁਕਾਮ, ਕੈਨੇਡਾ ਪੁਲਿਸ 'ਚ ਪੀਸ ਅਫ਼ਸਰ ਵਜੋਂ ਹੋਈ ਨਿਯੁਕਤੀ
Moga ਦੀ ਜਸਦੀਪ ਕੌਰ ਨੇ ਹਾਸਲ ਕੀਤਾ ਵੱਡਾ ਮੁਕਾਮ, ਕੈਨੇਡਾ ਪੁਲਿਸ 'ਚ ਪੀਸ ਅਫ਼ਸਰ ਵਜੋਂ ਹੋਈ ਨਿਯੁਕਤੀ
Rana Balachauria ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ,  ਮੁੱਖ ਸ਼ੂਟਰ ਆਦਿਤਿਆ ਕਪੂਰ ਉਰਫ਼ ਮੱਖਣ ਗ੍ਰਿਫਤਾਰ
Rana Balachauria ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ,  ਮੁੱਖ ਸ਼ੂਟਰ ਆਦਿਤਿਆ ਕਪੂਰ ਉਰਫ਼ ਮੱਖਣ ਗ੍ਰਿਫਤਾਰ
Car ਦਾ AC ਚਲਾਉਂਦੇ ਸਮੇਂ ਤੁਸੀਂ ਕਰ ਰਹੇ ਹੋ ਇਹ 5 ਗਲਤੀਆਂ ? ਖ਼ਰਚ ਹੋ ਸਕਦਾ ਹੈ ਦੁੱਗਣਾ ! ਜਾਣੋ ਸਹੀ ਤਰੀਕਾ
Car ਦਾ AC ਚਲਾਉਂਦੇ ਸਮੇਂ ਤੁਸੀਂ ਕਰ ਰਹੇ ਹੋ ਇਹ 5 ਗਲਤੀਆਂ ? ਖ਼ਰਚ ਹੋ ਸਕਦਾ ਹੈ ਦੁੱਗਣਾ ! ਜਾਣੋ ਸਹੀ ਤਰੀਕਾ
Embed widget