ਪੜਚੋਲ ਕਰੋ

ਫੀਸ ਅਦਾਇਗੀ ਤੇ ਹਾਈ ਕਰੋਟ ਦਾ ਆਦੇਸ਼, "ਫੀਸ ਅਦਾ ਨਾ ਹੋਣ 'ਤੇ ਪੜ੍ਹਾਈ ਤੋਂ ਇਨਕਾਰ ਨਹੀਂ ਕਰ ਸਕਦੇ ਸਕੂਲ"

ਕਿਸੇ ਵੀ ਮਾਪਿਆਂ ਵਲੋਂ ਸਕੂਲ ਫੀਸ ਦਾ ਭੁਗਤਾਨ ਨਾ ਕਰਨ ਤੇ ਵਿਦਿਆਰਥੀ ਨੂੰ ਸਿੱਖਿਆ ਤੋਂ ਇਨਕਾਰ ਨਹੀਂ ਕਿਤਾ ਜਾ ਸਕਦਾ ਅਤੇ ਨਾ ਕੋਈ ਹੋਰ ਮਾੜਾ ਐਕਸ਼ਨ ਲਿਆ ਜਾ ਸਕਦਾ ਹੈ।

ਚੰਡੀਗੜ੍ਹ: ਸਕੂਲ ਫੀਸ ਦੀ ਅਦਾਇਗੀ ਲਈ ਯੂਟੀ ਚੰਡੀਗੜ੍ਹ ਦੇ ਆਦੇਸ਼ਾਂ ਵਿਰੁੱਧ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੰਗਲਵਾਰ ਨੂੰ ਕਿਹਾ ਕਿ ਕਿਸੇ ਵੀ ਮਾਪਿਆਂ ਵਲੋਂ ਸਕੂਲ ਫੀਸ ਦਾ ਭੁਗਤਾਨ ਨਾ ਕਰਨ ਤੇ ਵਿਦਿਆਰਥੀ ਨੂੰ ਸਿੱਖਿਆ ਤੋਂ ਇਨਕਾਰ ਨਹੀਂ ਕਿਤਾ ਜਾ ਸਕਦਾ ਅਤੇ ਨਾ ਕੋਈ ਹੋਰ ਮਾੜਾ ਐਕਸ਼ਨ ਲਿਆ ਜਾ ਸਕਦਾ ਹੈ। ਦੇਸ਼ ਨਾਂ ਬਦਲਣ ਬਾਰੇ ਸੁਪਰੀਮ ਕੋਰਟ ਕੱਲ੍ਹ ਕਰੇਗੀ ਸੁਣਵਾਈ ਬੈਂਚ ਨੇ 18 ਮਈ ਨੂੰ ਦਿੱਤੇ ਆਦੇਸ਼ ਦੀ ਧਾਰਾ 4 'ਤੇ ਵੀ ਜ਼ੋਰ ਦਿੰਦਿਆਂ ਕਿਹਾ ਹੈ ਕਿ “ਨਾ ਤਾਂ ਕਿਸੇ ਵੀ ਵਿਦਿਆਰਥੀ ਦਾ ਨਾਮ ਕੱਟਿਆ ਜਾਣਾ ਹੈ ਅਤੇ ਨਾ ਹੀ ਉਸ ਨੂੰ ਫੀਸ ਦਾ ਭੁਗਤਾਨ ਨਾ ਕਰਨ ਦੇ ਕਾਰਨ ਪੜ੍ਹਾਉਣ ਤੋਂ ਵਾਂਝਾ ਰੱਖਿਆ ਜਾਣਾ ਹੈ। ਕੋਰੋਨਾਵਾਇਰਸ ਨੇ ਉਜਾੜੇ ਕਾਰੋਬਾਰ, 35% ਦੀ ਵਾਪਸੀ ਮੁਸ਼ਕਲ, ਬੰਦ ਹੋਣ ਦੇ ਕਗਾਰ 'ਤੇ ਪਹੁੰਚੇ ਚੀਫ਼ ਜਸਟਿਸ ਰਵੀ ਸ਼ੰਕਰ ਝਾਅ ਦੀ ਪ੍ਰਧਾਨਗੀ ਵਾਲੇ ਬੈਂਚ ਅੱਗੇ ਪੇਸ਼ ਹੁੰਦਿਆਂ ਐਡਵੋਕੇਟ ਪੰਕਜ ਚਾਂਦਗੋਥੀਆ ਨੇ ਦਲੀਲ ਦਿੱਤੀ ਕਿ ਸਕੂਲ ਫੀਸ ਅਦਾ ਕਰਨ ਦੇ ਆਦੇਸ਼ ਦਾ ਨਤੀਜਾ ਸ਼ਹਿਰ ਦੇ ਸਕੂਲੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸਿੱਖਿਆ ਦੇ ਅਧਿਕਾਰ ਤੋਂ ਵਾਂਝੇ ਕਰ ਸਕਦਾ ਹੈ। ਚੀਫ਼ ਜਸਟਿਸ ਨੇ ਇਸ ਗੱਲ 'ਤੇ ਦਲੀਲ ਦਿੱਤੀ ਕਿ ਕੋਈ ਵੀ ਮਾਪਿਆਂ ਜਾਂ ਬੱਚਾ ਵਿਸ਼ੇਸ਼ ਤੌਰ' ਤੇ ਸਕੂਲ ਫੀਸ ਖ਼ਿਲਾਫ਼ ਕੋਈ ਅਪੀਲ ਨਹੀਂ ਲੈ ਕੇ ਆ ਰਿਹਾ ਸੀ ਅਤੇ ਇਸ ਸਬੰਧ ਵਿੱਚ ਸਿਰਫ ਪੀਆਈਐਲ ਹੀ ਦਾਇਰ ਕੀਤੀ ਜਾ ਰਹੀ ਸੀ। ਇਹ ਵੀ ਪੜ੍ਹੋ: ਪੰਜਾਬ ਦੇ ਲੋਕਾਂ ਲਈ ਰਾਹਤ ਦੀ ਖ਼ਬਰ, ਘਰੇਲੂ ਬਿਜਲੀ 50 ਪੈਸੇ ਪ੍ਰਤੀ ਯੂਨਿਟ ਹੋਈ ਸਸਤੀ ਅੱਗ ਦਾ ਭਾਂਬੜ ਬਣਿਆ ਅਮਰੀਕਾ, ਸੜਕਾਂ ਲਹੂ-ਲੁਹਾਣ, ਹੁਣ ਫੌਜ ਸੰਭਾਲੇਗੀ ਮੋਰਚਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR

ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ

Sri Muktsar Sahib :  ਜੰਮੂ-ਕਸ਼ਮੀਰ 'ਚ ਡਿਊਟੀ ਦੌਰਾਨ ਪੰਜਾਬ ਦਾ ਜਵਾਨ ਸ਼ਹੀਦ, ਨਵੰਬਰ 'ਚ ਹੋਣਾ ਸੀ ਵਿਆਹ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026

Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ

Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?

Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!

Embed widget