ਪੜਚੋਲ ਕਰੋ

Punjab News: ਰਾਜ ਕਮਿਸ਼ਨਰ ਫਾਰ ਪਰਸਨਜ਼ ਵਿਦ ਡਿਸਏਬਿਲਟੀਜ਼ ਲਈ ਨਿਕਲੀਆਂ ਅਸਾਮੀਆਂ, 15 ਸਤੰਬਰ ਤੱਕ ਮੰਗੀਆਂ ਅਰਜ਼ੀਆਂ

Punjab News: ਦਿਵਿਆਂਗ ਵਿਅਕਤੀਆਂ ਦੇ ਅਧਿਕਾਰ ਐਕਟ 2016 ਦੀ ਧਾਰਾ 79 ਦੀ ਵਿਵਸਥਾ ਅਨੁਸਾਰ ਰਾਜ ਕਮਿਸ਼ਨਰ ਫਾਰ ਪਰਸਨਜ਼ ਵਿਦ ਡਿਸਏਬਿਲਟੀਜ਼ ਦੀ ਇੱਕ ਆਸਾਮੀ ਲਈ ਭਰਤੀ  ਕੀਤੀ ਜਾਣੀ ਹੈ। ਜਿਸ ਲਈ ਅਰਜੀਆਂ ਦੀ ਮੰਗ ਕੀਤੀ ਗਈ ਹੈ। 

Punjab News:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਇਸੇ ਲੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਰਾਜ ਕਮਿਸ਼ਨਰ ਫਾਰ ਪਰਸਨਜ਼ ਵਿਦ ਡਿਸਏਬਿਲਟੀਜ਼ ਦੀ ਇੱਕ ਅਸਾਮੀ ਲਈ 15 ਸਤੰਬਰ 2023 ਤੱਕ ਅਰਜ਼ੀਆਂ ਦੀ ਮੰਗ ਕੀਤੀ ਹੈ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਦੇ ਅਧਿਕਾਰ ਐਕਟ 2016 ਦੀ ਧਾਰਾ 79 ਦੀ ਵਿਵਸਥਾ ਅਨੁਸਾਰ ਰਾਜ ਕਮਿਸ਼ਨਰ ਫਾਰ ਪਰਸਨਜ਼ ਵਿਦ ਡਿਸਏਬਿਲਟੀਜ਼ ਦੀ ਇੱਕ ਆਸਾਮੀ ਲਈ ਭਰਤੀ  ਕੀਤੀ ਜਾਣੀ ਹੈ। ਜਿਸ ਲਈ ਅਰਜੀਆਂ ਦੀ ਮੰਗ ਕੀਤੀ ਗਈ ਹੈ। 

ਮੰਤਰੀ ਨੇ ਦੱਸਿਆ ਕਿ ਬਿਨੈਕਾਰ ਆਪਣੀ ਪ੍ਰਤੀ ਬੇਨਤੀ ਨਿਰਧਾਰਿਤ ਪ੍ਰੋਫਾਰਮੇ ਵਿੱਚ ਸਮੇਤ ਤਸਦੀਕਸ਼ੁਦਾ ਦਸਤਾਵੇਜ਼ ਰਜਿਸਟਰਡ ਪੋਸਟ ਰਾਹੀਂ ਡਾਇਰੈਕਟਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਐਸ.ਸੀ.ਓ ਨੰ:102-103, ਸੈਕਟਰ-34-ਏ, ਚੰਡੀਗੜ੍ਹ ਦੇ ਦਫ਼ਤਰ ਵਿਖੇ ਭੇਜ ਸਕਦੇ ਹਨ। 

ਇਹ ਵੀ ਪੜ੍ਹੋ: Aditya-L1 Launch: ਆਦਿਤਿਆ L1 ਦੇ ਮਾਡਲ ਨੂੰ ਲੈ ਕੇ ਤਿਰੁਮਲਾ ਦੇ ਸ਼੍ਰੀ ਵੈਂਕਟੇਸ਼ਵਰ ਮੰਦਰ ਪਹੁੰਚੀ ਇਸਰੋ ਵਿਗਿਆਨੀਆਂ ਦੀ ਟੀਮ, ਲਾਂਚ ਤੋਂ ਪਹਿਲਾਂ ਕੀਤੀ ਪੂਜਾ

 ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਅਸਾਮੀ ਸਬੰਧੀ ਯੋਗਤਾ, ਤਜਰਬਾ, ਬਿਨੈਪੱਤਰ ਪ੍ਰੋਫਾਰਮਾ ਅਤੇ ਹੋਰ ਜਾਣਕਾਰੀ ਵਿਭਾਗ ਦੀ ਵੈਬਸਾਈਟ www.sswcd.punjab.gov.in ਤੇ ਉਪਲੱਬਧ ਹੈ।

ਇਹ ਵੀ ਪੜ੍ਹੋ: Unemployment In US: ਦੁਨੀਆ ਦੇ ਸਭ ਤੋਂ ਤਾਕਤਵਰ ਦੇਸ਼ ਅਮਰੀਕਾ ਵਿੱਚ ਇੰਨੇ ਲੱਖ ਲੋਕ ਨੇ ਬੇਰੁਜ਼ਗਾਰ, ਅੰਕੜੇ ਵੇਖ ਕੇ ਹੈਰਾਨ ਰਹਿ ਜਾਓਗੇ ਤੁਸੀਂ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget