ਪੜਚੋਲ ਕਰੋ

Punjab News : ਕੋਰੋਨਾ ਤੋਂ ਬਚਾਅ ਲਈ ਵੈਕਸੀਨੇਸ਼ਨ ਤੇ ਮਾਸਕ ਦੀ ਵਰਤੋਂ ਜ਼ਰੂਰੀ : ਡੀਸੀ

Punjab News : ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਸੀਂ ਆਪਣੇ ਜ਼ਿਲ੍ਹੇ ਪਟਿਆਲਾ ਨੂੰ ਕਿਸੇ ਵੀ ਹੋਰ ਕੋਵਿਡ ਲਹਿਰ ਤੋਂ ਬਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ ਪਰੰਤੂ ਇਸ ਲਈ ਸਾਨੂੰ ਸਹਿਯੋਗ ਕਰਨਾ ਪਵੇਗਾ।

ਪਟਿਆਲਾ : ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਕੋਵਿਡ ਤੋਂ ਬਚਾਅ ਲਈ ਹਰ ਤਰ੍ਹਾਂ ਦੇ ਬਚਾਓ ਸਾਧਨ,ਜਿਵੇਂ  ਕਿ ਜਨਤਕ ਥਾਵਾਂ ’ਤੇ ਮਾਸਕ ਦੀ ਵਰਤੋਂ ਅਤੇ ਕੋਵਿਡ ਵੈਕਸੀਨੇਸ਼ਨ ਕਰਵਾਉਣਾ ਲਾਜਮੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਹਾਲਾਂਕ‌ਿ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਵਿੱਚ ਬੀਤੇ ਸਮੇਂ ਦੌਰਾਨ ਭਾਰੀ ਕਮੀ ਆਈ ਹੈ ਪਰੰਤੂ ਇਸ ਦੇ ਬਾਅਦ ਵੀ ਦੇਸ਼ ਦੇ ਕੁਝ ਰਾਜਾਂ ਵਿੱਚ ਕੋਵਿਡ ਦੇ ਮਾਮਲਿਆਂ ਵਿੱਚ ਦੁਬਾਰਾ ਮਾਮੂਲੀ ਵਾਧਾ ਦੇਖਿਆ ਜਾ ਰਿਹਾ ਹੈ। 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਸੀਂ ਆਪਣੇ ਜ਼ਿਲ੍ਹੇ ਪਟਿਆਲਾ ਨੂੰ ਕਿਸੇ ਵੀ ਹੋਰ ਕੋਵਿਡ ਲਹਿਰ ਤੋਂ ਬਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ ਪਰੰਤੂ ਇਸ ਲਈ ਸਾਨੂੰ ਸਹਿਯੋਗ ਕਰਨਾ ਪਵੇਗਾ। ਉਨ੍ਹਾਂ ਨੇ ਸਮੂਹ ਪਟਿਆਲਾ ਵਾਸੀਆਂ ਨੂੰ ਇਕ ਸਲਾਹਕਾਰੀ ਜਾਰੀ ਕਰਦਿਆਂ ਕਿਹਾ ਕਿ ਮਾਸਕ ਪਾਉਣ ਸਮੇਤ ਕੋਵਿਡ ਦੇ ਉਚਿਤ ਵਿਵਹਾਰ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ, ਜਿਵੇਂ ਕਿ ਜਨਤਕ ਥਾਵਾਂ ’ਤੇ ਦੂਰੀ ਬਣਾਈ ਰੱਖਣਾ, ਹੱਥ ਮਿਲਾਉਣ ਤੋਂ ਗੁਰੇਜ਼ ਕਰਨਾ, ਹੱਥ ਧੋਣਾ ਅਤੇ ਵਾਰ-ਵਾਰ ਸੈਨੀਟਾਈਜ਼ਰ ਦੀ ਵਰਤੋਂ ਕਰਨਾ।

ਸਾਕਸ਼ੀ ਸਾਹਨੀ ਨੇ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਇਮਿਊਨਿਟੀ ਲੈਵਲ ਨੂੰ ਬਣਾਈ ਰੱਖਣ ਲਈ ਕੋਵਿਡ ਵੈਕਸੀਨ ਦੀ ਢੁਕਵੀਂ ਖੁਰਾਕ ਲੈਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਜਿਹੜੇ ਨਾਗਰਿਕਾਂ ਦੀ ਕੋਵਿਡ ਵੈਕਸੀਨੇਸ਼ਨ ਦੀ ਦੂਜੀ ਖੁਰਾਕ ਬਕਾਇਆ ਹੈ। ਉਨ੍ਹਾਂ ਨੂੰ ਇਹ ਜਲਦੀ ਤੋਂ ਜਲਦੀ ਲੈਣੀ ਚਾਹੀਦੀ ਹੈ ਅਤੇ ਜਿਨ੍ਹਾਂ ਨੂੰ 9 ਮਹੀਨੇ ਪਹਿਲਾਂ ਵੈਕਸੀਨੇਸ਼ਨ ਦੀ ਦੂਜੀ ਖੁਰਾਕ ਮਿਲੀ ਹੈ।

ਉਨ੍ਹਾਂ ਨੂੰ ਸਾਵਧਾਨੀ ਵਾਲੀ ਬੂਸਟਰ ਖੁਰਾਕ ਲੈਣੀ ਚਾਹੀਦੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਵੱਲੋਂ 12-14 ਸਾਲ ਦੇ ਬੱਚਿਆਂ ਲਈ ਕੋਰਬੇਵੈਕਸ ਅਤੇ 15-18 ਸਾਲ ਦੇ ਬੱਚਿਆਂ ਲਈ ਕੋਵੈਕਸੀਨ ਦੀਆਂ ਮੁਫਤ ਖੁਰਾਕਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ

ਪੂਰੇ ਭਾਰਤ ਬਿਨਾਂ ਚਿੰਤਾ ਦੇ ਘੁੰਮੋ ਨਹੀਂ ਕੱਟਿਆ ਜਾਵੇਗਾ ਚਲਾਨ, ਜਾਣੋ ਬਿਨਾਂ ਲਾਇਸੈਂਸ 'ਤੇ ਦੋਪਹੀਆ ਵਾਹਨਾਂ ਬਾਰੇ

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget