ਪੜਚੋਲ ਕਰੋ

'ਆਪ' ਖਿਲਾਫ ਬੋਲੇ ਵਲਟੋਹਾ, ਸਰਪੰਚਾਂ ਨੂੰ ਕਿਹਾ ਛਿੱਤਰ ਫੇਰੋ !

ਤਰਨ ਤਾਰਨ: ਸ਼੍ਰੋਮਣੀ ਅਕਾਲੀ ਨੇ ਅਲੋਚਨਾ ਕਰਨ ਵਾਲਿਆਂ 'ਤੇ ਸਖ਼ਤੀ ਵਰਤਣ ਦੀ ਰਣਨੀਤੀ ਘੜੀ ਹੈ। ਮੁੱਖ ਸੰਸਦੀ ਸਕੱਤਰ ਵਿਰਸਾ ਸਿੰਘ ਵਲਟੋਹਾ ਨੇ ਅਕਾਲੀ ਸਰਪੰਚਾਂ ਨੂੰ ਸ਼ਰੇਆਮ ਆਦੇਸ਼ ਦਿੱਤਾ ਹੈ ਕਿ ਪਾਰਟੀ ਖਿਲਾਫ਼ ਬੋਲੜਾ ਬੋਲਣ ਵਾਲਿਆਂ ਨੂੰ ਚੰਗੀ ਤਰ੍ਹਾਂ ਛਿੱਤਰ ਫੇਰੋ। ਉਸ ਦਾ ਕੋਈ ਲਿਹਾਜ਼ ਨਾ ਕਰੋ, ਬਾਕੀ ਮੈਂ ਵੇਖ ਲਾਵਾਂਗਾ। ਉਨ੍ਹਾਂ ਕਿਹਾ ਹੈ ਕਿ ਕੋਈ ਅਕਾਲੀ ਦਲ ਦੀ ਪੱਗ ਨੂੰ ਹੱਥ ਪਾਵੇ, ਇਹ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਵਲਟੋਹਾ ਦਾ ਇਸ਼ਾਰਾ ਆਮ ਆਦਮੀ ਪਾਰਟੀ ਵੱਲ ਸੀ।   ਕਾਬਲੇਗੌਰ ਹੈ ਕਿ ਕਸਬਾ ਭਿਖੀਵਿੰਡ ਵਿੱਚ ਹੋਈ ਅਕਾਲੀ ਦਲ ਦੇ ਐਸ.ਸੀ. ਵਿੰਗ ਦੀ ਮੀਟਿੰਗ ਵਿੱਚ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਤੇ ਮੁੱਖ ਸੰਸਦੀ ਸਕੱਤਰ ਵਿਰਸਾ ਸਿੰਘ ਵਲਟੋਹਾ ਪਹੁੰਚੇ ਸਨ। ਵਲਟੋਹਾ ਨੇ ਦੂਸਰੀਆਂ ਪਾਰਟੀਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਮੁੱਦੇ ਦੀ ਰਾਜਨੀਤੀ ਕਰਨ ਨਾ ਕਿ ਕਿਸੇ 'ਤੇ ਜਾਤੀ ਅਟੈਕ ਕਰਨ। ਇਹ ਸਭ ਬਰਦਾਸ਼ਤ ਨਹੀ ਕੀਤਾ ਜਾਵੇਗਾ।     ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਾਲੇ ਮੁੱਦਿਆਂ 'ਤੇ ਗੱਲ ਕਰਨ ਸਾਨੂੰ ਕੋਈ ਗੁੱਸਾ ਨਹੀਂ ਪਰ ਕਿਸੇ ਨੂੰ ਵੀ ਅਕਾਲੀ ਦਲ ਖਿਲਾਫ ਗਲਤ ਨਹੀਂ ਬੋਲਣ ਦੇਵਾਂਗੇ। ਵਲਟੋਹਾ ਨੇ ਕਿਹਾ ਕਿ ਇੱਕ ਦਿਨ ਪਹਿਲਾਂ ਪਿੰਡ ਮਾੜੀ ਕੰਬੋਕੇ ਵਿੱਚ ਆਮ ਆਦਮੀ ਵਾਲੇ ਸਪੀਕਰ ਲਾ ਕੇ ਉਨ੍ਹਾਂ ਖਿਲਾਫ਼ ਗਲਤ ਬੋਲ ਰਹੇ ਸਨ। ਸਰਪੰਚ ਤੇ ਅਕਾਲੀ ਵਰਕਰਾਂ ਨੇ ਉਨ੍ਹਾਂ ਦੀ ਖੂਬ ਛਿੱਤਰ ਪਰੇਡ ਕੀਤੀ ਤੇ ਉੱਥੋਂ ਭਜਾਇਆ।

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ

Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ

Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ

Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ

ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'

ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ

ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ

Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget