ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Vande Bharat Mission: ਕੋਰੋਨਾ ਕਾਰਨ ਫਸੇ ਭਾਰਤੀਆਂ ਨੂੰ ਲੈ ਦੁਬਈ ਤੋਂ ਚੰਡੀਗੜ੍ਹ ਪਹੁੰਚੀ ਉਡਾਣ
ਕੋਵਿਡ -19 ਦੌਰਾਨ ਵਿਦੇਸ਼ਾਂ 'ਚ ਫਸੇ ਭਾਰਤੀਆਂ ਨੂੰ ਵਾਪਸ ਆਪਣੇ ਮੁਲਕ ਲਿਉਣ ਲਈ ਦੁਬਈ ਤੋਂ ਆਈ ਉੱਡਾਣ ਚੰਡੀਗੜ੍ਹ 'ਚ ਲੈਂਡ ਕੀਤੀ।
![Vande Bharat Mission: ਕੋਰੋਨਾ ਕਾਰਨ ਫਸੇ ਭਾਰਤੀਆਂ ਨੂੰ ਲੈ ਦੁਬਈ ਤੋਂ ਚੰਡੀਗੜ੍ਹ ਪਹੁੰਚੀ ਉਡਾਣ Vande Bharat Mission Indigo flight carrying Indians from Dubai landed at Chandigarh International Airport Vande Bharat Mission: ਕੋਰੋਨਾ ਕਾਰਨ ਫਸੇ ਭਾਰਤੀਆਂ ਨੂੰ ਲੈ ਦੁਬਈ ਤੋਂ ਚੰਡੀਗੜ੍ਹ ਪਹੁੰਚੀ ਉਡਾਣ](https://static.abplive.com/wp-content/uploads/sites/5/2020/08/22041926/WhatsApp-Image-2020-08-21-at-5.32.26-PM.jpeg?impolicy=abp_cdn&imwidth=1200&height=675)
ਚੰਡੀਗੜ੍ਹ: ਕੋਵਿਡ -19 ਦੌਰਾਨ ਵਿਦੇਸ਼ਾਂ 'ਚ ਫਸੇ ਭਾਰਤੀਆਂ ਨੂੰ ਵਾਪਸ ਆਪਣੇ ਮੁਲਕ ਲਿਉਣ ਲਈ ਦੁਬਈ ਤੋਂ ਆਈ ਉੱਡਾਣ ਚੰਡੀਗੜ੍ਹ 'ਚ ਲੈਂਡ ਕੀਤੀ।ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਦੁਪਹਿਰ ਵੇਲੇ ਉਤਰੀ ਫਲਾਇਟ 'ਚ 51 ਯਾਤਰੀ ਮੌਜੂਦ ਸੀ।
ਵਾਪਸ ਪਰਤੇ ਯਾਤਰੀਆਂ ਵਿਚੋਂ ਬਹੁਤੇ ਪੰਜਾਬ ਅਤੇ ਆਸ ਪਾਸ ਦੇ ਇਲਾਕੇ ਦੇ ਹਨ।ਸਬੰਧਤ ਰਾਜ ਸਰਕਾਰ ਦੇ ਨੁਮਾਇੰਦਿਆਂ ਦੀ ਨਿਗਰਾਨੀ ਹੇਠ ਇਹ ਯਾਤਰੀ ਆਪਣੇ ਜ਼ਿਲ੍ਹਿਆਂ ਵਿੱਚ ਪਹੁੰਚਣਗੇ। ਜਿਥੇ ਉਨ੍ਹਾਂ ਨੂੰ ਸਰਕਾਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਕੁਆਰੰਟੀਨ ਕੀਤਾ ਜਾਵੇਗਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪਟਿਆਲਾ
ਤਕਨਾਲੌਜੀ
ਕ੍ਰਿਕਟ
ਦੇਸ਼
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)