Punjab News: ਪੰਜਾਬ ਦੇ ਸਿਆਸੀ ਜਗਤ ਤੋਂ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ ਦਾ ਦੇਹਾਂਤ ਹੋ ਗਿਆ ਹੈ।
ਵਰਿੰਦਰ ਸਿੰਘ ਬਾਜਵਾ ਲੰਬਾ ਸਮਾਂ ਅਕਾਲੀ ਦਲ (ਬਾਦਲ) ਦੇ ਜ਼ਿਲ੍ਹਾ ਪ੍ਰਧਾਨ ਤੇ ਹੋਰਨਾਂ ਅਹੁਦਿਆਂ ’ਤੇ ਸੇਵਾ ਨਿਭਾ ਚੁੱਕੇ ਹਨ। ਬਾਜਵਾ ਦੇ ਦੇਹਾਂਤ ਨਾਲ ਅਕਾਲੀ ਦਲ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
