ਪੜਚੋਲ ਕਰੋ

Varinder Ghuman Death: ਵਰਿੰਦਰ ਸਿੰਘ ਘੁੰਮਣ ਦੀ ਮੌਤ ਮਾਮਲੇ ਦੀ ਦੁਬਾਰਾ ਹੋਵੇਗੀ ਜਾਂਚ , ਪੰਜਾਬ ਸਰਕਾਰ ਨੇ ਬਣਾਈ ਦੂਜੀ ਕਮੇਟੀ 

Varinder Ghuman Death : ਪੰਜਾਬ ਦੇ ਪ੍ਰਸਿੱਧ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦੀ ਮੌਤ ਦੇ ਮਾਮਲੇ ਵਿੱਚ ਨਵਾਂ ਅੱਪਡੇਟ ਆਇਆ ਹੈ। ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦੀ ਮੌਤ ਦੇ ਮਾਮਲੇ ਦੀ ਦੁਬਾਰਾ ਜਾਂਚ ਕੀਤੀ ਜਾਵੇਗੀ

Varinder Ghuman Death : ਪੰਜਾਬ ਦੇ ਪ੍ਰਸਿੱਧ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦੀ ਮੌਤ ਦੇ ਮਾਮਲੇ ਵਿੱਚ ਨਵਾਂ ਅੱਪਡੇਟ ਆਇਆ ਹੈ। ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦੀ ਮੌਤ ਦੇ ਮਾਮਲੇ ਦੀ ਦੁਬਾਰਾ ਜਾਂਚ ਕੀਤੀ ਜਾਵੇਗੀ। ਪੰਜਾਬ ਸਰਕਾਰ ਨੇ ਦੂਜੀ ਜਾਂਚ ਲਈ ਪੰਜਾਬ ਦੇ ਸੀਨੀਅਰ ਡਾਕਟਰਾਂ ਦਾ ਇੱਕ ਪੈਨਲ ਬਣਾਇਆ ਹੈ। ਇਹ ਪੈਨਲ ਪੰਦਰਾਂ ਦਿਨਾਂ ਦੇ ਅੰਦਰ ਸਰਕਾਰ ਨੂੰ ਆਪਣੀ ਜਾਂਚ ਰਿਪੋਰਟ ਸੌਂਪੇਗਾ।

ਜਾਣਕਾਰੀ ਅਨੁਸਾਰ ਪਹਿਲੀ ਕਮੇਟੀ ਸਥਾਨਕ ਪੱਧਰ 'ਤੇ ਬਣਾਈ ਗਈ ਸੀ। ਇਸ ਕਮੇਟੀ 'ਚ ਸਿਵਲ ਸਰਜਨ ਤੋਂ ਇਲਾਵਾ ਸਹਾਇਕ ਸਿਵਲ ਸਰਜਨ, ਗੁਰੂ ਨਾਨਕ ਦੇਵ ਹਸਪਤਾਲ ਦੇ ਕਾਰਡੀਓਲੋਜੀ ਵਿਭਾਗ ਦੇ ਇੱਕ ਡਾਕਟਰ ਅਤੇ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਫੋਰੈਂਸਿਕ ਵਿਭਾਗ ਦੇ ਇੱਕ ਡਾਕਟਰ ਸ਼ਾਮਲ ਸਨ। ਪਹਿਲੀ ਕਮੇਟੀ ਦੀ ਰਿਪੋਰਟ ਵਿੱਚ ਸਪੱਸ਼ਟ ਤੌਰ 'ਤੇ ਕਿਹਾ ਗਿਆ ਸੀ ਕਿ ਘੁੰਮਣ ਦੀ ਮੌਤ ਫੋਰਟਿਸ ਹਸਪਤਾਲ ਦੇ ਡਾਕਟਰਾਂ ਦੀ ਲਾਪਰਵਾਹੀ ਕਾਰਨ ਹੋਈ ਹੈ। 

ਇਸ ਰਿਪੋਰਟ ਦੇ ਆਧਾਰ 'ਤੇ ਪੁਲਿਸ ਨੇ ਫੋਰਟਿਸ ਹਸਪਤਾਲ ਅੰਮ੍ਰਿਤਸਰ ਦੇ ਚਾਰ ਡਾਕਟਰਾਂ ਵਿਰੁੱਧ ਕੇਸ ਦਰਜ ਕੀਤਾ ਸੀ। ਇਨ੍ਹਾਂ ਵਿੱਚ ਆਰਥੋਪੀਡਿਕ ਸਰਜਨ ਡਾ. ਤਾਪਿਸ਼ ਸ਼ੁਕਲਾ, ਕੰਸਲਟੈਂਟ ਅਨੱਸਥੀਸੀਓਲੋਜਿਸਟ ਡਾ. ਅਲਕਾ ਤਿਵਾੜੀ, ਅਨੱਸਥੀਸੀਆ ਵਿਭਾਗ ਦੇ ਮੁਖੀ ਡਾ. ਰਾਜਿੰਦਰ ਕੌਰ ਅਤੇ ਕੰਸਲਟੈਂਟ ਕਾਰਡੀਓਲੋਜੀ ਵਿਭਾਗ ਡਾ. ਅਰੁਣ ਕੁਮਾਰ ਚੋਪੜਾ ਸ਼ਾਮਲ ਸਨ। ਐਫਆਈਆਰ ਦਰਜ ਹੋਣ ਤੋਂ ਬਾਅਦ ਫੋਰਟਿਸ ਹਸਪਤਾਲ ਨੇ ਲਗਾਤਾਰ ਡਾਕਟਰਾਂ ਦਾ ਸਮਰਥਨ ਕੀਤਾ। 

ਦੱਸ ਦੇਈਏ ਕਿ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦੀ ਮੌਤ 9 ਅਕਤੂਬਰ 2025 ਨੂੰ ਅੰਮ੍ਰਿਤਸਰ ਦੇ ਫੋਰਟਿਸ ਐਸਕਾਰਟਸ ਹਸਪਤਾਲ ਵਿੱਚ ਹੋਈ ਸੀ। ਉਨ੍ਹਾਂ ਦਾ ਸਰੀਰ ਅਚਾਨਕ ਨੀਲਾ ਹੋ ਗਿਆ ਅਤੇ ਇਸ ਤੋਂ ਥੋੜ੍ਹੀ ਦੇਰ ਬਾਅਦ ਉਨ੍ਹਾਂ ਦੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰ ਨੇ ਇਸ ਦਾ ਕਾਰਨ ਡਾਕਟਰਾਂ ਦੀ ਲਾਪਰਵਾਹੀ ਦੱਸਿਆ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਟਾਪ ਹੈਡਲਾਈਨ

 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget