ਪੜਚੋਲ ਕਰੋ

Varinder Singh Ghuman ਦੀ ਮੌਤ ਡਾਕਟਰਾਂ ਦੀ ਲਾਪਰਵਾਹੀ ਕਾਰਨ ਹੋਈ ਮੌਤ ,ਪਰਿਵਾਰ ਨੇ ਕੀਤਾ ਦਾਅਵਾ 

Varinder Singh Ghuman News : ਮਸ਼ਹੂਰ ਅੰਤਰਰਾਸ਼ਟਰੀ ਬਾਡੀ ਬਿਲਡਰ ਅਤੇ ਅਦਾਕਾਰ ਵਰਿੰਦਰ ਸਿੰਘ ਘੁੰਮਣ ਦੀ ਮੌਤ ਦੇ ਮਾਮਲੇ ਵਿੱਚ ਵੱਡਾ ਖੁਲਾਸਾ ਹੋਇਆ ਹੈ। ਹੁਣ ਇਸ ਮਾਮਲੇ ਸਬੰਧੀ ਡਾਕਟਰਾਂ ਦੇ ਪੈਨਲ ਦੀ ਰਿਪੋਰਟ ਸਾਹਮਣੇ ਆ ਗਈ ਹੈ।

Varinder Singh Ghuman News : ਮਸ਼ਹੂਰ ਅੰਤਰਰਾਸ਼ਟਰੀ ਬਾਡੀ ਬਿਲਡਰ ਅਤੇ ਅਦਾਕਾਰ ਵਰਿੰਦਰ ਸਿੰਘ ਘੁੰਮਣ ਦੀ ਮੌਤ ਦੇ ਮਾਮਲੇ ਵਿੱਚ ਵੱਡਾ ਖੁਲਾਸਾ ਹੋਇਆ ਹੈ। ਹੁਣ ਇਸ ਮਾਮਲੇ ਸਬੰਧੀ ਡਾਕਟਰਾਂ ਦੇ ਪੈਨਲ ਦੀ ਰਿਪੋਰਟ ਸਾਹਮਣੇ ਆ ਗਈ ਹੈ। ਰਿਪੋਰਟ ਨੂੰ ਲੈ ਕੇ ਪਰਿਵਾਰ ਦਾ ਕਹਿਣਾ ਹੈ ਕਿ ਰਿਪੋਰਟ ਵਿਚ ਘੁੰਮਣ ਦੀ ਡਾਕਟਰਾਂ ਦੀ ਲਾਪਰਵਾਹੀ ਕਾਰਨ ਮੌਤ ਹੋਣ ਦੀ ਪੁਸ਼ਟੀ ਹੋਈ ਹੈ। 

ਵਰਿੰਦਰ ਦੇ ਰਿਸ਼ਤੇਦਾਰ ਰੱਬੀ ਨੇ ਦੱਸਿਆ ਕਿ ਘੁੰਮਣ ਦੀ ਮੌਤ ਦੇ ਬਾਅਦ ਡਾਕਟਰਾਂ ਦੇ ਪੈਨਲ ਰਿਪੋਰਟ ਵਿਚ ਖ਼ੁਲਾਸਾ ਹੋਇਆ ਹੈ। ਵਰਿੰਦਰ ਸਿੰਘ ਘੁੰਮਣ ਦੀ ਮੈਡੀਕਲ ਰਿਪੋਰਟ ਤੋਂ ਪਤਾ ਲੱਗਾ ਹੈ ਕਿ ਹਸਪਤਾਲ ਦੀ ਲਾਪਰਵਾਹੀ ਕਾਰਨ ਉਨ੍ਹਾਂ ਦੀ ਮੌਤ ਹੋਈ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਇਸ ਮਾਮਲੇ ਨੂੰ ਲੈ ਕੇ ਹੁਣ ਫੋਰਟਿਸ ਹਸਪਤਾਲ ਦੇ ਖ਼ਿਲਾਫ਼ ਲੀਗਲ ਐਕਸ਼ਨ ਲੈਣ ਜਾ ਰਿਹਾ ਹੈ। 
 
ਉਥੇ ਹੀ ਇਸ ਮਾਮਲੇ ਨੂੰ ਲੈ ਕੇ ਵਰਿੰਦਰ ਸਿੰਘ ਘੁੰਮਣ ਦੇ ਰਿਸ਼ਤੇਦਾਰ ਦਾ ਕਹਿਣਾ ਹੈ ਕਿ ਉਹ ਆਉਣ ਵਾਲੇ ਦਿਨਾਂ ਵਿਚ ਪ੍ਰੈੱਸ ਕਾਨਫ਼ਰੰਸ ਕਰਨਗੇ ਅਤੇ ਜਲਦੀ ਹੀ ਇਸ ਮਾਮਲੇ ਨੂੰ ਲੈ ਕੇ ਲੀਗਲ ਐਕਸ਼ਨ ਲਿਆ ਜਾਵੇਗਾ। ਦੱਸ ਦੇਈਏ ਕਿ ਪਰਿਵਾਰ ਨੇ ਅੰਮ੍ਰਿਤਸਰ ਕਮਿਸ਼ਨਰ ਪੁਲਸ ਨੂੰ ਵੀ ਇਸ ਮਾਮਲੇ ਸਬੰਧੀ ਸ਼ਿਕਾਇਤ ਦਿੱਤੀ ਸੀ, ਜਿਸ ਤੋਂ ਬਾਅਦ ਮਾਮਲੇ ਦੀ ਜਾਂਚ ਇਕ ਮੈਡੀਕਲ ਬੋਰਡ ਬਣਾ ਕੇ ਸ਼ੁਰੂ ਕੀਤੀ ਗਈ ਸੀ। 

ਪਰਿਵਾਰ ਦਾ ਕਹਿਣਾ ਹੈ ਕਿ ਵਰਿੰਦਰ ਘੁੰਮਣ ਆਪਣੀ ਬਾਂਹ ਦੇ ਇਲਾਜ ਲਈ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਗਏ ਸਨ, ਜਿੱਥੇ ਉਹ ਪੂਰੀ ਤਰ੍ਹਾਂ ਤੰਦਰੁਸਤ ਸਨ। ਜਿਨ੍ਹਾਂ ਨੇ ਹਸਪਤਾਲ ਵਿਚ ਆਪਰੇਸ਼ਨ ਤੋਂ ਪਹਿਲਾਂ ਆਪਣੀ ਵੀਡੀਓ ਵੀ ਬਣਾਈ ਸੀ, ਜਿਸ ਵਿਚ ਉਹ ਬਿਲਕੁਲ ਸਹੀ-ਸਲਾਮਤ ਨਜ਼ਰ ਆ ਰਹੇ ਸਨ। 

ਦੱਸ ਦੇਈਏ ਕਿ ਪੰਜਾਬ ਦੇ ਮਸ਼ਹੂਰ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦੀ ਮੌਤ 9 ਅਕਤੂਬਰ 2025 ਨੂੰ ਅੰਮ੍ਰਿਤਸਰ ਵਿੱਚ ਸਰਜਰੀ ਦੌਰਾਨ ਹੋਈ ਸੀ। ਪਰਿਵਾਰ ਨੇ ਹਸਪਤਾਲ ‘ਤੇ ਲਾਪਰਵਾਹੀ ਦਾ ਆਰੋਪ  ਲਗਾਇਆ ਸੀ ਅਤੇ ਲਾਸ਼ ਦੀ ਹਾਲਤ ‘ਤੇ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਵਰਿੰਦਰ ਘੁੰਮਣ ਦਾ ਸਰੀਰ ਸਿਰ ਤੋਂ ਮੋਢੇ ਤੱਕ ਕਾਲਾ ਅਤੇ ਨੀਲਾ ਹੋ ਗਿਆ ਸੀ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

Ranjit Singh ਦਾ ਪਿੰਡ ਆਦੀਆਂ 'ਚ ਹੋਇਆ ਅੰਤਿਮ ਸਸਕਾਰ , ਭੁੱਬਾਂ ਮਾਰ ਕੇ ਰੋਈ ਰਣਜੀਤ ਦੀ ਮਾਂ , ਪੁੱਤ ਨੂੰ ਸਿਹਰਾ ਬੰਨ੍ਹ ਕੇ ਕੀਤਾ ਵਿਦਾ
Ranjit Singh ਦਾ ਪਿੰਡ ਆਦੀਆਂ 'ਚ ਹੋਇਆ ਅੰਤਿਮ ਸਸਕਾਰ , ਭੁੱਬਾਂ ਮਾਰ ਕੇ ਰੋਈ ਰਣਜੀਤ ਦੀ ਮਾਂ , ਪੁੱਤ ਨੂੰ ਸਿਹਰਾ ਬੰਨ੍ਹ ਕੇ ਕੀਤਾ ਵਿਦਾ
Mohali ਦੇ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਦੇ ਮਾਮਲੇ 'ਚ SGPC ਨੇ ਸਕੱਤਰ ਪ੍ਰਤਾਪ ਸਿੰਘ ਨੂੰ ਕੀਤਾ ਸਸਪੈਂਡ
Mohali ਦੇ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਦੇ ਮਾਮਲੇ 'ਚ SGPC ਨੇ ਸਕੱਤਰ ਪ੍ਰਤਾਪ ਸਿੰਘ ਨੂੰ ਕੀਤਾ ਸਸਪੈਂਡ
Bathinda-Barnala ਨੈਸ਼ਨਲ ਹਾਈਵੇ ‘ਤੇ ਦਰਦਨਾਕ ਹਾਦਸਾ , ਪਤੀ-ਪਤਨੀ ਸਮੇਤ 3 ਸਾਲਾਂ ਦੀ ਬੱਚੀ ਦੀ ਮੌਤ
Bathinda-Barnala ਨੈਸ਼ਨਲ ਹਾਈਵੇ ‘ਤੇ ਦਰਦਨਾਕ ਹਾਦਸਾ , ਪਤੀ-ਪਤਨੀ ਸਮੇਤ 3 ਸਾਲਾਂ ਦੀ ਬੱਚੀ ਦੀ ਮੌਤ
Amritsar 'ਚ 9 ਕਿਲੋ ਹੈਰੋਇਨ ਸਮੇਤ ਇੱਕ ਤਸਕਰ ਗ੍ਰਿਫ਼ਤਾਰ , ਪਾਕਿਸਤਾਨ ਤੋਂ ਚੱਲ ਰਿਹਾ ਸੀ ਤਸਕਰੀ ਦਾ ਨੈੱਟਵਰਕ
Amritsar 'ਚ 9 ਕਿਲੋ ਹੈਰੋਇਨ ਸਮੇਤ ਇੱਕ ਤਸਕਰ ਗ੍ਰਿਫ਼ਤਾਰ , ਪਾਕਿਸਤਾਨ ਤੋਂ ਚੱਲ ਰਿਹਾ ਸੀ ਤਸਕਰੀ ਦਾ ਨੈੱਟਵਰਕ
Advertisement

ਵੀਡੀਓਜ਼

ਮੈਨੂੰ CM ਬਣਾਓ, ਮੈਂ ਗੈਂਗਸਟਰਵਾਦ ਕਰ ਦਿਆਂਗਾ ਸਾਫ਼
ਪੰਜਾਬ 'ਚ CM ਨਹੀਂ, ਗੈਂਗਸਟਰ ਕਰ ਰਹੇ ਨੇ ਰਾਜ
ਆਪ ਦੀਆਂ ਝੂਠੀਆਂ ਗੱਲਾਂ 'ਚ ਫੱਸ ਗਏ ਪੰਜਾਬ ਦੇ ਲੋਕ, CM ਨੂੰ ਬੋਲੇ ਸੁਖਬੀਰ ਬਾਦਲ
“ਅਸੀਂ ਝੂਠੇ ਪਰਚਿਆਂ ਤੋਂ ਨਹੀਂ ਡਰਦੇ!” – ਮਜੀਠੀਆ ਦੀ ਲਲਕਾਰ
“ਪੰਜਾਬ ‘ਤੇ ਕਰਜ਼ੇ ਦਾ ਪਹਾੜ!” – ਮਜੀਠੀਆ ਨੇ ਘੇਰੇ CM ਮਾਨ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar ਦੇ ਇੱਕ ਪੁਲਿਸ ਸਟੇਸ਼ਨ 'ਚ ਵਿਜੀਲੈਂਸ ਨੇ ASI ਨੂੰ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫ਼ਤਾਰ , ਕੇਸ 'ਚ ਫਸਾਉਣ ਦੀ ਦੇ ਰਿਹਾ ਸੀ ਧਮਕੀ  
Jalandhar ਦੇ ਇੱਕ ਪੁਲਿਸ ਸਟੇਸ਼ਨ 'ਚ ਵਿਜੀਲੈਂਸ ਨੇ ASI ਨੂੰ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫ਼ਤਾਰ , ਕੇਸ 'ਚ ਫਸਾਉਣ ਦੀ ਦੇ ਰਿਹਾ ਸੀ ਧਮਕੀ  
Project Cheetah  : ਮਾਦਾ ਚੀਤਾ 'ਜਵਾਲਾ' ਨੇ 5 ਸ਼ਾਵਕਾਂ ਨੂੰ ਦਿੱਤਾ ਜਨਮ, ਦੇਸ਼ 'ਚ ਚੀਤਿਆਂ ਦੀ ਗਿਣਤੀ ਹੋਈ 53
Project Cheetah  : ਮਾਦਾ ਚੀਤਾ 'ਜਵਾਲਾ' ਨੇ 5 ਸ਼ਾਵਕਾਂ ਨੂੰ ਦਿੱਤਾ ਜਨਮ, ਦੇਸ਼ 'ਚ ਚੀਤਿਆਂ ਦੀ ਗਿਣਤੀ ਹੋਈ 53
Delhi Riots Case 2020 : ਸ਼ਰਜੀਲ ਇਮਾਮ ਨੂੰ ਵੱਡੀ ਰਾਹਤ, ਅਦਾਲਤ ਨੇ ਦਿੱਤੀ ਅੰਤਰਿਮ ਜ਼ਮਾਨਤ
Delhi Riots Case 2020 : ਸ਼ਰਜੀਲ ਇਮਾਮ ਨੂੰ ਵੱਡੀ ਰਾਹਤ, ਅਦਾਲਤ ਨੇ ਦਿੱਤੀ ਅੰਤਰਿਮ ਜ਼ਮਾਨਤ
ਜਲੰਧਰ ਦੇ ਨੌਜਵਾਨ ਦੀ ਕਬੱਡੀ ਖਿਡਾਰੀ ਦੀ ਮੌਤ, ਮੱਚਿਆ ਚੀਕ ਚੀਹਾੜਾ
ਜਲੰਧਰ ਦੇ ਨੌਜਵਾਨ ਦੀ ਕਬੱਡੀ ਖਿਡਾਰੀ ਦੀ ਮੌਤ, ਮੱਚਿਆ ਚੀਕ ਚੀਹਾੜਾ
Bihar News : ਨਿਸ਼ਾਂਤ ਕੁਮਾਰ ਬਣਗੇ ਡਿਪਟੀ CM ? ਨਿਤੀਸ਼ ਕੁਮਾਰ ਦੇ ਕਰੀਬੀ ਵਿਜੇ ਕੁਮਾਰ ਚੌਧਰੀ ਨੇ ਸਾਫ਼ ਕੀਤੀ ਤਸਵੀਰ 
Bihar News : ਨਿਸ਼ਾਂਤ ਕੁਮਾਰ ਬਣਗੇ ਡਿਪਟੀ CM ? ਨਿਤੀਸ਼ ਕੁਮਾਰ ਦੇ ਕਰੀਬੀ ਵਿਜੇ ਕੁਮਾਰ ਚੌਧਰੀ ਨੇ ਸਾਫ਼ ਕੀਤੀ ਤਸਵੀਰ 
Amritsar 'ਚ 9 ਕਿਲੋ ਹੈਰੋਇਨ ਸਮੇਤ ਇੱਕ ਤਸਕਰ ਗ੍ਰਿਫ਼ਤਾਰ , ਪਾਕਿਸਤਾਨ ਤੋਂ ਚੱਲ ਰਿਹਾ ਸੀ ਤਸਕਰੀ ਦਾ ਨੈੱਟਵਰਕ
Amritsar 'ਚ 9 ਕਿਲੋ ਹੈਰੋਇਨ ਸਮੇਤ ਇੱਕ ਤਸਕਰ ਗ੍ਰਿਫ਼ਤਾਰ , ਪਾਕਿਸਤਾਨ ਤੋਂ ਚੱਲ ਰਿਹਾ ਸੀ ਤਸਕਰੀ ਦਾ ਨੈੱਟਵਰਕ
Private Schools : ਕਿਸੇ ਖਾਸ ਦੁਕਨ ਤੋਂ ਕਿਤਾਬਾਂ ਅਤੇ ਵਰਦੀਆਂ ਲੈਣ ਲਈ ਮਜ਼ਬੂਰ ਕਰਨ ਵਾਲੇ ਪ੍ਰਾਈਵੇਟ ਸਕੂਲਾਂ ਦੀ ਹੁਣ ਖੈਰ ਨਹੀਂ
Private Schools : ਕਿਸੇ ਖਾਸ ਦੁਕਨ ਤੋਂ ਕਿਤਾਬਾਂ ਅਤੇ ਵਰਦੀਆਂ ਲੈਣ ਲਈ ਮਜ਼ਬੂਰ ਕਰਨ ਵਾਲੇ ਪ੍ਰਾਈਵੇਟ ਸਕੂਲਾਂ ਦੀ ਹੁਣ ਖੈਰ ਨਹੀਂ
Excise Policy Case : ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਝਟਕਾ , ਦਿੱਲੀ ਹਾਈ ਕੋਰਟ ਨੇ ਜਾਰੀ ਕੀਤਾ ਨੋਟਿਸ 
Excise Policy Case : ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਝਟਕਾ , ਦਿੱਲੀ ਹਾਈ ਕੋਰਟ ਨੇ ਜਾਰੀ ਕੀਤਾ ਨੋਟਿਸ 
Embed widget