ਪੜਚੋਲ ਕਰੋ

Punjab News: ਮਗਨੇਰਗਾ ਸਕੀਮ ਦਾ ਅਫ਼ਸਰ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ, ਵਿਜੀਲੈਂਸ ਨੇ ਇੰਝ ਲਾਇਆ ਸੀ ਟ੍ਰੈਪ

Gramin Rozgar Sewak: ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਖੁਲਾਸਾ ਕੀਤਾ ਕਿ ਇਹ ਗ੍ਰਿਫਤਾਰੀ ਫਰੀਦਕੋਟ ਜ਼ਿਲੇ ਦੇ ਪਿੰਡ ਮਰਾੜ ਦੇ ਵਸਨੀਕ ਸ਼ਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ ਜੋ ਇਸ ਸਕੀਮ

Gramin Rozgar Sewak:  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਮਗਨੇਰਗਾ ਸਕੀਮ ਦੇ ਗ੍ਰਾਮੀਣ ਰੋਜ਼ਗਾਰ ਸੇਵਕ ਗੁਰਪ੍ਰੀਤ ਸਿੰਘ ਨੂੰ ਪਿੰਡ ਮਰਾੜ, ਜਿਲਾ ਫਰੀਦਕੋਟ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 

ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਖੁਲਾਸਾ ਕੀਤਾ ਕਿ ਇਹ ਗ੍ਰਿਫਤਾਰੀ ਫਰੀਦਕੋਟ ਜ਼ਿਲੇ ਦੇ ਪਿੰਡ ਮਰਾੜ ਦੇ ਵਸਨੀਕ ਸ਼ਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ ਜੋ ਇਸ ਸਕੀਮ ਤਹਿਤ ਮਜ਼ਦੂਰ ਮੁਹੱਈਆ ਕਰਦਾ ਹੈ। 

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਮਗਨਰੇਗਾ ਸਕੀਮ ਤਹਿਤ ਉਕਤ ਲੇਬਰ ਠੇਕੇਦਾਰ ਨੂੰ ਦਿਹਾੜੀਦਾਰ ਕੰਮ ਦਿਵਾਉਣ ਦੇ ਬਦਲੇ 5,000 ਰੁਪਏ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਦੀ ਮੰਗ ਕਰਦੇ ਹੋਏ ਉਕਤ ਮੁਲਜ਼ਮ ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ ਸੀ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਸੀ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਨੇ ਜਾਲ ਵਿਛਾਇਆ, ਜਿਸ ਦੌਰਾਨ ਉਕਤ ਦੋਸ਼ੀ ਗੁਰਪ੍ਰੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।

ਇਸ ਸਬੰਧ 'ਚ ਉਕਤ ਮੁਲਜ਼ਮ ਦੇ ਖਿਲਾਫ ਫਿਰੋਜ਼ਪੁਰ ਰੇਂਜ ਦੇ ਵਿਜੀਲੈਂਸ ਥਾਣੇ 'ਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ। 

 

 

 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l.


Join Our Official Telegram Channel: https://t.me/abpsanjhaofficial 

ਟਾਪ ਹੈਡਲਾਈਨ

Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...
ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget