ਪੜਚੋਲ ਕਰੋ

Veer Savarkar: ਲੋਕ ਸਭਾ 'ਚ ਵੀਰ ਸਾਵਰਕਰ ਦੀ ਚਰਚਾ, ਬੀਜੇਪੀ ਨੇ ਰਾਹੁਲ ਗਾਂਧੀ ਤੋਂ ਮੰਗਿਆ ਇਹ ਜਵਾਬ

Veer Savarkar: ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਮੀਡੀਆ ਵਿੱਚ ਬਿਆਨ ਜਾਰੀ ਕਰਦਿਆਂ ਕਿਹਾ ਕਿ ਵੀਰ ਸਾਵਰਕਰ ਦਾ ਰਾਹੁਲ ਗਾਂਧੀ ਅਤੇ ਕਾਂਗਰਸ ਵਲੋਂ ਕੀਤਾ ਜਾ ਰਿਹਾ ਅਪਮਾਨ, ਇਹ ਬਹੁਤ ਹੀ ਮੰਦਭਾਗਾ ਤੇ ਨਿੰਦਨਯੋਗ ਹੈ।

ਚੰਡੀਗੜ੍ਹ :  ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਮੀਡੀਆ ਵਿੱਚ ਬਿਆਨ ਜਾਰੀ ਕਰਦਿਆਂ ਕਿਹਾ ਕਿ ਕਾਲੇ ਪਾਣੀ ਦੀਆਂ ਜੇਲ੍ਹਾਂ ਵਿੱਚ ਰਹਿ ਕੇ ਵੀ ਰਾਸ਼ਟਰਵਾਦ ਲਈ ਆਪਣਾ ਸਭ ਕੁਝ ਕੁਰਬਾਨ ਕਰਨ ਵਾਲੇ ਅਤੇ ਦੇਸ਼ ਭਗਤੀ ਦੀ ਲਾਟ ਜਗਾਉਣ ਵਾਲੇ ਵੀਰ ਸਾਵਰਕਰ ਦਾ ਰਾਹੁਲ ਗਾਂਧੀ ਅਤੇ ਕਾਂਗਰਸ ਵਲੋਂ ਕੀਤਾ ਜਾ ਰਿਹਾ ਅਪਮਾਨ, ਇਹ ਬਹੁਤ ਹੀ ਮੰਦਭਾਗਾ ਤੇ ਨਿੰਦਨਯੋਗ ਹੈ ।

 ਊਧਵ ਠਾਕਰੇ ਨੂੰ ਸਵਾਲ ਪੁੱਛਦਿਆਂ ਚੁੱਘ ਨੇ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਵੀਰ ਸਾਵਰਕਰ ਦੇ ਅਪਮਾਨ 'ਤੇ ਉਨ੍ਹਾਂ ਦਾ ਕੀ ਸਟੈਂਡ ਹੈ? ਇਸ ਬਾਰੇ ਉਨ੍ਹਾਂ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ। ਉਨ੍ਹਾਂ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਰਾਹੁਲ ਗਾਂਧੀ ਵੱਲੋਂ ਵੀਰ ਸਾਵਰਕਰ ਦੇ ਕੀਤੇ ਅਪਮਾਨ 'ਤੇ ਊਧਵ ਠਾਕਰੇ ਚੁੱਪ ਕਿਉਂ ਹੈ ਇਹ ਰਹੱਸਮਈ ਬਇਆ ਹੋਇਆ ਹੈ ।ਉਹ ਸਿਰਫ ਸੱਤਾ ਦੇ ਲਾਲਚ ਵਿੱਚ ਅਜਿਹਾ ਕਰ ਰਹੇ ਹਨ। ਪਰ ਦੇਸ਼ ਇਹ ਸਭ ਕੁਝ ਦੇਖ ਰਿਹਾ ਹੈ।

 ਰਾਹੁਲ ਗਾਂਧੀ 'ਤੇ ਚੁਟਕੀ ਲੈਂਦਿਆਂ ਚੁੱਘ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਦੇਸ਼ ਅਤੇ ਇਸ ਦੀਆਂ ਸੰਸਥਾਵਾਂ ਨੂੰ ਬਦਨਾਮ ਕਰਨ ਦੀਆਂ ਆਪਣੀਆਂ ਨਾਪਾਕ ਕੋਸ਼ਿਸ਼ਾਂ ਨੂੰ ਬੰਦ ਕਰਨਾ ਚਾਹੀਦਾ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਗਾਲ੍ਹਾਂ ਕੱਢਣੀਆਂ ਕਾਂਗਰਸ ਅਤੇ ਵਿਰੋਧੀ ਪਾਰਟੀਆਂ ਵਿੱਚ ਇੱਕ ਫੈਸ਼ਨ ਬਣ ਗਿਆ ਹੈ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਰਾਹੁਲ ਗਾਂਧੀ ਲਗਾਤਾਰ ਧਰਮ ਦਾ ਅਪਮਾਨ ਕਰਦੇ ਹਨ, ਵਿਦੇਸ਼ੀ ਧਰਤੀ 'ਤੇ ਦੇਸ਼ ਦਾ ਅਪਮਾਨ ਕਰਦੇ ਹਨ, ਦੇਸ਼ ਦੀਆਂ ਸੰਸਥਾਵਾਂ ਦਾ ਅਪਮਾਨ ਕਰਦੇ ਹਨ, ਅਜਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦਾ ਅਪਮਾਨ ਕਰਦੇ ਹਨ, ਫੌਜ ਦੀ ਬਹਾਦਰੀ 'ਤੇ ਸਵਾਲ ਖੜ੍ਹੇ ਕਰਦੇ ਹਨ। ਉਨ੍ਹਾਂ ਨੂੰ ਭਾਰਤ, ਭਾਰਤੀਅਤਾ, ਸਨਾਤਨ, ਹਿੰਦੂ, ਸੰਵਿਧਾਨ, ਸੰਸਥਾਵਾਂ ਆਦਿ ਨਾਲ ਕੀ ਸਮੱਸਿਆ ਹੈ?

 ਤਰੁਣ ਚੁੱਘ ਨੇ ਕਿਹਾ ਕਿ ਰਾਹੁਲ ਗਾਂਧੀ ਅਤੇ ਇੰਡੀ ਗੱਠਜੋੜ ਪੂਰੀ ਤਰ੍ਹਾਂ ਨਕਾਰਾਤਮਕ ਹੈ ਨਿਰਾਸ਼ਾ, ਅਤੇ ਹਤਾਸ਼ਾ ਦੀ ਰਾਜਨੀਤੀ 'ਤੇ ਤੁਲਿਆ ਹੋਇਆ ਹੈ। ਉਸ ਕੋਲ ਲੋਕ ਹਿੱਤ ਵਿੱਚ ਦੇਸ਼ ਲਈ ਕੋਈ ਸਪੱਸ਼ਟ ਨੀਤੀ ਨਹੀਂ ਹੈ। ਉਨ੍ਹਾਂ ਨੂੰ ਆਪਣੀ ਇਟਾਲੀਅਨ ਐਨਕ ਉਤਾਰ ਕੇ ਅਤੇ ਭਾਰਤੀ ਐਨਕਾਂ ਰਾਹੀਂ ਚੀਜ਼ਾਂ ਦੇਖਣੀਆਂ ਚਾਹੀਦੀਆਂ ਹਨ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget