ਪੜਚੋਲ ਕਰੋ

ਸਬਜ਼ੀਆਂ ਵੀ ਰਸੋਈ 'ਚੋਂ ਆਊਟ, ਪਿਆਜ਼ 80 ਰੁਪਏ ਤੋਂ ਪਾਰ

ਮੰਗਲਵਾਰ ਨੂੰ ਸੈਕਟਰ-26 ਦੀ ਮੰਡੀ ‘ਚ ਪਿਆਜ਼ 80 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਰਿਹਾ ਸੀ। ਹਰ ਸੈਕਟਰ ‘ਚ ਲੱਗਣ ਵਾਲੀ ਮੰਡੀ ‘ਚ ਵੀ ਪਿਆਜ਼ ਦੀ ਕੀਮਤ ਇਸ ਤੋਂ ਕੀਤੇ ਜ਼ਿਆਦਾ ਪੈ ਰਹੀ ਸੀ।

ਚੰਡੀਗੜ੍ਹ: ਜੇਕਰ ਤੁਹਾਡੇ ਪਰਿਵਾਰ ‘ਚ ਚਾਰ ਮੈਂਬਰ ਹਨ ਤੇ ਹਰ ਦਿਨ ਥੋੜ੍ਹੀ ਸਬਜ਼ੀ ਬਣਦੀ ਹੈ ਤਾਂ ਵੀ ਹਫਤੇ ਦਾ ਖ਼ਰਚਾ ਸਬਜ਼ੀਆਂ ‘ਤੇ ਇੱਕ ਹਜ਼ਾਰ ਰੁਪਰੇ ਤੋਂ ਜ਼ਿਆਦਾ ਬਣਦਾ ਹੈ ਕਿਉਂਕਿ ਇਸ ਸਮੇਂ ਮਹਿੰਗਾਈ ਦਾ ਇਹ ਹਾਲ ਹੈ ਕਿ ਜੇਕਰ ਤੁਸੀਂ ਦੋ ਜਾਂ ਤਿੰਨ ਸਬਜ਼ੀਆਂ ਖਰੀਦਦੇ ਹੋ ਤਾਂ 300 ਤੋਂ 400 ਰੁਪਏ ਖ਼ਰਚ ਹੋ ਜਾਂਦੇ ਹਨ। ਇਨ੍ਹਾਂ ‘ਚ ਸਭ ਤੋਂ ਮਹਿੰਗਾ ਪਿਆਜ਼ ਹੈ। ਮੰਗਲਵਾਰ ਨੂੰ ਸੈਕਟਰ-26 ਦੀ ਮੰਡੀ ‘ਚ ਪਿਆਜ਼ 80 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਰਿਹਾ ਸੀ। ਹਰ ਸੈਕਟਰ ‘ਚ ਲੱਗਣ ਵਾਲੀ ਮੰਡੀ ‘ਚ ਵੀ ਪਿਆਜ਼ ਦੀ ਕੀਮਤ ਇਸ ਤੋਂ ਕੀਤੇ ਜ਼ਿਆਦਾ ਪੈ ਰਹੀ ਸੀ। ਰੇਹੜੀ-ਫੜ੍ਹੀ ਵਾਲੇ ਵੀ ਆਪਣੀ ਮਰਜ਼ੀ ਨਾਲ ਇਸ ਦੀ ਕੀਮਤ ਲਾ ਰਹੇ ਹਨ। ਪਿਛਲੇ ਮਹੀਨੇ ਪਿਆਜ਼ ਦੀ ਕੀਮਤਾਂ 60 ਰੁਪਏ ਪ੍ਰਤੀ ਕਿਲੋ ‘ਤੇ ਪਹੁੰਚ ਗਈਆਂ ਸੀ। ਵੱਖ-ਵੱਖ ਥਾਂਵਾਂ ‘ਤੇ ਸਪੈਸ਼ਲ ਸਟੌਲ ਲਵਾਏ ਗਏ ਸੀ, ਜੋ ਫੁਡ ਸਪਲਾਈ ਡਿਪਾਰਟਮੈਂਟ ਵੱਲੋਂ ਲਵਾਏ ਗਏ ਸੀ। ਪਿਆਜ਼ ਤੋਂ ਇਲਾਵਾ ਹੋਰਨਾਂ ਸਬਜ਼ੀਆਂ ਦੇ ਰੇਟ ਵੀ 40 ਰੁਪਏ ਪ੍ਰਤੀ ਕਿਲੋ ਤੋਂ ਜ਼ਿਆਦਾ ਹੁੰਦੇ ਜਾ ਰਹੇ ਹਨ ਜਿਸ ਨਾਲ ਆਮ ਲੋਕ ਕਾਫੀ ਪ੍ਰੇਸ਼ਾਨ ਹਨ। ਇਸ ਸਮੇਂ ਟਮਾਟਰ 60 ਰੁਪਏ, ਨਿੰਬੂ 80, ਬੀਨ 40, ਭਿੰਡੀ 60, ਸ਼ਿਮਲਾ ਮਿਰਚ 50 ਰੁਪਏ ਪ੍ਰਤੀ ਕਿਲੋ ਵਿੱਕ ਰਹੀਆਂ ਹਨ। ਸਬਜ਼ੀਆਂ ਦੀ ਵਧਦੀਆਂ ਕੀਮਤਾਂ ਨੂੰ ਲੈ ਕੇ ਪ੍ਰਸਾਸ਼ਨ ਵੱਲੋਂ ਲੋਕਾਂ ਲਈ ਕੁਝ ਨਹੀਂ ਕੀਤਾ ਜਾ ਰਿਹਾ।

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget