ਪੜਚੋਲ ਕਰੋ

ਰਾਜਾ ਵੜਿੰਗ ਦਾ ਟਰਾਂਸਪੋਰਟਰਾਂ 'ਤੇ ਸ਼ਿਕੰਜਾ, ਹੁਣ ਪ੍ਰਈਵੇਟ ਬੱਸਾਂ ਲਈ ਕੀਤਾ ਨਵਾਂ ਐਲਾਨ

ਹੁਣ ਰਾਜਾ ਵੜਿੰਗ ਨੇ ਐਲਾਨ ਕੀਤਾ ਹੈ ਕਿ ਵਾਹਨ ਟਰੈਕਿੰਗ ਸਿਸਟਮ (ਵੀਟੀਐਸ) ਸੂਬੇ ਵਿੱਚ ਚੱਲ ਰਹੀਆਂ ਸਾਰੀਆਂ ਪ੍ਰਾਈਵੇਟ ਬੱਸਾਂ ਵਿੱਚ ਵੀ ਲਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਨਿੱਜੀ ਬੱਸਾਂ ਵਿੱਚ ਵੀ ਵਾਹਨ ਟਰੈਕਿੰਗ ਸਿਸਟਮ ਲਾਇਆ ਜਾਵੇਗਾ।

ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟ ਮੰਤਰੀ ਬਣਨ ਮਗਰੋਂ ਸਭ ਤੋਂ ਵੱਧ ਸਰਗਰਮੀ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਖਾ ਰਹੇ ਹਨ। ਉਨ੍ਹਾਂ ਨੇ ਹੁਣ ਤੱਕ 90 ਤੋਂ ਵੱਧ ਨਾਜਾਇਜ਼ ਬੱਸਾਂ ਜ਼ਬਤ ਕੀਤੀਆਂ ਹਨ ਤੇ ਅੱਗ ਵੀ ਇਹ ਮੁਹਿੰਮ ਜਾਰੀ ਹੈ। ਉਂਝ ਸਵਾਲ ਇਹ ਵੀ ਉੱਠ ਰਹੇ ਹਨ ਕਿ ਰਾਜਾ ਵੜਿੰਗ ਸਿਰਫ ਅਕਾਲੀ ਦਲ ਨਾਲ ਸਬੰਧਤ ਟਰਾਂਸਪੋਰਟਰਾਂ ਨੂੰ ਹੀ ਨਿਸ਼ਾਨਾ ਬਣਾ ਰਹੇ ਹਨ।

ਹੁਣ ਰਾਜਾ ਵੜਿੰਗ ਨੇ ਐਲਾਨ ਕੀਤਾ ਹੈ ਕਿ ਵਾਹਨ ਟਰੈਕਿੰਗ ਸਿਸਟਮ (ਵੀਟੀਐਸ) ਸੂਬੇ ਵਿੱਚ ਚੱਲ ਰਹੀਆਂ ਸਾਰੀਆਂ ਪ੍ਰਾਈਵੇਟ ਬੱਸਾਂ ਵਿੱਚ ਵੀ ਲਾਇਆ ਜਾਵੇਗਾ। ਪੰਜਾਬ ਰੋਡਵੇਜ਼ ਤੇ ਪਨਬੱਸ ਦੇ ਮੁੱਖ ਦਫ਼ਤਰ ਵਿੱਚ ਬੱਸ ਟਰੈਕਿੰਗ ਸਿਸਟਮ ਮੌਨੀਟਰਿੰਗ ਤੇ ਕੰਟਰੋਲ ਰੂਮ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਬੱਸਾਂ ਦੀ ਕਾਰਗੁਜ਼ਾਰੀ ਸੁਰੱਖਿਆ ਦੇ ਲਿਹਾਜ਼ ਨਾਲ ਤਸੱਲੀਬਖ਼ਸ਼ ਨਾ ਹੋਣ ਕਾਰਨ ਨਿੱਜੀ ਬੱਸਾਂ ਵਿੱਚ ਵੀ ਵਾਹਨ ਟਰੈਕਿੰਗ ਸਿਸਟਮ ਲਾਇਆ ਜਾਵੇਗਾ।

ਉਨ੍ਹਾਂ ਸਿਸਟਮ ਦੇ ਕੰਮਕਾਜ ਦੀ ਜਾਂਚ ਕਰਨ ਲਈ ਵੱਖ-ਵੱਖ ਡਿੱਪੂਆਂ ਦੇ ਕਈ ਜਨਰਲ ਮੈਨੇਜਰਾਂ, ਡਰਾਈਵਰਾਂ ਤੇ ਕੰਡਕਟਰਾਂ ਨੂੰ ਫ਼ੋਨ ਕਰਕੇ ਸਿਸਟਮ ਦੀ ਕੰਮ ਕਰਨ ਦੀ ਯੋਗਤਾ ਚੈੱਕ ਕੀਤੀ। ਜਾਣਕਾਰੀ ਮੁਤਾਬਕ ਟਰਾਂਸਪੋਰਟ ਵਿਭਾਗ ਦੇ ਉੱਡਣ ਦਸਤਿਆਂ ਨੇ ਚੈਕਿੰਗ ਮੁਹਿੰਮ ਤਹਿਤ ਮੰਗਲਵਾਰ ਨੂੰ ਪੰਜ ਜ਼ਿਲ੍ਹਿਆਂ ‘ਚ ਬਿਨਾਂ ਟੈਕਸ ਚੱਲ ਰਹੀਆਂ 10 ਬੱਸਾਂ ਨੂੰ ਵੀ ਜ਼ਬਤ ਕੀਤਾ।

ਵਿਭਾਗ ਵੱਲੋਂ ਸੋਮਵਾਰ ਨੂੰ ਫਰੀਦਕੋਟ, ਲੁਧਿਆਣਾ ਤੇ ਪਟਿਆਲਾ ਜ਼ਿਲ੍ਹਿਆਂ '13 ਹੋਰ ਨਾਜਾਇਜ਼ ਪ੍ਰਾਈਵੇਟ ਬੱਸਾਂ ਜ਼ਬਤ ਕੀਤੀਆਂ ਗਈਆਂ ਸਨ। ਇਨ੍ਹਾਂ ਬੱਸਾਂ ਵਿੱਚ ਬਾਦਲ ਪਰਿਵਾਰ ਦੀ ਮਾਲਕੀ ਵਾਲੀਆਂ ਵੀ ਹਨ। ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਇਹ ਚੈਕਿੰਗ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਗੈਰ ਕਾਨੂੰਨੀ ਢੰਗ ਨਾਲ ਚੱਲਣ ਵਾਲੀ ਹਰ ਇੱਕ ਬੱਸ ਸੜਕਾਂ ਤੋਂ ਉਤਰ ਨਹੀਂ ਜਾਂਦੀ। ਉਨ੍ਹਾਂ ਕਿਹਾ ਕਿ ਗੈਰ ਕਾਨੂੰਨੀ ਬੱਸਾਂ ਨਾਲ ਇੱਕ ਪਾਸੇ ਸਰਕਾਰੀ ਟਰਾਂਸਪੋਰਟ ਨੂੰ ਘਾਟਾ ਪੈ ਰਿਹਾ ਹੈ ਤੇ ਦੂਜੇ ਪਾਸੇ ਸਰਕਾਰੀ ਖਜ਼ਾਨੇ ਨੂੰ ਵੀ ਚੂਨਾ ਲੱਗ ਰਿਹਾ ਹੈ।

ਇਹ ਵੀ ਪੜ੍ਹੋ: Coronavirus India Updates: ਪਿਛਲੇ 24 ਘੰਟਿਆਂ 'ਚ ਦੇਸ਼ ਵਿੱਚ ਕੋਰੋਨਾ ਦੇ 15,823 ਨਵੇਂ ਕੇਸ, 226 ਦੀ ਮੌਤ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Sukhbir Badal Attacked: ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...
ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...
Punjab Weather: ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget