ਪੜਚੋਲ ਕਰੋ

ਸਾਵਧਾਨ! ਜੇ ਵਾਹਨ ਦਾ ਇੰਸ਼ੋਰੈਂਸ ਨਹੀਂ ਕਰਾਇਆ ਤਾਂ ਹੋ ਸਕਦੀ ਵੱਡੀ ਮੁਸੀਬਤ

ਜੇ ਬਗੈਰ ਇੰਸ਼ੋਰੈਂਸ ਵਾਲੀ ਗੱਡੀ ਦਾ ਐਕਸੀਡੈਂਟ ਹੋਇਆ ਤਾਂ ਉਸ ਨੂੰ ਛੱਡਿਆ ਨਹੀਂ ਜਾਏਗਾ ਬਲਕਿ ਉਸ ਦੀ ਖੁੱਲ੍ਹੀ ਨੀਲਾਮੀ ਕਰ ਦਿੱਤੀ ਜਾਏਗੀ ਤਾਂ ਕਿ ਪੀੜਤ ਨੂੰ ਮੁਆਵਜ਼ਾ ਦਿੱਤਾ ਜਾ ਸਕੇ।

ਚੰਡੀਗੜ੍ਹ: ਜੇ ਤੁਹਾਡੇ ਵਾਹਨ ਦਾ ਬੀਮਾ ਖ਼ਤਮ ਹੋ ਗਿਆ ਹੈ ਤਾਂ ਤੁਸੀਂ ਵੱਡੀ ਮੁਸੀਬਤ ਵਿੱਚ ਫਸ ਸਕਦੇ ਹੋ। ਜੇ ਬਗੈਰ ਇੰਸ਼ੋਰੈਂਸ ਵਾਲੀ ਗੱਡੀ ਦਾ ਐਕਸੀਡੈਂਟ ਹੋਇਆ ਤਾਂ ਉਸ ਨੂੰ ਛੱਡਿਆ ਨਹੀਂ ਜਾਏਗਾ ਬਲਕਿ ਉਸ ਦੀ ਖੁੱਲ੍ਹੀ ਨੀਲਾਮੀ ਕਰ ਦਿੱਤੀ ਜਾਏਗੀ ਤਾਂ ਕਿ ਪੀੜਤ ਨੂੰ ਮੁਆਵਜ਼ਾ ਦਿੱਤਾ ਜਾ ਸਕੇ। ਇਸ ਕੰਮ ਲਈ ਸੂਬਾ ਸਰਕਾਰ ਨੇ ਪੰਜਾਬ ਮੋਟਰ ਵਹੀਕਲ ਰੂਲਜ਼ 1989 ਵਿੱਚ ਸੋਧ ਕਰ ਦਿੱਤੀ ਹੈ। ਇਸ ਵਿੱਚ ਨਵੀਂ ਧਾਰਾ 231ਬੀ ਜੋੜੀ ਗਈ ਹੈ। ਇਸ ਮੁਤਾਬਕ ਐਕਸੀਡੈਂਟ ਵਿੱਚ ਸ਼ਾਮਲ ਗੱਡੀ ਨੂੰ ਛੱਡਣ ਉੱਤੇ ਰੋਕ ਲਾਈ ਗਈ ਹੈ। ਟ੍ਰਾਂਸਪੋਰਟ ਵਿਭਾਗ ਦੇ ਪ੍ਰੋਕਸੀ ਸਕੱਤਰ ਕੇ ਸ਼ਿਵਾਪ੍ਰਸਾਦ ਨੇ 3 ਅਪਰੈਲ ਨੂੰ ਗਵਰਨਰ ਦੇ ਹਵਾਲੇ ਨਾਲ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਨਿਯਮ ਮੁਤਾਬਕ ਜੇ ਕਿਸੇ ਗੱਡੀ ਦੇ ਐਕਸੀਡੈਂਟ ਹੋਣ 'ਤੇ ਕਿਸੇ ਵਿਅਕਤੀ ਦੀ ਮੌਤ ਹੋ ਜਾਂਦੀ ਹੈ, ਜਾਂ ਉਹ ਗੰਭੀਰ ਜ਼ਖ਼ਮੀ ਹੋ ਜਾਂਦਾ ਹੈ ਜਾਂ ਉਸ ਦੀ ਪ੍ਰਾਪਰਟੀ ਦਾ ਨੁਕਸਾਨ ਹੁੰਦਾ ਹੈ ਤਾਂ ਐਕਸੀਡੈਂਟ ਕਰਨ ਵਾਲੀ ਗੱਡੀ ਨੂੰ ਅਦਾਲਤ ਤੋਂ ਉਦੋਂ ਤਕ ਨਹੀਂ ਛੁਡਵਾਇਆ ਜਾ ਸਕੇਗਾ, ਜਦੋਂ ਤਕ ਉਹ ਥਰਡ ਪਾਰਟੀ ਰਿਸਕ ਦਾ ਇੰਸ਼ੋਰੈਂਸ ਨਹੀਂ ਦਿਖਾ ਦਿੰਦਾ। ਇਹ ਗੱਡੀ ਦੇ ਮਾਲਕ ਦੇ ਨਾਂ 'ਤੇ ਹੋਣਾ ਚਾਹੀਦਾ ਹੈ। ਜੇ ਕਿਸੇ ਗੱਡੀ ਦੇ ਮਾਲਕ ਕੋਲ ਥਰਡ ਪਾਰਟੀ ਰਿਸਕ ਦੀ ਇੰਸ਼ੋਰੈਂਸ ਪਾਲਿਸੀ ਨਹੀਂ ਹੈ ਤਾਂ ਜਿਸ ਇਲਾਕੇ ਵਿੱਚ ਐਕਸੀਡੈਂਟ ਹੋਇਆ ਹੈ, ਉੱਥੋਂ ਦਾ ਮੈਜਿਸਟ੍ਰੇਟ ਗੱਡੀ ਨੂੰ ਕਬਜ਼ੇ ਵਿੱਚ ਲੈਣ ਦੇ ਤਿੰਨ ਮਹੀਨਿਆਂ ਅੰਦਰ ਉਸ ਗੱਡੀ ਦੀ ਖੁੱਲ੍ਹੀ ਨੀਲਾਮੀ ਕਰ ਦਏਗਾ। ਉਸ ਤੋਂ ਜੋ ਪੈਸਾ ਮਿਲੇਗਾ, ਉਸ ਦੇ 15 ਦਿਨਾਂ ਅੰਦਰ ਟ੍ਰਿਬਿਊਨਲ ਵਿੱਚ ਕਲੇਮ ਜਮ੍ਹਾ ਕਰਾਉਣਾ ਪਏਗਾ।

ਟਾਪ ਹੈਡਲਾਈਨ

Punjab Congress Crisis : ਪ੍ਰਧਾਨ ਬਦਲਣਾ ਕੋਈ ਗੁੱਡੇ ਗੁੱਡੀ ਦਾ ਖੇਡ ਨਹੀਂ ,ਰਾਜਾ ਵਡਿੰਗ ਹੀ ਰਹਿਣਗੇ ਪ੍ਰਧਾਨ :  ਭੁਪੇਸ਼ ਬਘੇਲ
Punjab Congress Crisis : ਪ੍ਰਧਾਨ ਬਦਲਣਾ ਕੋਈ ਗੁੱਡੇ ਗੁੱਡੀ ਦਾ ਖੇਡ ਨਹੀਂ ,ਰਾਜਾ ਵਡਿੰਗ ਹੀ ਰਹਿਣਗੇ ਪ੍ਰਧਾਨ :  ਭੁਪੇਸ਼ ਬਘੇਲ
‘Satluj’ movie : ਸ਼੍ਰੋਮਣੀ ਅਕਾਲੀ ਦਲ ਵੱਲੋਂ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਬਣੀ ਫ਼ਿਲਮ ‘ਸਤਲੁਜ’ ਨੂੰ ਪੰਜਾਬ ਦੇ ਪਿੰਡਾਂ 'ਚ ਦਿਖਾਉਣ ਦਾ ਫ਼ੈਸਲਾ 
‘Satluj’ movie : ਸ਼੍ਰੋਮਣੀ ਅਕਾਲੀ ਦਲ ਵੱਲੋਂ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਬਣੀ ਫ਼ਿਲਮ ‘ਸਤਲੁਜ’ ਨੂੰ ਪੰਜਾਬ ਦੇ ਪਿੰਡਾਂ 'ਚ ਦਿਖਾਉਣ ਦਾ ਫ਼ੈਸਲਾ 
CM ਮਾਨ ਦਾ ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ ਵੱਡਾ ਐਲਾਨ, ਵੋਟਰ ਸੂਚੀ 'ਚ ਨਾਮ ਨਾ ਹੋਇਆ ਤਾਂ ਨਹੀਂ ਮਿਲੇਗਾ ਸਕੀਮ ਦਾ ਲਾਭ
CM ਮਾਨ ਦਾ ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ ਵੱਡਾ ਐਲਾਨ, ਵੋਟਰ ਸੂਚੀ 'ਚ ਨਾਮ ਨਾ ਹੋਇਆ ਤਾਂ ਨਹੀਂ ਮਿਲੇਗਾ ਸਕੀਮ ਦਾ ਲਾਭ
FBI ਦੀ ਰਡਾਰ ’ਤੇ ਪੰਜਾਬ ਪੁਲੀਸ ਦਾ SHO ਗੁਰਿੰਦਰਜੀਤ ਸਿੰਘ ਨਾਗਰਾ , ਕੀਤਾ ਲਾਈਨ ਹਾਜ਼ਰ ,ਜਾਣੋ ਪੂਰਾ ਮਾਮਲਾ 
FBI ਦੀ ਰਡਾਰ ’ਤੇ ਪੰਜਾਬ ਪੁਲੀਸ ਦਾ SHO ਗੁਰਿੰਦਰਜੀਤ ਸਿੰਘ ਨਾਗਰਾ , ਕੀਤਾ ਲਾਈਨ ਹਾਜ਼ਰ ,ਜਾਣੋ ਪੂਰਾ ਮਾਮਲਾ 

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
Embed widget