ਪੜਚੋਲ ਕਰੋ

ਰੇਪ ਕੇਸ 'ਚ ਰਾਮ ਰਹੀਮ ਬਾਰੇ ਫੈਸਲਾ ਅੱਜ, ਪਹਿਲਾਂ HC ਵਿੱਚ ਕਾਨੂੰਨ-ਵਿਵਸਥਾ 'ਤੇ ਹੋਵੇਗੀ ਸੁਣਵਾਈ

ਨਵੀਂ ਦਿੱਲੀ: ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਵਿਰੁੱਧ ਚੱਲ ਰਹੇ ਸਾਧਵੀ ਨਾਵ ਬਲਾਤਕਾਰ ਦੇ ਕੇਸ ਬਾਰੇ ਪੰਚਕੂਲਾ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਅੱਜ ਫੈਸਲਾ ਸੁਣਾਏਗੀ। ਸ਼ਹਿਰ ਵਿੱਚ ਧਾਰਾ 144 ਦੇ ਬਾਵਜੂਦ ਇੱਥੇ ਡੇਰੇ ਦੇ ਸਮਰਥਕ ਲੱਖਾਂ ਦੀ ਗਿਣਤੀ ਵਿੱਚ ਇਕੱਠੇ ਹੋ ਗਏ ਹਨ ਜਿਸ ਕਾਰਨ ਸਥਿਤੀ ਬਹੁਤ ਹੀ ਤਣਅਪੂਰਨ ਹੈ। ਹਾਲਾਂਕਿ, ਡੇਰਾ ਮੁਖੀ ਨੇ ਕਿਹਾ ਕਿ ਉਹ ਪੇਸ਼ੀ ਮੌਕੇ ਅਦਾਲਤ ਵਿੱਚ ਹਾਜ਼ਰ ਰਹਿਣਗੇ। ਡੇਰਾ ਮੁਖੀ ਬਾਰੇ ਫੈਸਲਾ ਸੁਣਾਏ ਜਾਣ ਤੋਂ ਪਹਿਲਾਂ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਸੁਰੱਖਿਆ ਵਿਵਸਥਾ ਬਾਰੇ ਸੁਣਵਾਈ ਹੋਵੇਗੀ। ਦੱਸਣਾ ਬਣਦਾ ਹੈ ਕਿ ਅਦਾਲਤ ਨੇ ਬੀਤੇ ਦਿਨ ਹਰਿਆਣਾ ਸਰਕਾਰ ਨੂੰ ਝਾੜ ਪਾਈ ਸੀ ਕਿ ਧਾਰਾ 144 ਲਾਗੂ ਹੋਣ ਦੇ ਬਾਵਜੂਦ ਇੰਨੀ ਵੱਡੀ ਗਿਣਤੀ ਵਿੱਚ ਡੇਰਾ ਸਮਰਥਕ ਪੰਚਕੂਲਾ ਕਿਵੇਂ ਪਹੁੰਚ ਗਏ। ਧਾਰਾ 144 ਬਾਰੇ ਬੀਤੇ ਕੱਲ੍ਹ ਹਰਿਆਣਾ ਦੇ ਕੈਬਨਿਟ ਮੰਤਰੀ ਨੇ ਇਹ ਵੀ ਕਹਿ ਦਿੱਤਾ ਸੀ ਕਿ ਇਹ ਕਾਨੂੰਨ ਡੇਰਾ ਪ੍ਰੇਮੀਆਂ ਦੀ ਸ਼ਰਧਾ 'ਤੇ ਲਾਗੂ ਨਹੀਂ ਹੋ ਸਕਦਾ। ਇਸ ਤੋਂ ਇਲਾਵਾ ਹਰਿਆਣਾ ਪੁਲਿਸ ਮੁਖੀ ਬੀ. ਐਸ. ਸੰਧੂ ਨੇ ਕਿਹਾ ਸੀ ਕਿ ਇਸ ਕਾਨੂੰਨ ਤਹਿਤ ਕਿਸੇ ਕਿਸਮ ਦਾ ਹਥਿਆਰ ਲੈ ਕੇ ਚੱਲਣ ਦੀ ਮਨਾਹੀ ਸੀ ਜਦਕਿ ਡੇਰਾ ਪ੍ਰੇਮੀ ਸ਼ਾਂਤਮਈ ਢੰਗ ਨਾਲ ਇਕੱਠੇ ਹੋਏ ਹਨ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਆਇਆ ਭੂਚਾਲ, ਮਸ਼ਹੂਰ ਯੂਥ ਕਾਂਗਰਸ ਦਾ ਪ੍ਰਧਾਨ ਗ੍ਰਿਫ਼ਤਾਰ; ਜਾਣੋ ਪੂਰਾ ਮਾਮਲਾ..
Punjab News: ਪੰਜਾਬ ਸਿਆਸਤ 'ਚ ਆਇਆ ਭੂਚਾਲ, ਮਸ਼ਹੂਰ ਯੂਥ ਕਾਂਗਰਸ ਦਾ ਪ੍ਰਧਾਨ ਗ੍ਰਿਫ਼ਤਾਰ; ਜਾਣੋ ਪੂਰਾ ਮਾਮਲਾ..
Big News: ਸਿਆਸੀ ਜਗਤ 'ਚ ਵੱਡੀ ਹਲਚਲ, ਅੰਦਰੂਨੀ ਕਲੇਸ਼ ਵਿਚਾਲੇ ਕਾਂਗਰਸ ਦਾ ਸਾਥ ਛੱਡੇਗਾ ਸੀਨੀਅਰ ਆਗੂ? ਵਾਇਰਲ ਵੀਡੀਓ ਕਾਰਨ 'ਭਾਜਪਾ' 'ਚ ਸ਼ਾਮਲ ਹੋਣ 'ਤੇ ਚਰਚਾ ਤੇਜ਼...
ਸਿਆਸੀ ਜਗਤ 'ਚ ਵੱਡੀ ਹਲਚਲ, ਅੰਦਰੂਨੀ ਕਲੇਸ਼ ਵਿਚਾਲੇ ਕਾਂਗਰਸ ਦਾ ਸਾਥ ਛੱਡੇਗਾ ਸੀਨੀਅਰ ਆਗੂ? ਵਾਇਰਲ ਵੀਡੀਓ ਕਾਰਨ 'ਭਾਜਪਾ' 'ਚ ਸ਼ਾਮਲ ਹੋਣ 'ਤੇ ਚਰਚਾ ਤੇਜ਼...
Punjab News: ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਔਰਤਾਂ ਨਾਲ 1000 ਰੁਪਏ ਸਕੀਮ 'ਚ ਘਪਲਾ, ਆਂਗਣਵਾੜੀ ਵਰਕਰ ਪੁੱਤਰ ਸਣੇ ਫਰਾਰ...
ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਔਰਤਾਂ ਨਾਲ 1000 ਰੁਪਏ ਸਕੀਮ 'ਚ ਘਪਲਾ, ਆਂਗਣਵਾੜੀ ਵਰਕਰ ਪੁੱਤਰ ਸਣੇ ਫਰਾਰ...
ਲੁਧਿਆਣਾ 'ਚ ਜੀਜਾ ਨੇ ਸਾਲੇ 'ਤੇ ਕੀਤਾ ਹਮਲਾ, ਘਰ 'ਤੇ ਬਰਸਾਈਆਂ ਇੱਟਾਂ, ਮੱਚਿਆ ਚੀਕ ਚੀਹਾੜਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਜੀਜਾ ਨੇ ਸਾਲੇ 'ਤੇ ਕੀਤਾ ਹਮਲਾ, ਘਰ 'ਤੇ ਬਰਸਾਈਆਂ ਇੱਟਾਂ, ਮੱਚਿਆ ਚੀਕ ਚੀਹਾੜਾ; ਜਾਣੋ ਪੂਰਾ ਮਾਮਲਾ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Embed widget