ਪੜਚੋਲ ਕਰੋ

Verka Milk Price : ਪੰਜਾਬ 'ਚ ਵੇਰਕਾ ਦਾ ਦੁੱਧ ਹੋਇਆ ਮਹਿੰਗਾ, 8 ਰੁਪਏ ਤੱਕ ਵਧੇ ਰੇਟ; ਕੱਲ੍ਹ ਤੋਂ ਨਵੀਆਂ ਕੀਮਤਾਂ ਲਾਗੂ

Verka Milk Price : ਪੰਜਾਬ ਦੇ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ ਲੱਗਾ ਹੈ। ਅਮੂਲ (Amul) ਅਤੇ ਮਦਰ ਡੇਅਰੀ (Mother Dairy) ਤੋਂ ਬਾਅਦ ਹੁਣ ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ (Verka) ਨੇ ਵੀ ਦੁੱਧ ਦੀਆਂ ਕੀਮਤਾਂ

Verka Milk Price : ਪੰਜਾਬ ਦੇ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ ਲੱਗਾ ਹੈ। ਅਮੂਲ (Amul) ਅਤੇ ਮਦਰ ਡੇਅਰੀ (Mother Dairy) ਤੋਂ ਬਾਅਦ ਹੁਣ ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ (Verka) ਨੇ ਵੀ ਦੁੱਧ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਵਿਰਕਾ ਦੁੱਧ ਦੇ ਨਵੇਂ ਰੇਟ 13 ਨਵੰਬਰ 2026 ਦੀ ਸਵੇਰ ਤੋਂ ਲਾਗੂ ਹੋਣਗੇ।

ਲੁਧਿਆਣਾ ਡਿਸਟ੍ਰਿਕਟ ਕੋਆਪਰੇਟਿਵ ਮਿਲਕ ਪ੍ਰੋਡਿਊਸਰਜ਼ ਯੂਨੀਅਨ ਲਿਮਟਿਡ ਵੱਲੋਂ ਜਾਰੀ ਹੁਕਮਾਂ ਅਨੁਸਾਰ  ਵੇਰਕਾ ਦੇ ਫੁੱਲ ਕਰੀਮ, ਸਟੈਂਡਰਡ ਅਤੇ ਡਬਲ ਟੋਨਡ ਦੁੱਧ ਦੇ ਪੈਕੇਟਾਂ ਦੀਆਂ ਕੀਮਤਾਂ ਵਿੱਚ 1 ਤੋਂ 8 ਰੁਪਏ ਤੱਕ ਦਾ ਵਾਧਾ ਕੀਤਾ ਗਿਆ ਹੈ। ਇਸ ਨਾਲ ਆਮ ਲੋਕਾਂ ਦੀ ਜੇਬ 'ਤੇ ਹੋਰ ਬੋਝ ਪਵੇਗਾ।

ਪੈਕੇਟ 'ਤੇ ਪੁਰਾਣਾ ਰੇਟ, ਪਰ ਦੇਣੇ ਪੈਣਗੇ ਨਵੇਂ ਪੈਸੇ

ਵਿਰਕਾ ਪ੍ਰਬੰਧਨ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਕੋਲ ਪੁਰਾਣੀ ਪੈਕੇਜਿੰਗ ਦਾ ਸਟਾਕ ਮੌਜੂਦ ਹੈ। ਇਸ ਲਈ ਜਦੋਂ ਤੱਕ ਪੁਰਾਣਾ ਸਟਾਕ ਖਤਮ ਨਹੀਂ ਹੁੰਦਾ, ਦੁੱਧ ਦੇ ਪੈਕੇਟਾਂ 'ਤੇ ਪੁਰਾਣੀਆਂ ਕੀਮਤਾਂ ਹੀ ਛਪੀਆਂ ਹੋ ਸਕਦੀਆਂ ਹਨ। ਹਾਲਾਂਕਿ ਗਾਹਕਾਂ ਨੂੰ ਭੁਗਤਾਨ ਨਵੀਂ ਰੇਟ ਲਿਸਟ ਮੁਤਾਬਕ ਹੀ ਕਰਨਾ ਪਵੇਗਾ। ਇਸ ਸਬੰਧੀ ਸਾਰੇ ਡੀਲਰਾਂ ਅਤੇ ਡਿਸਟ੍ਰੀਬਿਊਟਰਾਂ ਨੂੰ ਦੁਕਾਨਾਂ 'ਤੇ ਨਵੀਂ ਰੇਟ ਲਿਸਟ ਲਗਾਉਣ ਦੇ ਨਿਰਦੇਸ਼ ਦਿੱਤੇ ਗਏ ਹਨ, ਤਾਂ ਜੋ ਗਾਹਕਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ।

ਅਮੂਲ ਅਤੇ ਮਦਰ ਡੇਅਰੀ ਨੇ ਵੀ ਵਧਾਏ ਸਨ ਰੇਟ

ਇਸ ਤੋਂ ਪਹਿਲਾਂ ਅਮੂਲ ਅਤੇ ਮਦਰ ਡੇਅਰੀ ਨੇ ਵੀ 12 ਨਵੰਬਰ ਤੋਂ ਦੁੱਧ ਦੀਆਂ ਕੀਮਤਾਂ ਵਿੱਚ 2 ਤੋਂ 4 ਰੁਪਏ ਪ੍ਰਤੀ ਲੀਟਰ ਤੱਕ ਦਾ ਵਾਧਾ ਕੀਤਾ ਸੀ। ਅਮੂਲ ਦੀ ਮੂਲ ਸੰਸਥਾ ਗੁਜਰਾਤ ਕੋਆਪਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ (GCMMF) ਮੁਤਾਬਕ ਪਿਛਲੇ ਇੱਕ ਸਾਲ ਦੌਰਾਨ ਹਰੇ ਅਤੇ ਸੁੱਕੇ ਚਾਰੇ, ਮੱਕੀ ਅਤੇ ਪਸ਼ੂਆਂ ਦੀ ਖੁਰਾਕ ਦੀਆਂ ਕੀਮਤਾਂ ਵਧੀਆਂ ਹਨ। 

ਇਸ ਤੋਂ ਇਲਾਵਾ ਪੈਕੇਜਿੰਗ ਸਮੱਗਰੀ ਅਤੇ ਈਂਧਨ ਮਹਿੰਗਾ ਹੋਣ ਕਾਰਨ ਆਵਾਜਾਈ ਤੇ ਸਪਲਾਈ ਦਾ ਖਰਚਾ ਵੀ ਵਧਿਆ ਹੈ। ਕੰਪਨੀ ਅਨੁਸਾਰ ਗਾਹਕਾਂ ਵੱਲੋਂ ਦਿੱਤੇ ਹਰ ਇੱਕ ਰੁਪਏ ਵਿੱਚੋਂ ਲਗਭਗ 80 ਪੈਸੇ ਦੁੱਧ ਉਤਪਾਦਕ ਕਿਸਾਨਾਂ ਨੂੰ ਮਿਲਦੇ ਹਨ। ਇਸ ਲਈ ਕਿਸਾਨਾਂ ਨੂੰ ਦੁੱਧ ਦਾ ਉਚਿਤ ਮੁੱਲ ਦੇਣ ਵਾਸਤੇ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

 BJP-Akali Dal Alliance : ਗਠਜੋੜ ਦਾ ਪੰਜਾਬ 'ਚ ਕੀ ਪਵੇਗਾ ਅਸਰ? ਚਰਨਜੀਤ ਚੰਨੀ ਨੇ ਦਿੱਤਾ ਵੱਡਾ ਬਿਆਨ
 BJP-Akali Dal Alliance : ਗਠਜੋੜ ਦਾ ਪੰਜਾਬ 'ਚ ਕੀ ਪਵੇਗਾ ਅਸਰ? ਚਰਨਜੀਤ ਚੰਨੀ ਨੇ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦਾ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗਠਜੋੜ 'ਤੇ ਤਿੱਖਾ ਤੰਜ, ਜਾਣੋ ਕੀ ਕਿਹਾ
CM ਭਗਵੰਤ ਮਾਨ ਦਾ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗਠਜੋੜ 'ਤੇ ਤਿੱਖਾ ਤੰਜ, ਜਾਣੋ ਕੀ ਕਿਹਾ
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
SAD- BJP ਦੇ ਗਠਜੋੜ ਨੂੰ ਲੈ ਕੇ ਰਵਨੀਤ ਬਿੱਟੂ ਦਾ ਵੱਡਾ ਬਿਆਨ , ਸੀਟਾਂ ਦੀ ਵੰਡ ਬਾਰੇ ਵੀ ਕੀਤਾ ਵੱਡਾ ਖੁਲਾਸਾ
SAD- BJP ਦੇ ਗਠਜੋੜ ਨੂੰ ਲੈ ਕੇ ਰਵਨੀਤ ਬਿੱਟੂ ਦਾ ਵੱਡਾ ਬਿਆਨ , ਸੀਟਾਂ ਦੀ ਵੰਡ ਬਾਰੇ ਵੀ ਕੀਤਾ ਵੱਡਾ ਖੁਲਾਸਾ
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
SAD- BJP ਦੇ ਗਠਜੋੜ ਨੂੰ ਲੈ ਕੇ ਰਵਨੀਤ ਬਿੱਟੂ ਦਾ ਵੱਡਾ ਬਿਆਨ , ਸੀਟਾਂ ਦੀ ਵੰਡ ਬਾਰੇ ਵੀ ਕੀਤਾ ਵੱਡਾ ਖੁਲਾਸਾ
SAD- BJP ਦੇ ਗਠਜੋੜ ਨੂੰ ਲੈ ਕੇ ਰਵਨੀਤ ਬਿੱਟੂ ਦਾ ਵੱਡਾ ਬਿਆਨ , ਸੀਟਾਂ ਦੀ ਵੰਡ ਬਾਰੇ ਵੀ ਕੀਤਾ ਵੱਡਾ ਖੁਲਾਸਾ
 BJP-Akali Dal Alliance : ਗਠਜੋੜ ਦਾ ਪੰਜਾਬ 'ਚ ਕੀ ਪਵੇਗਾ ਅਸਰ? ਚਰਨਜੀਤ ਚੰਨੀ ਨੇ ਦਿੱਤਾ ਵੱਡਾ ਬਿਆਨ
 BJP-Akali Dal Alliance : ਗਠਜੋੜ ਦਾ ਪੰਜਾਬ 'ਚ ਕੀ ਪਵੇਗਾ ਅਸਰ? ਚਰਨਜੀਤ ਚੰਨੀ ਨੇ ਦਿੱਤਾ ਵੱਡਾ ਬਿਆਨ
Waris Punjab De ਦੀ ਰਜਿਸਟ੍ਰੇਸ਼ਨ ਲਈ ਸੁਪਰੀਮ ਕੋਰਟ ਜਾਵੇਗੀ ਪਾਰਟੀ, ਇਆਲੀ ਬੋਲੇ- ਕੇਂਦਰ ਤੇ ਪੰਜਾਬ ਸਰਕਾਰ ਡਰੀ ਹੋਈ
Waris Punjab De ਦੀ ਰਜਿਸਟ੍ਰੇਸ਼ਨ ਲਈ ਸੁਪਰੀਮ ਕੋਰਟ ਜਾਵੇਗੀ ਪਾਰਟੀ, ਇਆਲੀ ਬੋਲੇ- ਕੇਂਦਰ ਤੇ ਪੰਜਾਬ ਸਰਕਾਰ ਡਰੀ ਹੋਈ
 BJP SAD Alliance ਦੇ ਗਠਜੋੜ ਨਾਲ ਕਾਂਗਰਸ ਨੂੰ ਹੋਵੇਗਾ ਫਾਇਦਾ? ਰਾਜਾ ਵੜਿੰਗ ਦਾ ਵੱਡਾ ਦਾਅਵਾ
 BJP SAD Alliance ਦੇ ਗਠਜੋੜ ਨਾਲ ਕਾਂਗਰਸ ਨੂੰ ਹੋਵੇਗਾ ਫਾਇਦਾ? ਰਾਜਾ ਵੜਿੰਗ ਦਾ ਵੱਡਾ ਦਾਅਵਾ
SAD BJP Alliance : 'ਪੰਜਾਬ ਦਾ ਕਲਿਆਣ ਸਭ ਤੋਂ ਉੱਪਰ',  SAD-BJP ਗਠਜੋੜ 'ਤੇ ਬੋਲੇ PM ਮੋਦੀ
SAD BJP Alliance : 'ਪੰਜਾਬ ਦਾ ਕਲਿਆਣ ਸਭ ਤੋਂ ਉੱਪਰ',  SAD-BJP ਗਠਜੋੜ 'ਤੇ ਬੋਲੇ PM ਮੋਦੀ
Dharmendra: ਆਈਸੀਯੂ ਵਿੱਚ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ੍ਹ ਰਹੇ ਸੀ ਧਰਮਿੰਦਰ, ਜਾਣੋ ਕਿਸ ਗੱਲ ਦਾ ਸੀ ਮਲਾਲ? ਆਖਰੀ ਪਲਾਂ 'ਚ ਦੋਸਤ ਦੀ ਪਤਨੀ ਨੂੰ ਕੀਤਾ ਫੋਨ... 
ਆਈਸੀਯੂ ਵਿੱਚ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ੍ਹ ਰਹੇ ਸੀ ਧਰਮਿੰਦਰ, ਜਾਣੋ ਕਿਸ ਗੱਲ ਦਾ ਸੀ ਮਲਾਲ? ਆਖਰੀ ਪਲਾਂ 'ਚ ਦੋਸਤ ਦੀ ਪਤਨੀ ਨੂੰ ਕੀਤਾ ਫੋਨ... 
Embed widget