Punjab News : ਵੇਰਕਾ ਪਲਾਂਟ ਨੇ ਹੜ੍ਹ ਪੀੜਤਾਂ ਦੀ ਮੱਦਦ ਲਈ ਭੇਜੀ ਰਾਹਤ ਸਮੱਗਰੀ
Punjab News : ਵੇਰਕਾ ਪਲਾਂਟ ਵਲੋਂ ਹੜ੍ਹ ਪੀੜਤਾਂ (flood victims) ਦੀ ਮੱਦਦ ਲਈ ਰਾਹਤ ਸਮੱਗਰੀ ਭੇਜੀ ਗਈ ਹੈ। ਰਾਹਤ ਸਮੱਗਰੀ ਨਾਲ ਭਰੀਆ ਗੱਡੀਆਂ ਨੂੰ ਮਾਰਕਫੈੱਡ ਦੇ ਚੈਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੇ
Punjab News : ਵੇਰਕਾ ਪਲਾਂਟ ਵਲੋਂ ਹੜ੍ਹ ਪੀੜਤਾਂ (flood victims) ਦੀ ਮੱਦਦ ਲਈ ਰਾਹਤ ਸਮੱਗਰੀ ਭੇਜੀ ਗਈ ਹੈ। ਰਾਹਤ ਸਮੱਗਰੀ ਨਾਲ ਭਰੀਆ ਗੱਡੀਆਂ ਨੂੰ ਮਾਰਕਫੈੱਡ ਦੇ ਚੈਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ। ਪੰਜਾਬ ਵਿੱਚ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਮੱਦਦ ਦੇ ਲਈ ਪੰਜਾਬ ਸਰਕਾਰ ਹਿਦਾਇਤਾਂ ਅਤੇ ਸਹਿਯੋਗ ਦੇ ਨਾਲ ਵੱਖ-ਵੱਖ ਪਲਾਂਟਾਂ ਵੱਲੋਂ ਆਪਣਾ ਵਿਸ਼ੇਸ਼ ਯੋਗਦਾਨ ਪਾਇਆ ਜਾ ਰਿਹਾ ਹੈ। ਜਿਸ ਸੰਬੰਧ ਵਿਚ ਮਿਲਕ ਪਲਾਂਟ ਮੋਹਾਲੀ, ਲੁਧਿਆਣਾ ਜਲੰਧਰ ਅਤੇ ਅੰਮ੍ਰਿਤਸਰ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਮੱਦਦ ਕੀਤੀ ਜਾ ਰਹੀ ਹੈ।
ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਚੇਅਰਮੈਨ ਮਿਲਕ ਪਲਾਂਟ ਨਰਿੰਦਰ ਸ਼ੇਰਗਿੱਲ ਨੇ ਦੱਸਿਆ ਕਿ ਪਲਾਂਟ ਵੱਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਹੜ੍ਹ ਪੰਜਾਬ ਮਾਲ ਵਿਭਾਗ ਦੀ ਮਾਰ ਝੱਲ ਰਹੇ ਲੋਕਾਂ ਨੂੰ ਵੱਖ-ਵੱਖ ਪ੍ਰਕਾਰ ਦੀਆਂ 41 ਹਜ਼ਾਰ 800 ਕਿੱਟਾਂ ਤਿਆਰ ਕਰਕੇ ਦਿੱਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ : ਨੇਦਿੱਲੀ 'ਚ ਯਮੁਨਾ ਦੇ ਪਾਣੀ ਦੇ ਪੱਧਰ ਨੇ ਤੋੜਿਆ 45 ਸਾਲ ਪੁਰਾਣਾ ਰਿਕਾਰਡ, ਨੀਵੇਂ ਇਲਾਕਿਆਂ 'ਚ ਹੜ੍ਹ ਦਾ ਖਤਰਾ
ਇਹ ਵੀ ਪੜ੍ਹੋ : ਓਡੀਸ਼ਾ ਰੇਲ ਹਾਦਸੇ 'ਚ 7 ਰੇਲਵੇ ਕਰਮਚਾਰੀ ਮੁਅੱਤਲ , 293 ਤੋਂ ਵੱਧ ਲੋਕਾਂ ਦੀ ਹੋਈ ਸੀ ਮੌਤ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ