ਪੜਚੋਲ ਕਰੋ

ਕੋਰੋਨਾ ਸੰਕਟ ਦੌਰਾਨ ਗਰਮੀ ਦਾ ਕਹਿਰ ਵੀ ਸ਼ੁਰੂ, ਕਈ ਥਾਈਂ ਪਾਰਾ 44 ਡਿਗਰੀ ਸੈਲਸੀਅਸ ਤੋਂ ਪਾਰ

ਸ਼ਨੀਵਾਰ ਪੰਜਾਬ 'ਚ ਤਾਪਮਾਨ 44 ਡਿਗਰੀ ਸੈਲਸੀਅਸ ਤਕ ਪਹੁੰਚ ਗਿਆ। ਫਿਲਹਾਲ ਮਈ ਦਾ ਮਹੀਨਾ ਹੈ ਤੇ ਆਉਣ ਵਾਲੇ ਸਮੇਂ 'ਚ ਤਾਪਮਾਨ ਹੋਰ ਵਧੇਗਾ। ਹਾਲਾਂਕਿ ਦੇਸ਼ ਦੇ ਕਈ ਹਿੱਸਿਆਂ 'ਚ ਪ੍ਰੀ-ਮੌਨਸੂਨ ਬਾਰਸ਼ ਵੀ ਹੋਕੇ ਹਟੀ ਹੈ ਪਰ ਇਸ ਦੇ ਬਾਵਜੂਦ ਹੁਣ ਲੋਅ ਸ਼ੁਰੂ ਹੋਣ ਕਾਰਮ ਗਰਮੀ ਕਹਿਰ ਵਰਸਾ ਰਹੀ ਹੈ।

ਨਵੀਂ ਦਿੱਲੀ: ਇਕ ਪਾਸੇ ਦੇਸ਼ 'ਤੇ ਕੋਰੋਨਾ ਵਾਇਰਸ ਦਾ ਸਹਿਮ ਹੈ ਤੇ ਦੂਜੇ ਪਾਸੇ ਗਰਮੀ ਵੀ ਕਹਿਰ ਬਣ ਵਰ ਰਹੀ ਹੈ। ਦਿਨ ਬ ਦਿਨ ਤਪਦੀ ਲੋਅ 'ਚ ਇਜ਼ਾਫਾ ਹੋ ਰਿਹਾ ਹੈ ਜਿਸ ਕਾਰਨ ਪਾਰਾ ਲਗਾਤਾਰ ਉਤਾਂਹ ਵੱਲ ਜਾ ਰਿਹਾ ਹੈ। ਗਰਮ ਹਵਾਵਾਂ ਤੋਂ ਸਾਫ਼ ਹੈ ਕਿ ਗਰਮੀ ਦਾ ਮੌਸਮ ਪੂਰੇ ਜੋਬਨ 'ਤੇ ਹੈ ਤੇ ਇਹ ਤਪਸ਼ ਆਉਣ ਵਾਲੇ ਦਿਨਾਂ 'ਚ ਹੋਰ ਵਧੇਗੀ। ਪੰਜਾਬ ਸਮੇਤ ਦਿੱਲੀ, ਰਾਜਸਥਾਨ, ਮੱਧ ਪ੍ਰਦੇਸ਼, ਯੂਪੀ, ਮਹਾਰਾਸ਼ਟਰ ਜਿਹੇ ਕਈ ਸੂਬਿਆਂ 'ਚ ਗਰਮ ਲੋਅ ਨੇ ਦਸਤਕ ਦੇ ਦਿੱਤੀ ਹੈ।

ਸ਼ਨੀਵਾਰ ਪੰਜਾਬ 'ਚ ਤਾਪਮਾਨ 44 ਡਿਗਰੀ ਸੈਲਸੀਅਸ ਤਕ ਪਹੁੰਚ ਗਿਆ। ਫਿਲਹਾਲ ਮਈ ਦਾ ਮਹੀਨਾ ਹੈ ਤੇ ਆਉਣ ਵਾਲੇ ਸਮੇਂ 'ਚ ਤਾਪਮਾਨ ਹੋਰ ਵਧੇਗਾ। ਹਾਲਾਂਕਿ ਦੇਸ਼ ਦੇ ਕਈ ਹਿੱਸਿਆਂ 'ਚ ਪ੍ਰੀ-ਮੌਨਸੂਨ ਬਾਰਸ਼ ਵੀ ਹੋਕੇ ਹਟੀ ਹੈ ਪਰ ਇਸ ਦੇ ਬਾਵਜੂਦ ਹੁਣ ਲੋਅ ਸ਼ੁਰੂ ਹੋਣ ਕਾਰਮ ਗਰਮੀ ਕਹਿਰ ਵਰਸਾ ਰਹੀ ਹੈ।

ਅਜਿਹੇ 'ਚ ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਫਿਲਹਾਲ ਗਰਮੀ ਤੋਂ ਕੋਈ ਰਾਹਤ ਨਹੀਂ ਹੈ। ਇਸ ਦੇ ਨਾਲ ਹੀ ਅਗਲੇ ਹਫ਼ਤੇ ਕਈ ਥਾਈਂ ਪਾਰਾ 4 ਤੋਂ 49 ਡਿਗਰੀ ਸੈਲਸੀਅਸ ਤਕ ਪਹੁੰਚਣ ਦਾ ਅਨੁਮਾਨ ਹੈ।

ਇਹ ਵੀ ਪੜ੍ਹੋ: ਹਾਈਡ੍ਰੌਕਸੀਕਲੋਰੋਕੀਨ ਦੀ ਵਰਤੋਂ ਲਈ ਨਵੀਂ ਐਡਵਾਇਜ਼ਰੀ ਜਾਰੀ, ਇਹ ਲੋਕ ਭੁੱਲ ਕੇ ਵੀ ਨਾ ਕਰਨ ਇਸਤੇਮਾਲ

ਗਰਮੀ ਦੇ ਕਹਿਰ ਤੋਂ ਬਚਣ ਲਈ ਬਿਨਾਂ ਲੋੜ ਘਰੋਂ ਨਿਕਲਣ ਤੋਂ ਗੁਰੇਜ਼ ਕੀਤਾ ਜਾਵੇ ਤੇ ਵੱਧ ਤੋਂ ਵੱਧ ਪਾਣੀ ਪੀਂਦੇ ਰਹਿਣਾ ਚਾਹੀਦਾ ਹੈ।'

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
ਮੋਗਾ ‘ਚ ਬਾਈਕ ਸਵਾਰਾਂ ਦੀ ਦਹਿਸ਼ਤ, ਕਾਰ ਸਵਾਰ ਜੋੜੇ ‘ਤੇ ਹਮਲਾ; ਨੌਜਵਾਨ ਗੰਭੀਰ ਜ਼ਖਮੀ
ਮੋਗਾ ‘ਚ ਬਾਈਕ ਸਵਾਰਾਂ ਦੀ ਦਹਿਸ਼ਤ, ਕਾਰ ਸਵਾਰ ਜੋੜੇ ‘ਤੇ ਹਮਲਾ; ਨੌਜਵਾਨ ਗੰਭੀਰ ਜ਼ਖਮੀ
Gangster Deport: ਵੱਡੀ ਖ਼ਬਰ, ਨਾਮੀ ਗੈਂਗਸਟਰ ਵਿਦੇਸ਼ ਤੋਂ ਡਿਪੋਰਟ ਹੋ ਪਹੁੰਚਿਆ ਪੰਜਾਬ, ਕਤਲ ਦੇ ਇੰਨੇ ਕੇਸ: ਇੰਝ ਚੜ੍ਹਿਆ ਪੁਲਿਸ ਦੇ ਹੱਥੇ...
ਵੱਡੀ ਖ਼ਬਰ, ਨਾਮੀ ਗੈਂਗਸਟਰ ਵਿਦੇਸ਼ ਤੋਂ ਡਿਪੋਰਟ ਹੋ ਪਹੁੰਚਿਆ ਪੰਜਾਬ, ਕਤਲ ਦੇ ਇੰਨੇ ਕੇਸ: ਇੰਝ ਚੜ੍ਹਿਆ ਪੁਲਿਸ ਦੇ ਹੱਥੇ...
Punjab News: ਪੰਜਾਬ ਤੋਂ ਵੱਡੀ ਖਬਰ, ਮਾਨ ਸਰਕਾਰ ਵੱਲੋਂ ਅਹੁਦੇਦਾਰਾਂ ਦੀਆਂ ਨਵੀਆਂ ਨਿਯੁਕਤੀਆਂ ਦਾ ਐਲਾਨ; ਲਿਸਟ 'ਚ 190 ਨੌਜਵਾਨ ਆਗੂਆਂ ਦਾ ਨਾਮ... 
ਪੰਜਾਬ ਤੋਂ ਵੱਡੀ ਖਬਰ, ਮਾਨ ਸਰਕਾਰ ਵੱਲੋਂ ਅਹੁਦੇਦਾਰਾਂ ਦੀਆਂ ਨਵੀਆਂ ਨਿਯੁਕਤੀਆਂ ਦਾ ਐਲਾਨ; ਲਿਸਟ 'ਚ 190 ਨੌਜਵਾਨ ਆਗੂਆਂ ਦਾ ਨਾਮ... 

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
Embed widget