ਪੜਚੋਲ ਕਰੋ

ਪ੍ਰਦਿਊਮਨ ਦੀ ਹੱਤਿਆ ਮਗਰੋਂ ਪੰਜਾਬ ਦੇ ਸਕੂਲਾਂ 'ਚ ਵੀ ਸਖਤੀ

ਅੰਮ੍ਰਿਤਸਰ: ਗੁੜਗਾਓਂ ਦੇ ਰਿਆਨ ਇੰਟਰਨੈਸ਼ਲ ਸਕੂਲ ਵਿੱਚ ਪੜ੍ਹਨ ਵਾਲੇ 7 ਸਾਲ ਦੇ ਪ੍ਰਦਿਊਮਨ ਦੀ ਮੌਤ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਸਟੇਟ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟ ਨੇ ਸਕੂਲੀ ਬੱਚਿਆਂ ਦੀ ਸੁਰੱਖਿਆ ਸਬੰਧੀ ਕਰੜਾ ਰੁਖ ਇਖਤਿਆਰ ਕਰ ਲਿਆ ਹੈ। ਸਾਰੇ ਸਕੂਲਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਬੱਚਿਆਂ ਦੀ ਸੁਰੱਖਿਆ ਤੇ ਸੇਫਟੀ ਨੂੰ ਲੈ ਕੇ ਅਜਿਹਾ ਵਾਤਾਵਰਨ ਬਣਾਉਣ ਜਿਸ ਵਿੱਚ ਬੱਚਿਆਂ ਦਾ ਮਾਨਸਿਕ ਤੇ ਸਰੀਰਕ ਵਿਕਾਸ ਬਿਹਤਰ ਤਰੀਕੇ ਨਾਲ ਕੀਤਾ ਜਾ ਸਕੇ। ਕਮਿਸ਼ਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਕੂਲਾਂ ਨੂੰ ਕਿਹਾ ਗਿਆ ਹੈ ਕਿ ਉਹ ਬਾਹਰ ਤੋਂ ਸਕੂਲ ਅੰਦਰ ਆਉਣ ਵਾਲਿਆਂ ਦੀ ਮੋਨੀਟਰਿੰਗ ਕਰਨ। ਇਸ ਦੇ ਨਾਲ ਹੀ ਸਕੂਲਾਂ ਦੇ ਅਧਿਆਪਕਾਂ ਦੇ ਨਾਲ-ਨਾਲ ਨਾਨ-ਟੀਚਿੰਗ ਸਟਾਫ ਅਟੈਂਡੈਂਟ, ਬੱਸ ਚਾਲਕ, ਕੰਡਕਟਰ ਤੇ ਚਪੜਾਸੀ ਦੀ ਨਿਯੁਕਤੀ ਪੂਰੀ ਤਰ੍ਹਾਂ ਪੜਤਾਲ ਤੇ ਵੈਰੀਫਿਕੇਸ਼ਨ ਤੋਂ ਬਾਅਦ ਹੀ ਕੀਤੀ ਜਾਵੇ। ਕਮਿਸ਼ਨ ਦੇ ਮੈਂਬਰ ਜਗਮੋਹਨ ਸਿੰਘ ਨੇ ਦੱਸਿਆ ਕਿ ਸਕੂਲਾਂ ਦਾ ਹਰ ਇੱਕ ਹਿੱਸਾ ਸੀਸੀਟੀਵੀ ਕੈਮਰਿਆਂ ਦੀ ਨਿਗਰਾਨੀ ਹੇਠ ਹੋਣਾ ਚਾਹੀਦਾ ਹੈ। ਸਕੂਲ ਵਿੱਚ ਪੜ੍ਹਨ ਵਾਲੇ ਲੜਕੇ ਤੇ ਲੜਕੀਆਂ ਦੇ ਨਾਲ-ਨਾਲ ਸਟਾਫ ਦੇ ਬਾਥਰੂਮ ਵੀ ਵੱਖਰੇ ਹੋਣੇ ਚਾਹੀਦੇ ਹਨ। ਇਸ ਦੇ ਨਾਲ ਹੀ ਕਮਿਸ਼ਨ ਵੱਲੋਂ ਹਦਾਇਤ ਕੀਤੀ ਗਈ ਹੈ ਕਿ ਬੱਚਿਆਂ ਦੇ ਵਾਸ਼ਰੂਮ ਜਾਂ ਪਾਣੀ ਪੀਣ ਵਾਲੀ ਥਾਂ 'ਤੇ ਸਕੂਲ ਬੱਸ ਦੇ ਡਰਾਈਵਰ, ਕੰਡਕਟਰ ਜਾਂ ਹੋਰ ਕਿਸੇ ਦੇ ਜਾਣ 'ਤੇ ਮਨਾਹੀ ਹੋਣੀ ਚਾਹੀਦੀ ਹੈ। ਸਕੂਲ ਤੋਂ ਬੱਚੇ ਨੂੰ ਲਿਜਾਣ ਤੋਂ ਲੈ ਕੇ ਉਸਦੇ ਘਰ ਤੱਕ ਪਹੁੰਚਾਉਣ ਦੀ ਜ਼ਿਮੇਵਾਰੀ ਸਕੂਲ ਪ੍ਰਿੰਸੀਪਲ ਜਾਂ ਹੈੱਡ ਦੀ ਹੀ ਹੋਵੇਗੀ। ਇਸ ਤੋਂ ਇਲਾਵਾ ਕੋਈ ਵੀ ਅਣਜਾਣ ਵਿਅਕਤੀ ਵਿਜ਼ੀਟਰ ਰਿਕਾਰਡ ਆਪਣਾ ਨਾਮ ਦਰਜ ਕਰਵਾਏ ਬਗੈਰ ਸਕੂਲ ਅੰਦਰ ਦਾਖਲ ਨਹੀਂ ਹੋਵੇਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ

ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?

Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Advertisement
ABP Premium

ਵੀਡੀਓਜ਼

Khanauri Border|ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰ ਵੀ ਹੋਏ ਹੈਰਾਨ,ਚੈੱਕਅਪ ਕਰਨ ਪਹੁੰਚੀ ਡਾਕਟਰ ਨੇ ਕੀਤੇ ਖੁਲਾਸੇShambhu Border Kisan Death | ਨਹੀਂ ਹੋਏਗਾ ਸ਼ਹੀਦ ਕਿਸਾਨ ਦਾ ਅੰਤਿਮ ਸੰਸਕਾਰ, ਪੰਧੇਰ ਨੇ ਕਹੀ ਵੱਡੀ ਗੱਲਦਿਲਜੀਤ ਦੀ ਫਿਲਮ ਨਾਲ ਆਹ ਕਿਉਂ ਕੀਤਾ , ਫਿਲਮ ਨੂੰ ਕਿਉਂ ਨਹੀਂ ਮਿਲਿਆ Oscar ਦਾ ਚਾਂਸਹਰ ਭਾਸ਼ਾ 'ਚ ਦਿਲ ਜਿੱਤ ਲੈਂਦੇ ਸਰਤਾਜ , Live ਸੁਣਕੇ ਵੇਖੋ ਕਿੱਦਾਂ ਚਲਦਾ ਜਾਦੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...

TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025

Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 

Embed widget