Veteran athlete Mann Kaur: ਦੇਸ਼ ਦੀ 105 ਸਾਲਾ ਬਜ਼ੁਰਗ ਅਥਲੀਟ ਮਾਨ ਕੌਰ ਨਹੀਂ ਰਹੇ। ਦੱਸ ਦਈਏ ਕਿ 105 ਸਾਲਾ ਐਥਲੀਟ ਮਾਨ ਕੌਰ ਕੈਂਸਰ ਦੀ ਬਿਮਾਰੀ ਨਾਲ ਪੀੜਤ ਸੀ। ਜਿਨ੍ਹਾਂ ਦਾ ਇਲਾਜ ਡੇਰਾਬੱਸੀ ਦੇ ਹਸਪਤਾਲ ਚੱਲ ਰਿਹਾ ਸੀ। ਉਹ ਡੇਰਾਬੱਸੀ ਦੇ ਸ਼ੁੱਧੀ ਆਯੁਰਵੈਦਿਕ ਹਸਪਤਾਲ ਵਿਚ ਦਾਖ਼ਲ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸ਼ਾਮ ਚੰਡੀਗੜ੍ਹ ਵਿਖੇ ਕੀਤਾ ਜਾਵੇਗਾ।


ਇਹ ਵੀ ਪੜ੍ਹੋ: IPS Probationers ਨਾਲ ਪੀਐਮ ਮੋਦੀ ਨੇ ਕੀਤੀ ਖਾਸ ਗੱਲਬਾਤ, ਇਨ੍ਹਾਂ ਚੁਣੌਤੀਆਂ ਬਾਰੇ ਕੀਤੀ ਗੱਲ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904