ਪੜਚੋਲ ਕਰੋ

ਡੰਗਰ ਡਾਕਟਰਾਂ ਤੇ ਸਫ਼ਾਈ ਸੇਵਕਾਂ 'ਤੇ ਕੈਪਟਨ ਰਤਾ ਕੁ ਮਿਹਰਬਾਨ, ਭੱਤਿਆਂ 'ਚ ਮਾਮੂਲੀ ਵਾਧਾ

ਚੰਡੀਗੜ੍ਹ: ਪੰਜਾਬ ਵਜ਼ਾਰਤ ਦੀ ਬੈਠਕ ਤੋਂ ਪਸ਼ੂਆਂ ਲਈ ਫਾਰਮਾਸਿਸਟ ਤੇ ਸਫਾਈ ਸੇਵਕਾਂ ਲਈ ਨਿਗੂਣੀ ਰਾਹਤ ਦੀ ਖ਼ਬਰ ਹੈ। ਫਾਰਮਾਸਿਸਟ ਦੀ ਤਨਖ਼ਾਹ ਵਿੱਚ ਇੱਕ ਹਜ਼ਾਰ ਅਤੇ ਸਫਾਈ ਕਰਮਚਾਰੀਆਂ ਲਈ 500 ਰੁਪਏ ਮਿਹਨਤਾਨੇ ਵਿੱਚ ਵਾਧਾ ਐਲਾਨਿਆ ਹੈ। ਇਹ ਵਾਧਾ ਪਹਿਲੀ ਜੁਲਾਈ 2018 ਤੋਂ 31 ਮਾਰਚ 2019 ਤਕ ਲਾਗੂ ਹੋਵੇਗਾ। ਬੁੱਧਵਾਰ ਸਵੇਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਬੈਠਕ ਵਿੱਚ ਐਲਾਨ ਕੀਤਾ ਗਿਆ ਕਿ ਪਸ਼ੂਆਂ ਲਈ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਾਲੇ ਫਾਰਮਾਸਿਸਟ ਨੂੰ 8,000 ਰੁਪਏ ਦੀ ਥਾਂ ਹੁਣ 9,000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਇਸੇ ਤਰ੍ਹਾਂ ਸਫਾਈ ਸੇਵਕਾਂ ਦਾ ਮਿਹਨਤਾਨਾ ਵੀ 4,000 ਰੁਪਏ ਤੋਂ ਵਧਾ ਕੇ 4,500 ਰੁਪਏ ਕਰ ਦਿੱਤਾ ਗਿਆ ਹੈ। ਜ਼ਿਕਰੋਯਗ ਹੈ ਕਿ ਦੋਵੇਂ ਕਿਸਮਾਂ ਦੇ ਕਰਮਚਾਰੀ ਠੇਕੇ 'ਤੇ ਭਰਤੀ ਹਨ ਅਤੇ ਫਾਰਮਾਸਿਸਟ ਪੱਕੀ ਨੌਕਰੀ ਤੇ ਪੂਰੀ ਤਨਖ਼ਾਹ ਦੀ ਮੰਗ ਕਰ ਰਹੇ ਸਨ। ਪਰ ਸਰਕਾਰ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਰਮਚਾਰੀ ਵਰਗ ਵਿੱਚ ਰੋਸ ਫੈਲਣ ਤੋਂ ਰੋਕਣ ਲਈ ਛੋਟਾ ਜਿਹਾ ਵਾਧਾ ਕਰਕੇ ਬੁੱਤਾ ਸਾਰਨ ਦੀ ਕੋਸ਼ਿਸ਼ ਕੀਤੀ ਹੈ। ਪਹਿਲਾਂ ਅਧਿਆਪਕ ਤੇ ਨਰਸਾਂ ਵੀ ਸਰਕਾਰ ਤੋਂ ਖ਼ਫਾ ਹਨ ਅਤੇ ਕਿਸਾਨਾਂ ਦੇ ਵੀ ਲਗਾਤਾਰ ਰੋਸ ਪ੍ਰਦਰਸ਼ਨ ਚੱਲ ਰਹੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Bank Holiday: 4 ਦਿਨ ਬੰਦ ਰਹਿਣਗੇ ਬੈਂਕ, ਬਸ ਕੱਲ੍ਹ ਦਾ ਹੀ ਦਿਨ ਰਹੇਗਾ ਵਰਕਿੰਗ, ਜਾਣੋ ਆਪਣੇ ਸ਼ਹਿਰ ਦੀ ਬੈਂਕ Holiday List

IPL 2025: ਅਰਸ਼ਦੀਪ ਸਿੰਘ ਆ ਕੀ ਕਰ ਬੈਠੇ, ਮੈਗਾ ਨਿਲਾਮੀ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪ੍ਰੀਤੀ ਜ਼ਿੰਟਾ ਲਏਗੀ ਐਕਸ਼ਨ!

ਕੇਂਦਰ ਤੋਂ ਮੰਗਿਆ 1200 ਕਰੋੜ ਨਹੀਂ ਮਿਲਿਆ ਤਾਂ ਭੜਕੀ ਆਪ,ਕਿਹਾ- ਪੱਖਪਾਤੀ ਤੇ ਬਦਲਾਖੋਰੀ ਰਵੱਈਆ, ਜ਼ਿੰਮੇਵਾਰੀ ਤੋਂ ਭੱਜੀ ਭਾਜਪਾ

ਮਹਿਲਾ ਬਣ ਕੇ ਉਲੰਪਿਕ ਮੈਡਲ ਜਿੱਤਣ ਵਾਲੀ ਮੁੱਕੇਬਾਜ਼ ਇਮਾਨ ਖਲੀਫ਼ ਨਿਕਲੀ ਮਰਦ! ਮੈਡੀਕਲ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ

ABP Premium

ਵੀਡੀਓਜ਼

100 ਰੁਪਏ ਦੇ ਸ਼ਗਨ ਪਿੱਛੇ ਵੋਟਾਂ ਨਾ ਪਾ ਦਿਓ-ਭਗਵੰਤ ਮਾਨਸੀਐਮ ਮਾਨ ਨੇ ਸੁਣਾਇਆ ਰਜਿੰਦਰ ਕੌਰ ਭੱਠਲ ਵਾਲਾ ਕਿੱਸਾRaja Warring ਲੁਧਿਆਣੇ ਭੱਜ ਗਿਆ-CM Bhagwant Mannਕੇਂਦਰ ਸਰਕਾਰ ਨੇ ਰੱਦ ਕੀਤੀ ਪੰਜਾਬ ਦੀ ਸਪੈਸ਼ਲ ਗਰਾਂਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday: 4 ਦਿਨ ਬੰਦ ਰਹਿਣਗੇ ਬੈਂਕ, ਬਸ ਕੱਲ੍ਹ ਦਾ ਹੀ ਦਿਨ ਰਹੇਗਾ ਵਰਕਿੰਗ, ਜਾਣੋ ਆਪਣੇ ਸ਼ਹਿਰ ਦੀ ਬੈਂਕ Holiday List
Bank Holiday: 4 ਦਿਨ ਬੰਦ ਰਹਿਣਗੇ ਬੈਂਕ, ਬਸ ਕੱਲ੍ਹ ਦਾ ਹੀ ਦਿਨ ਰਹੇਗਾ ਵਰਕਿੰਗ, ਜਾਣੋ ਆਪਣੇ ਸ਼ਹਿਰ ਦੀ ਬੈਂਕ Holiday List
IPL 2025: ਅਰਸ਼ਦੀਪ ਸਿੰਘ ਆ ਕੀ ਕਰ ਬੈਠੇ, ਮੈਗਾ ਨਿਲਾਮੀ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪ੍ਰੀਤੀ ਜ਼ਿੰਟਾ ਲਏਗੀ ਐਕਸ਼ਨ!
IPL 2025: ਅਰਸ਼ਦੀਪ ਸਿੰਘ ਆ ਕੀ ਕਰ ਬੈਠੇ, ਮੈਗਾ ਨਿਲਾਮੀ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪ੍ਰੀਤੀ ਜ਼ਿੰਟਾ ਲਏਗੀ ਐਕਸ਼ਨ!
ਕੇਂਦਰ ਤੋਂ ਮੰਗਿਆ 1200 ਕਰੋੜ ਨਹੀਂ ਮਿਲਿਆ ਤਾਂ ਭੜਕੀ ਆਪ,ਕਿਹਾ- ਪੱਖਪਾਤੀ ਤੇ ਬਦਲਾਖੋਰੀ ਰਵੱਈਆ, ਜ਼ਿੰਮੇਵਾਰੀ ਤੋਂ ਭੱਜੀ ਭਾਜਪਾ
ਕੇਂਦਰ ਤੋਂ ਮੰਗਿਆ 1200 ਕਰੋੜ ਨਹੀਂ ਮਿਲਿਆ ਤਾਂ ਭੜਕੀ ਆਪ,ਕਿਹਾ- ਪੱਖਪਾਤੀ ਤੇ ਬਦਲਾਖੋਰੀ ਰਵੱਈਆ, ਜ਼ਿੰਮੇਵਾਰੀ ਤੋਂ ਭੱਜੀ ਭਾਜਪਾ
ਮਹਿਲਾ ਬਣ ਕੇ ਉਲੰਪਿਕ ਮੈਡਲ ਜਿੱਤਣ ਵਾਲੀ ਮੁੱਕੇਬਾਜ਼ ਇਮਾਨ ਖਲੀਫ਼ ਨਿਕਲੀ ਮਰਦ! ਮੈਡੀਕਲ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
ਮਹਿਲਾ ਬਣ ਕੇ ਉਲੰਪਿਕ ਮੈਡਲ ਜਿੱਤਣ ਵਾਲੀ ਮੁੱਕੇਬਾਜ਼ ਇਮਾਨ ਖਲੀਫ਼ ਨਿਕਲੀ ਮਰਦ! ਮੈਡੀਕਲ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
ਰਾਤ ਦੇ ਖਾਣੇ ਦਾ ਸਹੀ ਸਮੇਂ ਕੀ?ਜਾਣੋ ਲੇਟ ਨਾਈਟ ਖਾਣ ਦੇ ਨੁਕਸਾਨ, ਹੋ ਸਕਦੀ ਇਹ ਗੰਭੀਰ ਬਿਮਾਰੀ

HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ

ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ

ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ

Embed widget