ਪੜਚੋਲ ਕਰੋ

ਵਿੱਕੀ ਗੌਂਡਰ ਦਾ ਐਨਕਾਊਂਟਰ ਸ਼ੱਕੀ? ਮਾਪਿਆਂ ਨੇ ਮੰਗੀ CBI ਜਾਂਚ

ਚੰਡੀਗੜ੍ਹ: "ਵਿੱਕੀ ਗ਼ਲਤ ਸੀ। ਉਸ ਨੇ ਗ਼ਲਤ ਕੰਮ ਕੀਤੇ। ਅਸੀਂ ਉਸ ਦੇ ਗ਼ਲਤ ਕੰਮਾਂ ਦੀ ਨਾ ਕਦੇ ਹਮਾਇਤ ਕੀਤੀ ਤੇ ਨਾ ਕਦੇ ਉਸ ਨੂੰ ਬੁਲਾਇਆ ਪਰ ਇਸ ਦਾ ਮਤਲਬ ਇਹ ਨਹੀਂ ਕਿ ਪੁਲਿਸ ਝੂਠਾ ਮੁਕਾਬਲਾ ਬਣਾਵੇ। ਮੈਂ ਸੁਣਿਆ ਕਿ ਉਹ ਸੈਰੰਡਰ ਕਰਨਾ ਚਾਹੁੰਦਾ ਸੀ। ਇਸ ਦੀ ਸੀਬੀਆਈ ਵਰਗੀ ਏਜੰਸੀ ਜਾਂਚ ਕਰੇ ਨਹੀਂ ਤਾਂ ਅਸੀਂ ਅਦਾਲਤੀ ਚਾਰਜ਼ੋਈ ਕਰਾਂਗੇ।" ਵਿੱਕੀ ਗੌਂਡਰ ਦੇ ਪਿਤਾ ਮਹਿਲ ਸਿੰਘ ਤੇ ਚਾਚਾ ਜਗਦੀਸ਼ ਸਿੰਘ ਨੇ ਐਨਕਾਊਂਟਰ ਤੋਂ ਬਾਅਦ ਪਹਿਲੀ ਵਾਰ 'ਏਬੀਪੀ ਸਾਂਝਾ' ਨਾਲ ਗੱਲਬਾਤ ਕਰਦਿਆਂ ਇਹ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਿੱਕੀ ਦਾ ਮੁਕਾਬਲਾ ਕਰਨ ਦੀ ਥਾਂ ਉਸ ਨੂੰ ਘੇਰਾ ਪਾ ਕੇ ਗ੍ਰਿਫ਼ਤਾਰ ਕਰ ਸਕਦੀ ਸੀ। ਪੁਲਿਸ ਨੇ ਉਸ ਨਾਲ ਨਾਜਾਇਜ਼ ਕੀਤੀ। ਉਨ੍ਹਾਂ ਕਿਹਾ, "ਮੈਂ ਵਿੱਕੀ ਨੂੰ ਬਹੁਤ ਸਮਝਾਇਆ ਕਿ ਗੈਂਗ ਛੱਡ ਦੇ ਪਰ ਉਸ ਨੂੰ ਨਾਲ ਦਿਆਂ ਨੇ ਨਹੀਂ ਛੱਡਿਆ। ਉਨ੍ਹਾਂ ਕਿਹਾ ਕਿ ਵਿੱਕੀ ਨੇ ਮੇਰੇ ਨਾਲ ਸੈਰੰਡਰ ਦੀ ਗੱਲ ਨਹੀਂ ਕੀਤੀ। ਜੇ ਕਰਦਾ ਤਾਂ ਇਹ ਦਿਨ ਨਾ ਆਉਂਦਾ। ਅਸੀਂ ਉਸ ਦਾ ਅਦਾਲਤ ਵਿੱਚ ਸੈਰੰਡਰ ਕਰਵਾ ਦਿੰਦੇ ਜਾਂ ਉਸ ਨੂੰ ਮੀਡੀਆ ਸਾਹਮਣੇ ਲੈ ਕੇ ਆਉਂਦੇ।

ਟਾਪ ਹੈਡਲਾਈਨ

Abohar 'ਚ ਡਿੱਗੀ 'ਚ ਡੁੱਬਣ ਨਾਲ ਚਚੇਰੇ ਭੈਣ-ਭਰਾ ਦੀ ਮੌਤ , 5 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
Abohar 'ਚ ਡਿੱਗੀ 'ਚ ਡੁੱਬਣ ਨਾਲ ਚਚੇਰੇ ਭੈਣ-ਭਰਾ ਦੀ ਮੌਤ , 5 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
Punjab ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਫ੍ਰੀ, ਸਿੱਖ ਜਥੇਬੰਦੀਆਂ ਦਾ ਅਣਮਿੱਥੇ ਸਮੇਂ ਲਈ ਧਰਨਾ, ਚੇਤਨ ਸ਼ਰਮਾ ਦੀ ਗ੍ਰਿਫ਼ਤਾਰੀ ਨਾ ਹੋਣ 'ਤੇ ਰੋਸ
Punjab ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਫ੍ਰੀ, ਸਿੱਖ ਜਥੇਬੰਦੀਆਂ ਦਾ ਅਣਮਿੱਥੇ ਸਮੇਂ ਲਈ ਧਰਨਾ, ਚੇਤਨ ਸ਼ਰਮਾ ਦੀ ਗ੍ਰਿਫ਼ਤਾਰੀ ਨਾ ਹੋਣ 'ਤੇ ਰੋਸ
PM ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਟ੍ਰੇਨ 'ਤੇ ਖਾਲਿਸਤਾਨੀ ਨਾਅਰੇ,  ਗੁਰਪਤਵੰਤ ਸਿੰਘ ਪੰਨੂ ਨੇ ਜਾਰੀ ਕੀਤਾ ਵੀਡੀਓ , ਖਾਲੜਾ ਦਾ ਵੀ ਕੀਤਾ ਜ਼ਿਕਰ
PM ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਟ੍ਰੇਨ 'ਤੇ ਖਾਲਿਸਤਾਨੀ ਨਾਅਰੇ,  ਗੁਰਪਤਵੰਤ ਸਿੰਘ ਪੰਨੂ ਨੇ ਜਾਰੀ ਕੀਤਾ ਵੀਡੀਓ , ਖਾਲੜਾ ਦਾ ਵੀ ਕੀਤਾ ਜ਼ਿਕਰ
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਬਟਾਲਾ 'ਚ ਗੁਆਂਢੀ ਨੇ ਭਰਾ ਦੇ ਸਾਹਮਣੇ ਗੋਲੀਆਂ ਨਾਲ ਭੁੰਨਿਆ ਨੌਜਵਾਨ; ਪਿੱਛੇ ਛੱਡ ਗਿਆ ਦੋ ਮਾਸੂਮ ਬੱਚੇ ਅਤੇ ਪਤਨੀ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਬਟਾਲਾ 'ਚ ਗੁਆਂਢੀ ਨੇ ਭਰਾ ਦੇ ਸਾਹਮਣੇ ਗੋਲੀਆਂ ਨਾਲ ਭੁੰਨਿਆ ਨੌਜਵਾਨ; ਪਿੱਛੇ ਛੱਡ ਗਿਆ ਦੋ ਮਾਸੂਮ ਬੱਚੇ ਅਤੇ ਪਤਨੀ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Veteran Playback Singer Died: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Canada News: ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
Embed widget