ਪੜਚੋਲ ਕਰੋ

ਮੌਤ ਨੂੰ ਸੱਦਾ ਸੋਸ਼ਲ ਮੀਡੀਆ 'ਤੇ ਇਹ ਚੈਲੰਜ, ਮਾਪੇ ਹੋਏ ਫਿਕਰਮੰਦ

ਸੋਸ਼ਲ ਮੀਡੀਆ 'ਤੇ ਚੈਲੰਜ ਜਾਨਲੇਵਾ ਸਾਬਤ ਹੋ ਰਹੇ ਹਨ। ਇਸ ਦੇ ਬਾਵਜੂਦ ਲੋਕ ਬਾਜ ਨਹੀਂ ਆ ਰਹੇ। ਇਸ ਵੇਲੇ ਟਿਕਟੌਕ 'ਤੇ ਸਕੱਲ ਬ੍ਰੇਕਰ ਚੈਲੰਜ ਵਾਇਰਲ ਹੋ ਰਿਹਾ ਹੈ। ਇਹ ਚੈਲੰਜ ਟ੍ਰਿਪਲ ਜੰਪ ਤੇ ਜੰਪ ਟ੍ਰਿਕ ਪਰੈਂਕ ਵਜੋਂ ਸਾਹਮਣੇ ਆ ਰਿਹਾ ਹੈ। ਇਹ ਬੇਹੱਦ ਘਾਤਕ ਹੈ ਤੇ ਇਸ ਨਾਲ ਕਿਸੇ ਦੀ ਵੀ ਜਾਨ ਜਾ ਸਕਦੀ ਹੈ।

ਚੰਡੀਗੜ੍ਹ: ਸੋਸ਼ਲ ਮੀਡੀਆ 'ਤੇ ਚੈਲੰਜ ਜਾਨਲੇਵਾ ਸਾਬਤ ਹੋ ਰਹੇ ਹਨ। ਇਸ ਦੇ ਬਾਵਜੂਦ ਲੋਕ ਬਾਜ ਨਹੀਂ ਆ ਰਹੇ। ਇਸ ਵੇਲੇ ਟਿਕਟੌਕ 'ਤੇ ਸਕੱਲ ਬ੍ਰੇਕਰ ਚੈਲੰਜ ਵਾਇਰਲ ਹੋ ਰਿਹਾ ਹੈ। ਇਹ ਚੈਲੰਜ ਟ੍ਰਿਪਲ ਜੰਪ ਤੇ ਜੰਪ ਟ੍ਰਿਕ ਪਰੈਂਕ ਵਜੋਂ ਸਾਹਮਣੇ ਆ ਰਿਹਾ ਹੈ। ਇਹ ਬੇਹੱਦ ਘਾਤਕ ਹੈ ਤੇ ਇਸ ਨਾਲ ਕਿਸੇ ਦੀ ਵੀ ਜਾਨ ਜਾ ਸਕਦੀ ਹੈ। ਇਸ ਚੈਲੇਂਜ 'ਚ ਤਿੰਨ ਲੋਕ ਨੇੜੇ-ਨੇੜੇ ਖੜ੍ਹੇ ਹੁੰਦੇ ਹਨ। ਇੱਕ ਵਿਅਕਤੀ ਵਿਚਾਲੇ ਖੜ੍ਹਾ ਹੁੰਦਾ ਹੈ ਤੇ ਦੋ ਉਸ ਦੇ ਆਸ-ਪਾਸ ਖੜ੍ਹੇ ਹੁੰਦੇ ਹਨ। ਇਸ ਵਿੱਚ ਆਸਪਾਸ ਖੜ੍ਹੇ ਵਿਅਕਤੀ ਵਿਚਕਾਰ ਖੜ੍ਹੇ ਵਿਅਕਤੀ ਨੂੰ ਹੱਥ ਉੱਚਾ ਕਰਕੇ ਜੰਪ ਕਰਨ ਲਈ ਕਹਿੰਦੇ ਹਨ। ਵਿਚਕਾਰ ਵਾਲੇ ਵਿਅਕਤੀ ਦੇ ਜੰਪ ਕਰਨ ਦੇ ਨਾਲ ਹੀ ਆਸਪਾਸ ਵਾਲੇ ਦੋਵੇਂ ਵਿਅਕਤੀ ਉਸ ਦੇ ਪੈਰਾਂ 'ਤੇ ਸਾਈਡ ਕਿੱਕ ਮਾਰਦੇ ਹਨ ਜਿਸ ਕਾਰਨ ਸਿਰ ਦੇ ਭਾਰ ਡਿੱਗ ਜਾਂਦਾ ਹੈ। ਇਸ ਕਾਰਨ ਇਸ ਨੂੰ ਸਕੱਲ ਬ੍ਰੇਕਰ ਚੈਲੰਜ ਕਿਹਾ ਗਿਆ ਹੈ। ਇਸ ਨਾਲ ਡਿੱਗਣ ਵਾਲੇ ਦੀ ਖੋਪੜੀ 'ਤੇ ਗੰਭੀਰ ਸੱਟ ਲੱਗਦੀ ਹੈ ਤੇ ਇਹ ਜਾਨਲੇਵਾ ਸਾਬਤ ਹੋ ਰਹੀ ਹੈ।

Warning : Skullbreaker Challenge is trending I urge you all to show your children and parents and teach them this is really dangerous. It can break skull and can cause some serious problem.#skullbreakerchallenge pic.twitter.com/OQQ8idnbfA

— Simmi Ahuja (@SimmiAhuja_) February 15, 2020

ਟਾਪ ਹੈਡਲਾਈਨ

SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
Punjab News: ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ OPD ਦਾ ਸਮਾਂ ਬਲਦਿਆ, ਜਾਣੋ ਮਰੀਜ਼ਾਂ ਨੂੰ ਕਿੰਨੇ ਵਜੇ ਸੇਵਾਵਾਂ ਉਪਲਬਧ ਹੋਣਗੀਆਂ? ਐਮਰਜੈਂਸੀ 24 ਘੰਟੇ ਰਹੇਗੀ ਚਾਲੂ...
ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ OPD ਦਾ ਸਮਾਂ ਬਲਦਿਆ, ਜਾਣੋ ਮਰੀਜ਼ਾਂ ਨੂੰ ਕਿੰਨੇ ਵਜੇ ਸੇਵਾਵਾਂ ਉਪਲਬਧ ਹੋਣਗੀਆਂ? ਐਮਰਜੈਂਸੀ 24 ਘੰਟੇ ਰਹੇਗੀ ਚਾਲੂ...
Parvinder Jhotta ਕਤਲ ਮਾਮਲੇ 'ਚ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਤੇ ਉਸਦਾ ਸਾਥੀ 10 ਦਿਨ ਦੇ ਪੁਲਿਸ ਰਿਮਾਂਡ 'ਤੇ
Parvinder Jhotta ਕਤਲ ਮਾਮਲੇ 'ਚ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਤੇ ਉਸਦਾ ਸਾਥੀ 10 ਦਿਨ ਦੇ ਪੁਲਿਸ ਰਿਮਾਂਡ 'ਤੇ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI
SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI
Embed widget