ਪੜਚੋਲ ਕਰੋ

ਲੁਟੇਰੇ ਲਿਫਾਫਿਆਂ 'ਚ ਭਰ ਕੇ ਲੈ ਗਏ 12 ਕਰੋੜ ਦਾ ਸੋਨਾ, ਖੜ੍ਹੇ ਵੇਂਹਦੇ ਰਹੇ ਲੋਕ

ਇੱਥੇ ਆਈਆਈਐਫਐਲ ਗੋਲਡ ਲੋਨ ਦੀ ਸ਼ਾਖਾ ਵਿੱਚ ਅੱਜ ਹੋਈ 30 ਕਿਲੋ ਸੋਨੇ ਦੀ ਲੁੱਟ ਤੋਂ ਬਾਅਦ ਇਸ ਘਟਨਾ ਦੀਆਂ ਸੀਸੀਟੀਵੀ ਤਸਵੀਰਾਂ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ ਵਿੱਚ ਸਪਸ਼ਟ ਦਿਖਾਈ ਦੇ ਰਿਹਾ ਹੈ ਕਿ ਲੁਟੇਰੇ ਦੋ ਬੈਗਾਂ ਤੇ ਤਿੰਨ ਵੱਡੇ ਪੌਲੀਥੀਨ ਦੇ ਲਿਫਾਫਿਆਂ ਵਿੱਚ ਸੋਨਾ ਭਰ ਲੈ ਗਏ। ਇੱਕ ਲੁਟੇਰਾ ਲੁੱਟ ਤੋਂ ਬਾਅਦ ਬੈਂਕ ਨੂੰ ਤਾਲਾ ਲਾਉਂਦਾ ਦਿਖਾਈ ਦੇ ਰਿਹਾ ਹੈ। ਲੁਟੇਰੇ ਚਿੱਟੇ ਰੰਗ ਦੀ ਮਾਰੂਤੀ ਸਵਿਫਟ ਕਾਰ ਵਿੱਚ ਫਰਾਰ ਹੋਏ ਹਨ।

ਲੁਧਿਆਣਾ: ਇੱਥੇ ਆਈਆਈਐਫਐਲ ਗੋਲਡ ਲੋਨ ਦੀ ਸ਼ਾਖਾ ਵਿੱਚ ਅੱਜ ਹੋਈ 30 ਕਿਲੋ ਸੋਨੇ ਦੀ ਲੁੱਟ ਤੋਂ ਬਾਅਦ ਇਸ ਘਟਨਾ ਦੀਆਂ ਸੀਸੀਟੀਵੀ ਤਸਵੀਰਾਂ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ ਵਿੱਚ ਸਪਸ਼ਟ ਦਿਖਾਈ ਦੇ ਰਿਹਾ ਹੈ ਕਿ ਲੁਟੇਰੇ ਦੋ ਬੈਗਾਂ ਤੇ ਤਿੰਨ ਵੱਡੇ ਪੌਲੀਥੀਨ ਦੇ ਲਿਫਾਫਿਆਂ ਵਿੱਚ ਸੋਨਾ ਭਰ ਲੈ ਗਏ। ਇੱਕ ਲੁਟੇਰਾ ਲੁੱਟ ਤੋਂ ਬਾਅਦ ਬੈਂਕ ਨੂੰ ਤਾਲਾ ਲਾਉਂਦਾ ਦਿਖਾਈ ਦੇ ਰਿਹਾ ਹੈ। ਲੁਟੇਰੇ ਚਿੱਟੇ ਰੰਗ ਦੀ ਮਾਰੂਤੀ ਸਵਿਫਟ ਕਾਰ ਵਿੱਚ ਫਰਾਰ ਹੋਏ ਹਨ। ਦਰਅਸਲ ਅੱਜ ਲੁਧਿਆਣਾ ਦੀ ਆਈਆਈਐਫਐਲ ਗੋਲਡ ਲੋਨ ਦੀ ਸ਼ਾਖਾ ਵਿੱਚ 30 ਕਿਲੋ ਸੋਨੇ ਦੀ ਲੁੱਟ ਹੋਈ ਹੈ। ਸਵੇਰੇ ਕਰੀਬ 10 ਵੱਜ ਕੇ 45 ਮਿੰਟ 'ਤੇ 4 ਲੁਟੇਰੇ ਬੈਂਕ ਅੰਦਰ ਦਾਖਲ ਹੋਏ ਤੇ ਕਰਮਚਾਰੀਆ ਤੋਂ ਹਥਿਆਰਾਂ ਦੀ ਨੋਕ 'ਤੇ 30 ਕਿੱਲੋ ਸੋਨਾ ਲੁੱਟ ਕੇ ਫਰਾਰ ਹੋ ਗਏ। ਇਸ ਸੋਨੇ ਦੀ ਬਾਜ਼ਾਰ ਵਿੱਚ ਕੀਮਤ ਕਰੀਬ 12 ਕਰੋੜ ਰੁਪਏ ਦਸੀ ਜਾ ਰਹੀ ਹੈ। ਆਈਆਈਐਫਐਲ ਗੋਲਡ ਲੋਨ ਸ਼ਾਖਾ ਦੀ ਇਮਾਰਤ ਨਾਲ ਲੱਗੇ ਸੀਸੀਟੀਵੀ ਕੈਮਰੇ ਦੀਆਂ ਤਸਵੀਰਾਂ ਦਿਖ ਰਿਹਾ ਹੈ ਕਿ ਪਹਿਲਾਂ 2 ਲੁਟੇਰੇ ਇਸ ਸ਼ਾਖਾ ਵਿੱਚ ਦਾਖਲ ਹੋ ਰਹੇ ਹਨ। ਬਾਅਦ ਵਿੱਚ ਦੋ ਹੋਰ ਲੁਟੇਰੇ ਇਸ ਸ਼ਾਖਾ ਵਿੱਚ ਦਾਖਲ ਹੋਏ ਹਨ। ਇਨ੍ਹਾਂ ਲੁਟੇਰਿਆਂ ਨੇ ਬੈਂਕ ਵਿੱਚ ਦਾਖਲ ਹੋ ਕੇ ਬੈਂਕ ਕਰਮਚਾਰੀਆਂ ਤੋਂ ਹਥਿਆਰਾ ਦੀ ਨੋਕ ਤੇ 30 ਕਿਲੋ ਸੋਨਾ ਲੁੱਟਿਆ। ਕਰਮਚਾਰੀਆਂ ਨੂੰ ਰੱਸੀਆਂ ਨਾਲ ਬੰਨ ਦਿੱਤਾ ਤੇ ਕੁਝ ਹੀ ਮਿੰਟਾ ਵਿੱਚ 12 ਕਰੋੜ ਰੁਪਏ ਦਾ ਸੋਨਾ ਲੁੱਟ ਕੇ ਫਰਾਰ ਹੋ ਗਏ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
Embed widget