ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

Panchayat Election: ਹੁਣ ਪੰਚਾਇਤੀ ਚੋਣਾਂ 'ਚ ਨਹੀਂ ਹੋਵੇਗਾ ਧੱਕਾ ! ਵੋਟਾਂ ਤੇ ਗਿਣਤੀ ਵੇਲੇ ਕੀਤੀ ਜਾਵੇਗੀ ਵੀਡੀਓ ਰਿਕਾਰਡਿੰਗ, ਨੋਟੀਫਿਕੇਸ਼ਨ ਹੋਇਆ ਜਾਰੀ

ਇਹ ਯਕੀਨੀ ਕਰਨਾ ਕਮਿਸ਼ਨ ਦਾ ਫਰਜ਼ ਹੈ ਕਿ ਹਰੇਕ ਵਿਅਕਤੀ ਦੇ ਮੌਲਿਕ ਅਧਿਕਾਰਾਂ-ਚੋਣਾਂ ਲੜਨ ਅਤੇ ਵੋਟ ਪਾਉਣ ਦੀ- ਬਿਨਾਂ ਕਿਸੇ ਡਰ ਦੇ ਰਾਖੀ ਕੀਤੀ ਜਾਵੇ। ਤਦ ਹੀ ਅਸੀਂ ਲੋਕਤੰਤਰ ਦੇ ਸਿਧਾਂਤਾਂ ਨੂੰ ਸੱਚਮੁੱਚ ਬਰਕਰਾਰ ਰੱਖ ਸਕਦੇ ਹਾਂ ਅਤੇ ਨਿਰਪੱਖ ਚੋਣ ਪ੍ਰਕਿਰਿਆ ਨੂੰ ਯਕੀਨੀ ਬਣਾ ਸਕਦੇ ਹਾਂ।

Panchayat Election: 15 ਅਕਤੂਬਰ ਨੂੰ ਪੈਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਹਰ ਆਏ ਦਿਨ ਨਾਲ ਨਵਾਂ ਕੁਝ ਸਾਹਮਣੇ ਆਉਂਦਾ ਹੈ। ਵਿਰੋਧੀ ਧਿਰਾਂ ਨੇ ਸੱਤਾਧਾਰੀਆਂ ਉੱਤੇ ਧੱਕੇਸ਼ਾਹੀ ਦੇ ਇਲਜ਼ਾਮ ਲਾਏ ਹਨ ਜਦੋਂ ਕਿ ਆਪ ਨੇ ਵਿਰੋਧੀਆਂ ਉੱਤੇ ਆਪਣੇ ਵਰਕਰਾਂ ਦੇ ਕਤਲ ਦਾ ਇਲਜ਼ਾਮ ਲਾਇਆ ਹੈ। ਇਹ ਮਾਮਲਾ ਹਾਈਕੋਰਟ ਵੀ ਪਹੁੰਚਿਆ ਸੀ ਜਿਸ ਤੋਂ ਬਾਅਦ ਕਈ ਥਾਵਾਂ ਉੱਤੇ ਚੋਣਾਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ, ਇਸ ਦੌਰਾਨ ਪੰਚਾਇਤੀ ਚੋਣਾਂ ਨੂੰ ਲੈ ਕੇ ਹੁਣ ਵੱਡੀ ਖ਼ਬਰ ਸਾਹਮਣੇ ਆਈ ਹੈ।

ਦਰਅਸਲ, ਹੁਣ ਪੰਚਾਇਤੀ ਚੋਣਾਂ ਵਿੱਚ ਪੋਲਿੰਗ ਤੇ ਗਿਣਤੀ ਮੌਕੇ ਵੀਡੀਓ ਰਿਕਾਰਡਿੰਗ ਕਰਵਾਈ ਜਾਵੇਗੀ ਜਿਸ ਦਾ ਨੋਟੀਫਿਕੇਸ਼ਨ ਵੀ ਜਾਰੀ ਹੋਇਆ ਹੈ, ਇਸ ਨੂੰ ਲੈ ਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਮੈਂ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਪੰਚਾਇਤੀ ਚੋਣਾਂ ਦੀ ਨਾਮਜ਼ਦਗੀ, ਪੋਲਿੰਗ ਅਤੇ ਗਿਣਤੀ ਪ੍ਰਕਿਰਿਆਵਾਂ ਦੌਰਾਨ ਵੀਡੀਓਜ਼ ਰਿਕਾਰਡਿੰਗ ਨੂੰ ਲਾਜ਼ਮੀ ਕਰਨ ਵਾਲੇ ਨੋਟੀਫਿਕੇਸ਼ਨ ਦਾ ਸਵਾਗਤ ਕਰਦਾ ਹਾਂ। 

ਇਹ ਪਾਰਦਰਸ਼ਤਾ ਵੱਲ ਇੱਕ ਸਕਾਰਾਤਮਕ ਕਦਮ ਹੈ; ਹਾਲਾਂਕਿ, ਇਹ ਲਾਜ਼ਮੀ ਹੈ ਕਿ ਇਸ ਨਿਰਦੇਸ਼ ਦੀ ਭਾਵਨਾ ਨਾਲ ਪੂਰਨ ਪਾਲਣਾ ਕੀਤੀ ਜਾਵੇ, ਨਾ ਕਿ ਸਿਰਫ਼ ਅੱਖਰਾਂ ਵਿੱਚ ਖ਼ਾਨਾਪੂਰਤੀ।

ਬਾਜਵਾ ਨੇ ਕਿਹਾ ਕਿ, SEC ਦੀ ਭੂਮਿਕਾ ਲਗਾਤਾਰ ਸਾਡੇ ਸੰਵਿਧਾਨਕ ਮੁੱਲਾਂ ਨੂੰ ਨਹੀਂ ਦਰਸਾਉਂਦੀ ਹੈ। ਇਹ ਯਕੀਨੀ ਕਰਨਾ ਕਮਿਸ਼ਨ ਦਾ ਫਰਜ਼ ਹੈ ਕਿ ਹਰੇਕ ਵਿਅਕਤੀ ਦੇ ਮੌਲਿਕ ਅਧਿਕਾਰਾਂ-ਚੋਣਾਂ ਲੜਨ ਅਤੇ ਵੋਟ ਪਾਉਣ ਦੀ- ਬਿਨਾਂ ਕਿਸੇ ਡਰ ਦੇ ਰਾਖੀ ਕੀਤੀ ਜਾਵੇ। ਤਦ ਹੀ ਅਸੀਂ ਲੋਕਤੰਤਰ ਦੇ ਸਿਧਾਂਤਾਂ ਨੂੰ ਸੱਚਮੁੱਚ ਬਰਕਰਾਰ ਰੱਖ ਸਕਦੇ ਹਾਂ ਅਤੇ ਨਿਰਪੱਖ ਚੋਣ ਪ੍ਰਕਿਰਿਆ ਨੂੰ ਯਕੀਨੀ ਬਣਾ ਸਕਦੇ ਹਾਂ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਚੀਨ 'ਚ ਮਿਲਿਆ ਚਮਗਿੱਦੜ ਤੋਂ ਇਨਸਾਨਾਂ 'ਚ ਫੈਲਣ ਵਾਲਾ ਨਵਾਂ ਕੋਰੋਨਾਵਾਇਰਸ, ਕੀ Covid-19 ਵਾਂਗ ਮਚਾਵੇਗਾ ਤਬਾਹੀ? ਇੱਥੇ ਜਾਣੋ ਜਵਾਬ

Punjab News: ਉੱਘੇ ਸਿੱਖਿਆ ਸ਼ਾਸਤਰੀ ਡਾ. ਕਰਮਜੀਤ ਸਿੰਘ ਸੰਭਾਲਣਗੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਦਾ ਵਾਧੂ ਚਾਰਜ

Punjab News: PSPCL ਦਾ J.E. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ, 5000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ 'ਚ 21 ਪੁਲਿਸ ਅਧਿਕਾਰੀ ਕੀਤੇ ਇਧਰੋਂ-ਉਧਰ, 9 ਜ਼ਿਲ੍ਹਿਆਂ ਦੇ SSP ਬਦਲੇ, ਦੇਖੋ ਪੂਰੀ ਸੂਚੀ
ਪੰਜਾਬ 'ਚ 21 ਪੁਲਿਸ ਅਧਿਕਾਰੀ ਕੀਤੇ ਇਧਰੋਂ-ਉਧਰ, 9 ਜ਼ਿਲ੍ਹਿਆਂ ਦੇ SSP ਬਦਲੇ, ਦੇਖੋ ਪੂਰੀ ਸੂਚੀ
Advertisement
ABP Premium

ਵੀਡੀਓਜ਼

ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਸਰਕਾਰ ਦਾ ਐਕਸ਼ਨ   ਪੁਲਿਸ ਦੇ 8 ਮੁਲਾਜ਼ਮ ਹੋਰ ਬਰਖ਼ਾਸਤ!ਅਮਰੀਕਾ ਦੀ ਦਿਲ ਦਹਿਲਾਉਣ ਵਾਲ਼ੀ ਘਟਨਾ  ਡਿਪੋਰਟ ਦੇ ਡਰ ਤੋਂ 11 ਸਾਲ ਦੀ ਬੱਚੀ ਨੇ ਕੀਤੀ ਖ਼ੁਦਖੁਸ਼ੀ!ਧਾਮੀ ਦੇ ਅਸਤੀਫ਼ੇ 'ਤੇ ਅੱਜ ਹੋਵੇਗਾ ਵੱਡਾ ਫ਼ੈਸਲਾ! ਬਦਲੇਗਾ SGPC ਦਾ ਪ੍ਰਧਾਨ?ਗਿਆਨੀ ਜੀ ਅੱਜ ਸਮੁੱਚਾ ਪੰਥ ਤੁਹਾਡੇ ਇਹ ਡਰਾਮੇ ਦੇਖ ਰਿਹਾ! ਗਿਆਨੀ ਹਰਪ੍ਰੀਤ ਸਿੰਘ 'ਤੇ ਵਰ੍ਹੇ ਅਕਾਲੀ ਲੀਡਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੀਨ 'ਚ ਮਿਲਿਆ ਚਮਗਿੱਦੜ ਤੋਂ ਇਨਸਾਨਾਂ 'ਚ ਫੈਲਣ ਵਾਲਾ ਨਵਾਂ ਕੋਰੋਨਾਵਾਇਰਸ, ਕੀ Covid-19 ਵਾਂਗ ਮਚਾਵੇਗਾ ਤਬਾਹੀ? ਇੱਥੇ ਜਾਣੋ ਜਵਾਬ
ਚੀਨ 'ਚ ਮਿਲਿਆ ਚਮਗਿੱਦੜ ਤੋਂ ਇਨਸਾਨਾਂ 'ਚ ਫੈਲਣ ਵਾਲਾ ਨਵਾਂ ਕੋਰੋਨਾਵਾਇਰਸ, ਕੀ Covid-19 ਵਾਂਗ ਮਚਾਵੇਗਾ ਤਬਾਹੀ? ਇੱਥੇ ਜਾਣੋ ਜਵਾਬ
Punjab News: ਉੱਘੇ ਸਿੱਖਿਆ ਸ਼ਾਸਤਰੀ ਡਾ. ਕਰਮਜੀਤ ਸਿੰਘ ਸੰਭਾਲਣਗੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਦਾ ਵਾਧੂ ਚਾਰਜ
Punjab News: ਉੱਘੇ ਸਿੱਖਿਆ ਸ਼ਾਸਤਰੀ ਡਾ. ਕਰਮਜੀਤ ਸਿੰਘ ਸੰਭਾਲਣਗੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਦਾ ਵਾਧੂ ਚਾਰਜ
Punjab News: PSPCL ਦਾ J.E. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ, 5000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ
Punjab News: PSPCL ਦਾ J.E. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ, 5000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ
ਪੰਜਾਬ 'ਚ 21 ਪੁਲਿਸ ਅਧਿਕਾਰੀ ਕੀਤੇ ਇਧਰੋਂ-ਉਧਰ, 9 ਜ਼ਿਲ੍ਹਿਆਂ ਦੇ SSP ਬਦਲੇ, ਦੇਖੋ ਪੂਰੀ ਸੂਚੀ
ਪੰਜਾਬ 'ਚ 21 ਪੁਲਿਸ ਅਧਿਕਾਰੀ ਕੀਤੇ ਇਧਰੋਂ-ਉਧਰ, 9 ਜ਼ਿਲ੍ਹਿਆਂ ਦੇ SSP ਬਦਲੇ, ਦੇਖੋ ਪੂਰੀ ਸੂਚੀ
FasTag ਨੂੰ ਲੈ ਕੇ ਇੱਕ ਹੋਰ 'ਸਿਆਪਾ' ! Toll 'ਤੇ ਪਹੁੰਚਣ ਤੋਂ 60 ਮਿੰਟ ਪਹਿਲਾਂ ਕਰਨਾ ਪਵੇਗਾ ਇਹ ਕੰਮ, ਨਹੀਂ ਤਾਂ ਲੱਗੇਗੀ ਡਬਲ ਪਰਚੀ !

Punjab News: ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੋਂ ਵਾਪਸ ਲਿਆ ਇਹ ਮੰਤਰਾਲਾ, ਹੁਣ ਸਿਰਫ ਦੇਖਣਗੇ NRI ਮਾਮਲਿਆਂ ਨੂੰ

ਥਾਣੇ 'ਚ ਇੱਕ ਨੌਜਵਾਨ ਨੇ ਮੂਸੇਵਾਲਾ ਦਾ ਗੀਤ ਲਾਕੇ ਬਣਾਈ ਰੀਲ, ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਚੁੱਕਿਆ, ਹੱਥ ਜੋੜ ਕੇ ਮੰਗੀ ਮੁਆਫੀ, ਦੇਖੋ ਵੀਡੀਓ

Apple ਵੱਲੋਂ ਵੱਡੀ ਕਾਰਵਾਈ, ਐਪ ਸਟੋਰ 'ਤੇ 1,35,000 Apps ਬੈਨ, ਦੁਨੀਆ 'ਚ ਮੱਚੀ ਤਰਥੱਲੀ

Embed widget

We use cookies to improve your experience, analyze traffic, and personalize content. By clicking "Allow All Cookies", you agree to our use of cookies.