ਪੜਚੋਲ ਕਰੋ

ਸਰਕਾਰੀ ਸਕੂਲ ਦੀ ਪ੍ਰਿੰਸੀਪਲ ਦਾ ਵੀਡੀਓ ਵਾਇਰਲ, ਹੁਣ ਅਫਸਰਾਂ ਨੂੰ ਪਈਆਂ ਭਾਜੜਾਂ

ਸੋਸ਼ਲ ਮੀਡੀਆ 'ਤੇ ਵਾਇਰਲ ਵੀਡੀਓ ਵਿੱਚ ਸਰਕਾਰੀ ਸਕੂਲ ਦੀ ਪ੍ਰਿੰਸੀਪਲ ਨੂੰ ਬੁਰੀ ਤਰ੍ਹਾਂ ਕੁੱਟਿਆ ਜਾ ਰਿਹਾ ਹੈ। ਇਹ ਵੀਡੀਓ ਸਾਹਮਣੇ ਆਉਣ ਮਗਰੋਂ ਸਿੱਖਿਆ ਵਿਭਾਗ ਦੇ ਅਧਿਕਾਰੀ ਹਰਕਤ ਵਿੱਚ ਆਏ ਹਨ। ਇਸ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪਤਾ ਲੱਗਾ ਕਿ ਲੁਧਿਆਣਾ ਦੇ ਸਿੱਖਿਆ ਅਧਿਕਾਰੀ ਖੁਦ ਸਕੂਲ ਪਹੁੰਚੇ ਤੇ ਮਾਮਲੇ ਦੀ ਜਾਣਕਾਰੀ ਲਈ।

ਚੰਡੀਗੜ੍ਹ: ਸੋਸ਼ਲ ਮੀਡੀਆ 'ਤੇ ਵਾਇਰਲ ਵੀਡੀਓ ਵਿੱਚ ਸਰਕਾਰੀ ਸਕੂਲ ਦੀ ਪ੍ਰਿੰਸੀਪਲ ਨੂੰ ਬੁਰੀ ਤਰ੍ਹਾਂ ਕੁੱਟਿਆ ਜਾ ਰਿਹਾ ਹੈ। ਇਹ ਵੀਡੀਓ ਸਾਹਮਣੇ ਆਉਣ ਮਗਰੋਂ ਸਿੱਖਿਆ ਵਿਭਾਗ ਦੇ ਅਧਿਕਾਰੀ ਹਰਕਤ ਵਿੱਚ ਆਏ ਹਨ। ਇਸ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪਤਾ ਲੱਗਾ ਕਿ ਲੁਧਿਆਣਾ ਦੇ ਸਿੱਖਿਆ ਅਧਿਕਾਰੀ ਖੁਦ ਸਕੂਲ ਪਹੁੰਚੇ ਤੇ ਮਾਮਲੇ ਦੀ ਜਾਣਕਾਰੀ ਲਈ।

ਸਰਕਾਰੀ ਸਕੂਲ ਦੀ ਪ੍ਰਿੰਸੀਪਲ ਦਾ ਵੀਡੀਓ ਵਾਇਰਲ, ਹੁਣ ਅਫਸਰਾਂ ਨੂੰ ਪਈਆਂ ਭਾਜੜਾਂ

ਦਰਅਸਲ ਪ੍ਰਿੰਸੀਪਾਲ ਨਾਲ ਹੋ ਰਹੇ ਅਣਮਨੁੱਖੀ ਤਸ਼ੱਦਦ ਦੀ ਵੀਡੀਓ ਪਿਛਲੇ ਕਈ ਦਿਨਾਂ ਤੋਂ ਵਾਇਰਲ ਹੋ ਰਹੀ ਹੈ। ਸ਼ੁਰੂ ਵਿੱਚ ਵਿਭਾਗ ਦੇ ਕਿਸੇ ਅਧਿਕਾਰੀ ਨੇ ਇਸ ਦਾ ਕੋਈ ਨੋਟਿਸ ਨਹੀਂ ਲਿਆ। ਮਾਮਲਾ ਮੀਡੀਆ ਵਿੱਚ ਆਉਣ ਮਗਰੋਂ ਅਫਸਰਾਂ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ। ਹੁਣ ਅਧਿਕਾਰੀ ਮਾਮਲੇ ਦੀ ਛਾਣਬੀਨ ਕਰ ਰਹੇ ਹਨ। ਹਾਸਲ ਜਾਣਕਾਰੀ ਮੁਤਾਬਕ ਵਾਇਰਲ ਹੋ ਰਹੀ ਵੀਡੀਓ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਆਲਮਗੀਰ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਪ੍ਰਿੰਸੀਪਲ ਦੀ ਹੈ। ਇਸ ਵਿਚ ਕੁਝ ਔਰਤਾਂ ਵੱਲੋਂ ਉਸ ਨੂੰ ਵਾਲਾਂ ਤੋਂ ਫੜ ਕੇ ਪੂਰੇ ਪਿੰਡ ਵਿੱਚ ਘੁਮਾਇਆ ਜਾ ਰਿਹਾ ਹੈ ਤੇ ਬੁਰੀ ਤਰ੍ਹਾਂ ਗਾਲੀ ਗਲੋਚ ਵੀ ਕੀਤਾ ਜਾ ਰਿਹਾ ਹੈ। ਇੰਨਾ ਹੀ ਨਹੀਂ ਔਰਤਾਂ ਤੇ ਕੁਝ ਸਕੂਲੀ ਵਿਦਿਆਰਥੀਆਂ ਦਾ ਟੋਲਾ ਵੀ ਨਾਲ-ਨਾਲ ਚੱਲ ਰਿਹਾ ਹੈ ਜੋ ਮੋਬਾਈਲ ਫੋਨ ਨਾਲ ਵੀਡੀਓ ਵੀ ਬਣਾ ਰਹੇ ਹਨ। ਪਤਾ ਲੱਗਾ ਹੈ ਕਿ ਪ੍ਰਿੰਸੀਪਲ ਦਾ ਆਪਣੇ ਹੀ ਸਕੂਲ ਦੀ ਕਿਸੇ ਲੈਕਚਰਾਰ ਨਾਲ ਕਰੀਬ 15 ਦਿਨ ਪਹਿਲਾਂ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ।

ਟਾਪ ਹੈਡਲਾਈਨ

ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਅੱਜ ਤੋਂ, ਕਾਮਨ ਇੰਫਰਾਸਟ੍ਰਕਚਰ ਸੰਸ਼ੋਧਨ ਬਿੱਲ ਹੋਵੇਗਾ ਪੇਸ਼; ਵਿਰੋਧੀ ਧਿਰ ਕਈ ਮੁੱਦਿਆਂ 'ਤੇ ਘੇਰੇਗੀ ਸਰਕਾਰ

ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ

BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ

ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ
BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ
ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026

'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ

Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ

Embed widget