ਪੜਚੋਲ ਕਰੋ

ਭਰਤੀ ਸਕੈਮ: ਪਿਛਲੇ ਪੰਜ ਸਾਲਾਂ 'ਚ ਹੋਈਆਂ ਭਰਤੀਆਂ ਦੀ ਹੋਏਗੀ ਜਾਂਚ, ਸਪੀਕਰ ਕੁਲਤਾਰ ਸੰਧਵਾਂ ਕਰਵਾਉਣਗੇ ਜਾਂਚ

ਚੰਡੀਗੜ੍ਹ: ਭਗਵੰਤ ਮਾਨ ਸਰਕਾਰ ਵਿੱਚ ਮੰਤਰੀ ਬਣੇ ਹਰਜੋਤ ਬੈਂਸ ਦੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਹੁਣ ਪੰਜਾਬ ਵਿਧਾਨ ਸਭਾ 'ਚ ਭਰਤੀ ਘੁਟਾਲੇ ਦੀ ਜਾਂਚ ਹੋਵੇਗੀ। ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਵੱਲੋਂ ਇਸ ਦੀ ਜਾਂਚ ਕਰਵਾਈ ਜਾਵੇਗੀ।

ਚੰਡੀਗੜ੍ਹ: ਭਗਵੰਤ ਮਾਨ ਸਰਕਾਰ ਵਿੱਚ ਮੰਤਰੀ ਬਣੇ ਹਰਜੋਤ ਬੈਂਸ ਦੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਹੁਣ ਪੰਜਾਬ ਵਿਧਾਨ ਸਭਾ 'ਚ ਭਰਤੀ ਘੁਟਾਲੇ ਦੀ ਜਾਂਚ ਹੋਵੇਗੀ। ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਵੱਲੋਂ ਇਸ ਦੀ ਜਾਂਚ ਕਰਵਾਈ ਜਾਵੇਗੀ। ਕਾਂਗਰਸ ਸਰਕਾਰ ਵੇਲੇ ਬੈਂਸ ਵੱਲੋਂ ਦਸਤਾਵੇਜ਼ਾਂ ਦੀ ਮਦਦ ਨਾਲ ਇਸ ਦਾ ਪਰਦਾਫਾਸ਼ ਕੀਤਾ ਗਿਆ ਸੀ। ਇਸ ਵਿੱਚ ਦੱਸਿਆ ਗਿਆ ਸੀ ਕਿ ਵਿਧਾਨ ਸਭਾ ਵਿੱਚ ਸਾਬਕਾ ਸਪੀਕਰ ਰਾਣਾ ਕੇਪੀ ਸਮੇਤ ਕਾਂਗਰਸੀਆਂ ਦੇ ਕਰੀਬੀ ਤੇ ਰਿਸ਼ਤੇਦਾਰ ਭਰਤੀ ਕੀਤੇ ਗਏ ਹਨ। ਹੁਣ ਸਪੀਕਰ ਵੱਲੋਂ ਪਿਛਲੇ 5 ਸਾਲਾਂ ਵਿੱਚ ਕੀਤੀ ਗਈ ਭਰਤੀ ਦੀ ਉੱਚ ਪੱਧਰੀ ਜਾਂਚ ਕਰਵਾਈ ਜਾ ਰਹੀ ਹੈ।

ਹਰਜੋਤ ਬੈਂਸ ਨੇ ਕਿਹਾ ਸੀ ਕਿ ਵਿਧਾਨ ਸਭਾ ਵਿੱਚ ਜਿਨ੍ਹਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ, ਉਨ੍ਹਾਂ ਵਿੱਚੋਂ ਸਿਧਾਰਥ ਠਾਕੁਰ ਸਪੀਕਰ ਦੇ ਦੋਸਤ ਦਾ ਪੁੱਤਰ ਹੈ। ਮਨਜਿੰਦਰ ਵਿਧਾਇਕ ਸੁਰਜੀਤ ਧੀਮਾਨ ਦਾ ਭਤੀਜਾ ਹੈ। ਗੌਰਵ ਠਾਕੁਰ ਸਪੀਕਰ ਦੇ ਰਿਸ਼ਤੇਦਾਰ ਦਾ ਪੁੱਤਰ ਹੈ। ਪ੍ਰਵੀਨ ਕੁਮਾਰ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਸਿੰਘ ਦਾ ਭਤੀਜਾ ਹੈ। ਰੋਪੜ ਦੇ ਰਹਿਣ ਵਾਲੇ ਗੌਰਵ ਰਾਣਾ ਤੇ ਸੌਰਵ ਰਾਣਾ ਯਾਨੀ ਇੱਕੋ ਘਰ ਦੇ 2 ਭਰਾਵਾਂ ਨੂੰ ਨੌਕਰੀ ਦਿੱਤੀ ਗਈ ਹੈ।

ਮਾਰਕੀਟ ਕਮੇਟੀ ਆਨੰਦਪੁਰ ਸਾਹਿਬ ਦੇ ਚੇਅਰਮੈਨ ਹਰਬੰਸ ਲਾਲ ਦੇ ਪੁੱਤਰ ਰਾਕੇਸ਼ ਕੁਮਾਰ ਨੂੰ ਵੀ ਨੌਕਰੀ ਦਿੱਤੀ ਗਈ ਜੋ ਕੰਮ ਡੀਸੀ ਦਫਤਰ ਰੋਪੜ ਵਿੱਚ ਕਰਦਾ ਹੈ। ਬਠਿੰਡਾ ਦਾ ਅਜੈ ਕੁਮਾਰ ਮਨਪ੍ਰੀਤ ਬਾਦਲ ਦੇ ਕਰੀਬੀ ਦਾ ਪੁੱਤਰ ਹੈ ਤੇ ਉਨ੍ਹਾਂ ਨਾਲ ਕੰਮ ਕਰਦਾ ਹੈ। ਅਵਤਾਰ ਸਿੰਘ ਸਾਬਕਾ ਕਾਂਗਰਸੀ ਸੰਸਦ ਮੈਂਬਰ ਪਵਨ ਬਾਂਸਲ ਦੇ ਡਰਾਈਵਰ ਦਾ ਪੁੱਤਰ ਹੈ। ਕੁਲਦੀਪ ਮਾਨ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਸਟਾਫ਼ ਮੈਂਬਰ ਦਾ ਪੁੱਤਰ ਹੈ। ਪ੍ਰਮੋਦ ਕੁਮਾਰ ਪੀਆਰਟੀਸੀ ਡਾਇਰੈਕਟਰ ਦਾ ਪੁੱਤਰ ਹੈ। ਅੰਜੂ ਬਾਲਾ ਸਪੀਕਰ ਦੇ ਸਕੱਤਰ ਦੀ ਭਰਜਾਈ ਹੈ।

ਇਸ ਤੋਂ ਇਲਾਵਾ ਮਲੋਟ ਦੇ ਹਰਸਿਮਰਨਜੀਤ ਨੂੰ ਮਨਪ੍ਰੀਤ ਬਾਦਲ ਦੀ ਸਿਫਾਰਸ਼ 'ਤੇ ਲਾਇਆ ਗਿਆ ਸੀ। ਸੁਮਨਪ੍ਰੀਤ ਕੌਰ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਦੀ ਭਤੀਜੀ ਹੈ। ਲੁਧਿਆਣਾ ਦੇ ਸਰਾਭਾ ਨਗਰ ਦੀ ਗੁਰਪ੍ਰੀਤ ਕੌਰ ਸੰਸਦ ਮੈਂਬਰ ਮਨੀਸ਼ ਤਿਵਾੜੀ ਦੇ ਡਰਾਈਵਰ ਦੀ ਬੇਟੀ ਹੈ। ਚੰਡੀਗੜ੍ਹ ਦਾ ਹਰਨਾਮ ਸਿੰਘ ਮਨਪ੍ਰੀਤ ਬਾਦਲ ਦੇ ਓਐਸਡੀ ਦਾ ਪੁੱਤਰ ਹੈ।

ਹਰਜੋਤ ਬੈਂਸ ਨੇ ਦਾਅਵਾ ਕੀਤਾ ਕਿ ਹਰਿਆਣਾ ਦੇ ਕੈਥਲ ਦੇ ਰਹਿਣ ਵਾਲੇ ਜਸਬੀਰ ਸਿੰਘ ਨੂੰ ਪੰਜਾਬ ਵਿਧਾਨ ਸਭਾ ਵਿੱਚ ਕਲਰਕ ਦੀ ਨੌਕਰੀ ਦਿੱਤੀ ਗਈ ਸੀ। ਇਸ ਦੀ ਸਿਫ਼ਾਰਸ਼ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੀਤੀ ਸੀ। ਇਸੇ ਤਰ੍ਹਾਂ ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਦੇ ਰਹਿਣ ਵਾਲੇ ਵਿਕਰਮ ਸਿੰਘ ਨੂੰ ਲਾਅ ਅਫਸਰ ਬਣਾਇਆ ਗਿਆ। ਇਸ ਸਭ ਦੀ ਹੁਣ ਜਾਂਚ ਕਰੀਵਾਈ ਜਾਵੇਗੀ। 

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਦੀਆਂ ਔਰਤਾਂ ਨੂੰ ਮਿਲਣਗੇ 1000 ਰੁਪਏ, ਜਾਣੋ ਕਦੋਂ ਖਾਤਿਆਂ 'ਚ ਆਏਗੀ ਰਕਮ? ਮੰਤਰੀ ਬਲਜਿੰਦਰ ਕੌਰ ਬੋਲੀ...
ਪੰਜਾਬ ਦੀਆਂ ਔਰਤਾਂ ਨੂੰ ਮਿਲਣਗੇ 1000 ਰੁਪਏ, ਜਾਣੋ ਕਦੋਂ ਖਾਤਿਆਂ 'ਚ ਆਏਗੀ ਰਕਮ? ਮੰਤਰੀ ਬਲਜਿੰਦਰ ਕੌਰ ਬੋਲੀ...
Punjab News: ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਚੋਣ ਡਿਊਟੀ ‘ਤੇ ਜਾ ਰਹੇ ਟੀਚਰ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ, ਨਹਿਰ 'ਚ ਡਿੱਗੀ ਕਾਰ, ਇਸ ਵਜ੍ਹਾ ਕਰਕੇ ਵਾਪਰਿਆ ਹਾਦਸਾ
ਚੋਣ ਡਿਊਟੀ ‘ਤੇ ਜਾ ਰਹੇ ਟੀਚਰ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ, ਨਹਿਰ 'ਚ ਡਿੱਗੀ ਕਾਰ, ਇਸ ਵਜ੍ਹਾ ਕਰਕੇ ਵਾਪਰਿਆ ਹਾਦਸਾ
ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਕਮੇਟੀ ਵੋਟਿੰਗ ਦੇ ਚੱਲਦੇ ਇਸ ਜ਼ਿਲ੍ਹੇ ਦੇ 5 ਪਿੰਡਾਂ 'ਚ ਬਾਇਕਾਟ, ਇਸ ਜਗ੍ਹਾ ਰੱਦ ਹੋਈ ਵੋਟਿੰਗ
ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਕਮੇਟੀ ਵੋਟਿੰਗ ਦੇ ਚੱਲਦੇ ਇਸ ਜ਼ਿਲ੍ਹੇ ਦੇ 5 ਪਿੰਡਾਂ 'ਚ ਬਾਇਕਾਟ, ਇਸ ਜਗ੍ਹਾ ਰੱਦ ਹੋਈ ਵੋਟਿੰਗ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੀਆਂ ਔਰਤਾਂ ਨੂੰ ਮਿਲਣਗੇ 1000 ਰੁਪਏ, ਜਾਣੋ ਕਦੋਂ ਖਾਤਿਆਂ 'ਚ ਆਏਗੀ ਰਕਮ? ਮੰਤਰੀ ਬਲਜਿੰਦਰ ਕੌਰ ਬੋਲੀ...
ਪੰਜਾਬ ਦੀਆਂ ਔਰਤਾਂ ਨੂੰ ਮਿਲਣਗੇ 1000 ਰੁਪਏ, ਜਾਣੋ ਕਦੋਂ ਖਾਤਿਆਂ 'ਚ ਆਏਗੀ ਰਕਮ? ਮੰਤਰੀ ਬਲਜਿੰਦਰ ਕੌਰ ਬੋਲੀ...
Punjab News: ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਚੋਣ ਡਿਊਟੀ ‘ਤੇ ਜਾ ਰਹੇ ਟੀਚਰ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ, ਨਹਿਰ 'ਚ ਡਿੱਗੀ ਕਾਰ, ਇਸ ਵਜ੍ਹਾ ਕਰਕੇ ਵਾਪਰਿਆ ਹਾਦਸਾ
ਚੋਣ ਡਿਊਟੀ ‘ਤੇ ਜਾ ਰਹੇ ਟੀਚਰ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ, ਨਹਿਰ 'ਚ ਡਿੱਗੀ ਕਾਰ, ਇਸ ਵਜ੍ਹਾ ਕਰਕੇ ਵਾਪਰਿਆ ਹਾਦਸਾ
ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਕਮੇਟੀ ਵੋਟਿੰਗ ਦੇ ਚੱਲਦੇ ਇਸ ਜ਼ਿਲ੍ਹੇ ਦੇ 5 ਪਿੰਡਾਂ 'ਚ ਬਾਇਕਾਟ, ਇਸ ਜਗ੍ਹਾ ਰੱਦ ਹੋਈ ਵੋਟਿੰਗ
ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਕਮੇਟੀ ਵੋਟਿੰਗ ਦੇ ਚੱਲਦੇ ਇਸ ਜ਼ਿਲ੍ਹੇ ਦੇ 5 ਪਿੰਡਾਂ 'ਚ ਬਾਇਕਾਟ, ਇਸ ਜਗ੍ਹਾ ਰੱਦ ਹੋਈ ਵੋਟਿੰਗ
Punjab News: ਪੰਜਾਬ 'ਚ ਚੋਣਾ ਵਿਚਾਲੇ ਜ਼ੋਰਦਾਰ ਧਮਾਕਾ, ਹਿੱਲਿਆ ਜਲੰਧਰ! ਨੇੜਲੇ ਘਰਾਂ ਦੇ ਸ਼ੀਸ਼ੇ ਟੁੱਟ ਗਏ; 1 ਦੀ ਮੌਤ, 2 ਗੰਭੀਰ ਜ਼ਖਮੀ...
ਪੰਜਾਬ 'ਚ ਚੋਣਾ ਵਿਚਾਲੇ ਜ਼ੋਰਦਾਰ ਧਮਾਕਾ, ਹਿੱਲਿਆ ਜਲੰਧਰ! ਨੇੜਲੇ ਘਰਾਂ ਦੇ ਸ਼ੀਸ਼ੇ ਟੁੱਟ ਗਏ; 1 ਦੀ ਮੌਤ, 2 ਗੰਭੀਰ ਜ਼ਖਮੀ...
ਕੈਨੇਡਾ 'ਚ ਦੋ ਪੰਜਾਬੀ ਨੌਜਵਾਨਾਂ ਦੀ ਹੱਤਿਆ, ਐਡਮੰਟਨ ਸ਼ਹਿਰ 'ਚ ਗੋਲੀਆਂ ਮਾਰ ਕੇ ਕਤਲ, ਦੋਵੇਂ ਸਟੱਡੀ ਵੀਜ਼ੇ 'ਤੇ ਗਏ ਸਨ, ਪੰਜਾਬ 'ਚ ਸੋਗ ਦੀ ਲਹਿਰ
ਕੈਨੇਡਾ 'ਚ ਦੋ ਪੰਜਾਬੀ ਨੌਜਵਾਨਾਂ ਦੀ ਹੱਤਿਆ, ਐਡਮੰਟਨ ਸ਼ਹਿਰ 'ਚ ਗੋਲੀਆਂ ਮਾਰ ਕੇ ਕਤਲ, ਦੋਵੇਂ ਸਟੱਡੀ ਵੀਜ਼ੇ 'ਤੇ ਗਏ ਸਨ, ਪੰਜਾਬ 'ਚ ਸੋਗ ਦੀ ਲਹਿਰ
ਪੰਜਾਬ 'ਚ ਸੋਮਵਾਰ ਨੂੰ ਲੈ ਕੇ ਉੱਠੀ ਛੁੱਟੀ ਮੰਗ! ਜਾਣੋ ਕਿਉਂ ਮੁਲਾਜ਼ਮਾਂ ਨੇ ਕੀਤੀ ਇਹ ਡਿਮਾਂਡ
ਪੰਜਾਬ 'ਚ ਸੋਮਵਾਰ ਨੂੰ ਲੈ ਕੇ ਉੱਠੀ ਛੁੱਟੀ ਮੰਗ! ਜਾਣੋ ਕਿਉਂ ਮੁਲਾਜ਼ਮਾਂ ਨੇ ਕੀਤੀ ਇਹ ਡਿਮਾਂਡ
Voting: ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਸੰਮਤੀ ਚੋਣਾਂ: ਵੋਟਿੰਗ ਸ਼ੁਰੂ, 3,185 ਸੀਟਾਂ ਲਈ 9775 ਉਮੀਦਵਾਰ ਮੈਦਾਨ 'ਚ, ਇੰਨੇ ਵਜ੍ਹੇ ਤੱਕ ਪੈਣਗੀਆਂ ਵੋਟਾਂ
Voting: ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਸੰਮਤੀ ਚੋਣਾਂ: ਵੋਟਿੰਗ ਸ਼ੁਰੂ, 3,185 ਸੀਟਾਂ ਲਈ 9775 ਉਮੀਦਵਾਰ ਮੈਦਾਨ 'ਚ, ਇੰਨੇ ਵਜ੍ਹੇ ਤੱਕ ਪੈਣਗੀਆਂ ਵੋਟਾਂ
Embed widget