ਪੜਚੋਲ ਕਰੋ

ਵਿਧਾਨ ਸਭਾ ਸਪੀਕਰ ਵੱਲੋਂ ਵੇਟ ਲਿਫਟਰ ਹਰਜਿੰਦਰ ਕੌਰ ਨੂੰ ਉੱਚ ਪੱਧਰ ਦੀ ਟ੍ਰੇਨਿੰਗ ਲਈ 5 ਲੱਖ ਰੁਪਏ ਦਾ ਚੈਕ ਭੇਟ

Punjab News: ਪੰਜਾਬ ਵਿਧਾਨ ਸਭਾ ਦੇ ਸਪੀਕਰ  ਕੁਲਤਾਰ ਸਿੰਘ ਸੰਧਵਾਂ ਨੇ ਕੋਮਨਵੈਲਥ ਖੇਡਾਂ ਦੌਰਾਨ ਵੇਟ ਲਿਫਟਿੰਗ ਵਿੱਚੋਂ ਕਾਂਸੀ ਦਾ ਤਮਗਾ ਜਿੱਤਣ ਵਾਲੀ ਹਰਜਿੰਦਰ ਕੌਰ ਨੂੰ ਉਚ ਟ੍ਰੇਨਿੰਗ ਵਾਸਤੇ ਪੰਜ ਲੱਖ ਦੀ ਰਾਸ਼ੀ ਦਾ ਚੈਕ ਭੇਟ ਕੀਤਾ ਹੈ।

ਹਰਜਿੰਦਰ ਕੌਰ ਨੂੰ ਖੇਡਾਂ ਲਈ ਉਤਸ਼ਾਹ ਕਰਨ ਲਈ ਵਿਧਾਨ ਸਭਾ ਵਿੱਚ ਆਪਣੇ ਦਫਤਰ ਵਿਖੇ ਇਹ ਚੈਕ ਪਦਾਨ ਕਰਦੇ ਹੋਏ ਸੰਧਵਾਂ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਬੜ੍ਹਾਵਾ ਦੇਣ ਵਾਸਤੇ ਦ੍ਰਿੜ ਹੈ ਅਤੇ ਇਹ ਖਿਡਾਰੀਆਂ ਦੀ ਹਰ ਹਾਲਤ ਵਿੱਚ ਮਦਦ ਕਰਦੀ ਰਹੇਗੀ। ਹਰਜਿੰਦਰ ਕੌਰ ਨੇ ਕੋਮਨਵੈਲਥ ਖੇਡਾਂ-2022 ਵਿੱਚ 71 ਕਿਲੋਗ੍ਰਾਮ ਵਰਗ ਵਿੱਚ ਕਾਂਸੀ ਦਾ ਤਮਗਾ ਹਾਸਲ ਕੀਤਾ ਸੀ।

ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿ੍ਰਸ਼ਨ ਸਿੰਘ ਰੋੜੀ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਵਿਧਾਇਕ ਗੁਰਲਾਲ ਘਨੌਰ, ਵਿਧਾਇਕ ਇੰਦਰਜੀਤ ਕੌਰ ਮਾਨ, ਵਿਧਾਇਕ ਜਗਰੂਪ ਸਿੰਘ ਗਿੱਲ, ਵਿਧਾਇਕ ਨਛੱਤਰ ਪਾਲ, ਵਿਧਾਇਕ ਸੰਦੀਪ ਜਾਖੜ, ਵਿਧਾਇਕ ਸੁਖਵਿੰਦਰ ਕੁਮਾਰ ਕੋਟਲੀ ਅਤੇ ਡਾਇਰੈਕਟਰ ਸਪੋਰਟਸ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਪ੍ਰੋਫੈਸਰ ਅਜੀਤਾ ਵੀ ਹਾਜ਼ਰ ਸਨ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ

Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ

UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ

Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ

ABP Premium

ਵੀਡੀਓਜ਼

ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ,Ludhiana Shiv Sena | ਨਿਹੰਗ ਸਿੰਘਾਂ ਨੇ ਭਰੇ ਬਾਜ਼ਾਰ 'ਚ ਵੱਢਿਆ ਸ਼ਿਵ ਸੈਨਾ ਲੀਡਰ - ਕਮਜ਼ੋਰ ਦਿਲ ਨਾ ਵੇਖਣ ਵੀਡੀਓAmritpal Mother | ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਬਾਅਦ ਹੀ ਮਾਂ ਨੇ ਦਿੱਤਾ ਵੱਡਾ ਬਿਆਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ
Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ
Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
Gajinder Singh Death: ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ
Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ

Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ

Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ

Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ

Embed widget