ਪੜਚੋਲ ਕਰੋ

Punjab news: ਡਾਕਟਰੀ ਰਿਪੋਰਟ 'ਚ ਸੋਧ ਬਦਲੇ ਰਿਸ਼ਵਤ ਲੈਂਦਿਆਂ ਵਿਜੀਲੈਂਸ ਨੇ ਕਾਬੂ ਕੀਤਾ ਸਿਹਤ ਕਰਮਚਾਰੀ

Punjab news: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਿਵਲ ਹਸਪਤਾਲ ਮਮਦੋਟ ਫਿਰੋਜ਼ਪੁਰ ਵਿਖੇ ਫੀਲਡ ਵਰਕਰ ਵਜੋਂ ਤਾਇਨਾਤ ਸੰਜੀਵ ਸਿੰਘ ਵਾਸੀ ਪਿੰਡ ਬਰੇਕੇ ਨੂੰ 50,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਕਰਮਚਾਰੀ ਨੂੰ ਜਗਦੀਸ਼ ਸਿੰਘ ਵਾਸੀ ਪਿੰਡ ਮੱਲਵਾਲ ਕਦੀਮ, ਜਿਲਾ ਫਿਰੋਜ਼ਪੁਰ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਨੇ ਇਸ ਸਬੰਧੀ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਸ਼ਿਕਾਇਤ ਦਰਜ ਕਰਵਾਈ ਸੀ।

ਇਹ ਵੀ ਪੜ੍ਹੋ: Sexual Imagination: ਬੱਚੇ ਹੱਥ ਮੋਬਾਇਲ ਫੜਾਉਣ ਤੋਂ ਪਹਿਲਾਂ ਦੇਖੋ ਇਹ ਰਿਪੋਰਟ, ਵੱਡਾ ਖੁਲਾਸਾ, ਅੰਕੜੇ ਦੇਖ ਹੋ ਜਾਵੋਗੇ ਹੈਰਾਨ

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਸਿਹਤ ਮੁਲਾਜ਼ਮ ਨੇ ਉਸ ਵਿਰੁੱਧ ਜਾਰੀ ਹੋ ਚੁੱਕੀ ਮੈਡੀਕੋ-ਲੀਗਲ ਰਿਪੋਰਟ (ਐਮ.ਐਲ.ਆਰ.) ਵਿੱਚ ਡਾਕਟਰਾਂ ਦੇ ਵਿਸ਼ੇਸ਼ ਬੋਰਡ ਤੋਂ ਮੁੜ੍ਹ ਪੜਤਾਲ ਕਰਵਾਕੇ ਸੋਧ ਕਰਵਾਉਣ ਵਿੱਚ ਉਸਦੀ ਮੱਦਦ ਕਰਨ ਬਦਲੇ 50,000 ਰੁਪਏ ਲਏ ਸਨ। ਉਕਤ ਮੁਲਜ਼ਮ ਵੱਲੋਂ ਇਸ ਬਾਰੇ ਲਗਾਤਾਰ ਝੂਠੇ ਵਾਅਦੇ ਕਰਨ ਵਜੋਂ ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਦੀ ਅਦਾਇਗੀ ਸਬੰਧੀ ਉਕਤ ਮੁਲਾਜ਼ਮ ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ ਜੋ ਕਿ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਪੇਸ਼ ਕੀਤੀ ਗਈ ਸੀ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਉਰੋ ਰੇਂਜ ਫਿਰੋਜ਼ਪੁਰ ਵੱਲੋਂ ਮੁੱਦਈ ਵੱਲੋਂ ਦਿੱਤੀ ਦਰਖ਼ਾਸਤ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਤੋਂ 50,000 ਰੁਪਏ ਬਤੌਰ ਰਿਸ਼ਵਤ ਲਏ ਸਨ। ਉਪਰੋਕਤ ਮੁਲਾਜ਼ਮ ਨੂੰ ਉਕਤ ਮਾਮਲੇ 'ਚ ਰਿਸ਼ਵਤ ਲੈਣ ਲਈ ਦੋਸ਼ੀ ਪਾਏ ਜਾਣ 'ਤੇ ਬਿਉਰੋ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ।
ਇਸ ਸਬੰਧ 'ਚ ਮੁਲਜ਼ਮ ਕਰਮਚਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ: Sanjay singh: 'ਆਪ' ਸੰਸਦ ਮੈਂਬਰ ਸੰਜੇ ਸਿੰਘ ਨੂੰ ਦਿੱਲੀ ਹਾਈਕੋਰਟ ਤੋਂ ਲੱਗਿਆ ਝਟਕਾ, ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ

Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ

Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 

ABP Premium

ਵੀਡੀਓਜ਼

Akali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ

Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ

CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ

Embed widget