ਪੜਚੋਲ ਕਰੋ

ਵਿਜੀਲੈਂਸ ਨੇ 5 ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ 'ਚ PSPCL ਦਾ ਲਾਈਨਮੈਨ ਕਾਬੂ

Punjab News : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਤਰਨਤਾਰਨ ਜ਼ਿਲ੍ਹੇ ਦੀ ਸਬ ਡਿਵੀਜ਼ਨ ਅਮਰਕੋਟ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਲਾਈਨਮੈਨ ਦਿਲਬਾਗ ਸਿੰਘ ਨੂੰ 5000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇ

Punjab News : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਤਰਨਤਾਰਨ ਜ਼ਿਲ੍ਹੇ ਦੀ ਸਬ ਡਿਵੀਜ਼ਨ ਅਮਰਕੋਟ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ.  (PSPCL ) ਦੇ ਲਾਈਨਮੈਨ ਦਿਲਬਾਗ ਸਿੰਘ  (Lineman Dilbagh Singh ) ਨੂੰ 5000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕਾਬੂ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਤਹਿਸੀਲ ਪੱਟੀ (ਤਰਨ ਤਾਰਨ) ਦੇ ਪਿੰਡ ਵਲਟੋਹਾ ਦੇ ਰਹਿਣ ਵਾਲੇ ਕਰਮਜੀਤ ਸਿੰਘ ਨੇ 14-07-2023 ਨੂੰ ਐਂਟੀ ਕੁਰੱਪਸ਼ਨ ਪੋਰਟਲ 'ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਪਿੰਡ ਦੇ ਰਹਿਣ ਵਾਲੇ ਗੁਰਨਾਮ ਸਿੰਘ ਨੇ ਸਿੰਗਲ ਫੇਜ਼ ਟਰਾਂਸਫਾਰਮਰ ਤਬਦੀਲ ਕਰਵਾਉਣ ਲਈ ਲਾਈਨਮੈਨ ਦਿਲਬਾਗ ਸਿੰਘ ਨਾਲ ਸੰਪਰਕ ਕੀਤਾ ਸੀ ਅਤੇ ਲਾਈਨਮੈਨ ਨੇ ਇਸ ਕੰਮ ਬਦਲੇ ਉਸ ਤੋਂ 5000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਮੁਲਜ਼ਮ ਦੀ ਆਡੀਓ ਰਿਕਾਰਡਿੰਗ ਵੀ ਸੌਂਪੀ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤ ਦੀ ਜਾਂਚ ਉਪਰੰਤ ਅੱਜ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਐਫ.ਆਈ.ਆਰ. ਨੰਬਰ 27 ਦਰਜ ਕਰਨ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਲਾਈਨਮੈਨ ਦਿਲਬਾਗ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਤਰਨਤਾਰਨ ਜ਼ਿਲ੍ਹੇ ਦੀ ਸਬ ਡਿਵੀਜ਼ਨ ਅਮਰਕੋਟ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਲਾਈਨਮੈਨ ਦਿਲਬਾਗ ਸਿੰਘ ਨੂੰ 5000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕਾਬੂ ਕੀਤਾ ਗਿਆ ਹੈ।
 
 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?

Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?

ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ

ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ

ABP Premium

ਵੀਡੀਓਜ਼

ਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈDiljit reached Kamakhya Devi temple, fans got a surpriseA lion came to the window of sleeping Sonakshi, see what happened in the endSee love for Diljit in Guwahati, Ludhiana is waiting impatiently

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ
ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ
ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ
ਸਾਵਧਾਨ: ਜੇ ਨਾ ਸੰਭਲੇ ਤਾਂ ਅਗਲੀਆਂ ਪੀੜ੍ਹੀਆਂ ਹੋ ਜਾਣਗੀਆਂ ਬਰਬਾਦ! ਕੈਨੇਡਾ ਤੇ ਚੀਨ ਦੇ ਵਿਗਿਆਨੀਆਂ ਨੇ ਕੀਤੇ ਵੱਡੇ ਖੁਲਾਸੇ  

Diljit Concert: ਪੰਜਾਬ ਸਰਕਾਰ ਦਾ ਦਿਲਜੀਤ ਨੇ ਭਰਿਆ ਖ਼ਜ਼ਾਨਾ ! ਸ਼ੋਅ ਤੋਂ ਪੰਜਾਬ ਸਰਕਾਰ ਨੇ ਕਮਾਏ ਕਰੋੜਾਂ ! ਜਾਣੋ ਕਿਵੇਂ ਕੀਤੀ ਕਮਾਈ ?

ਚੋਰਾਂ ਦੀ ਕਿਸਮਤ ਨਿਕਲੀ ਮਾੜੀ! ATM ਸਮਝ ਕੇ ਉੱਡਾ ਲੈ ਗਏ ਪਾਸਬੁੱਕ ਵਾਲੀ ਮਸ਼ੀਨ, ਯੂਜ਼ਰਸ ਬੋਲੇ- ਕਿਆ ਚੋਰ ਬਣੇਗਾ ਰੇ ਤੂੰ...

ਬਾਬਾ ਵੇਂਗਾ ਦੀ ਭਵਿੱਖਬਾਣੀ ! 2043 ਤੱਕ ਇੱਥੇ ਹੋਵੇਗਾ ਮੁਸਲਮਾਨਾਂ ਦਾ ਦਬਦਬਾ, ਸੰਕਟ 'ਚ ਹੋਣਗੇ ਈਸਾਈ, 2100 'ਚ ਆਵੇਗੀ ਨਵੀਂ ਕ੍ਰਾਂਤੀ

Embed widget