ਪੜਚੋਲ ਕਰੋ

ਰਿਸ਼ਵਤਖੋਰੀ ਨੂੰ ਲੈ ਕੇ ਵਿਜੀਲੈਂਸ ਦੀ ਵੱਡੀ ਕਾਰਵਾਈ, ਮਹਿਲਾ ਡਰੱਗ ਇੰਸਪੈਕਟਰ ਤੇ ਦਰਜਾ 4 ਮੁਲਾਜ਼ਮ ਰੰਗੇ ਹੱਥੀਂ ਕਾਬੂ

ਪਠਾਨਕੋਟ: ਰਿਸ਼ਵਤਖੋਰੀ ਨੂੰ ਲੈ ਕੇ ਵਿਜੀਲੈਂਸ ਵਿਭਾਗ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਪਠਾਨਕੋਟ ਵਿਜੀਲੈਂਸ ਵਿਭਾਗ ਨੇ ਪਠਾਨਕੋਟ ਦਾ ਡਰੱਗ ਇੰਸਪੈਕਟਰ ਤੇ ਦਰਜਾ 4 ਦਾ ਮੁਲਾਜ਼ਮ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

ਪਠਾਨਕੋਟ: ਰਿਸ਼ਵਤਖੋਰੀ ਨੂੰ ਲੈ ਕੇ ਵਿਜੀਲੈਂਸ ਵਿਭਾਗ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਪਠਾਨਕੋਟ ਵਿਜੀਲੈਂਸ ਵਿਭਾਗ ਨੇ ਪਠਾਨਕੋਟ ਦਾ ਮਹਿਲਾ ਡਰੱਗ ਇੰਸਪੈਕਟਰ ਤੇ ਦਰਜਾ 4 ਦਾ ਮੁਲਾਜ਼ਮ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਜਿਨ੍ਹਾਂ 'ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਮੈਡੀਕਲ ਸਟੋਰ ਦਾ ਲਾਇਸੈਂਸ ਦੇਣ ਲਈ 90000 ਦੀ ਰਿਸ਼ਵਤ ਮੰਗੀ ਗਈ ਸੀ ਜਿਸ ਦੀ ਪਹਿਲੀ ਕਿਸ਼ਤ ਲੈਣ ਲਈ ਦਰਜਾ ਚਾਰ ਮੁਲਾਜ਼ਮ ਪਹੁੰਚਿਆ ਸੀ, ਜਿਸ ਨੂੰ ਵਿਜੀਲੈਂਸ ਦੀ ਟੀਮ ਨੇ ਕਾਬੂ ਕਰ ਲਿਆ ਹੈ।

ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸੂਬਾ ਸਰਕਾਰ ਲਗਾਤਾਰ ਐਕਸ਼ਨ ਦੇ ਮੂਡ 'ਚ ਨਜ਼ਰ ਆ ਰਹੀ ਹੈ, ਅਜਿਹਾ ਹੀ ਕੁਝ ਪਠਾਨਕੋਟ 'ਚ ਵੀ ਦੇਖਣ ਨੂੰ ਮਿਲਿਆ, ਜਿੱਥੇ ਵਿਜੀਲੈਂਸ ਵਿਭਾਗ ਦੀ ਤਰਫੋਂ ਵੱਡੀ ਕਾਰਵਾਈ ਕਰਦੇ ਹੋਏ ਸਿਹਤ ਵਿਭਾਗ ਦੀ ਡਰੱਗ ਇੰਸਪੈਕਟਰ ਬਵਲੀਨ ਕੌਰ ਸਮੇਤ ਦਰਜਾ ਚਾਰ ਮੁਲਾਜ਼ਮ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਦੱਸ ਦੇਈਏ ਕਿ 90000 ਦੇ ਸੌਦੇ ਦੀ ਪਹਿਲੀ ਕਿਸ਼ਤ ਲੈਣ ਲਈ ਦਰਜਾ ਚਾਰ ਮੁਲਾਜ਼ਮ ਪਹੁੰਚਿਆ ਸੀ, ਜਿਸ ਨੂੰ ਵਿਜੀਲੈਂਸ ਦੀ ਟੀਮ ਨੇ ਕਾਬੂ ਕਰ ਲਿਆ ਹੈ।

 ਇਸ ਸਬੰਧੀ ਜਦੋਂ ਐਸ.ਐਸ.ਪੀ ਵਿਜੀਲੈਂਸ ਨਾਲ ਗੱਲ ਕੀਤੀ ਤਾਂ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਨੂੰ ਇੱਕ ਸ਼ਿਕਾਇਤ ਮਿਲੀ ਸੀ ਜਿਸ ਵਿੱਚ ਪੀੜਤ ਅਰੁਣ ਕੁਮਾਰ ਨੇ ਦੱਸਿਆ ਸੀ ਕਿ ਉਸ ਨੂੰ ਮੈਡੀਕਲ ਲਾਇਸੈਂਸ ਦੇਣ ਲਈ ਡਰੱਗ ਇੰਸਪੈਕਟਰ ਵੱਲੋਂ 90000 ਰੁਪਏ ਦੀ ਮੰਗ ਕੀਤੀ ਗਈ, ਜਿਸ ਦੇ ਚੱਲਦਿਆਂ ਉਹਨਾਂ ਵੱਲੋਂ ਕਾਰਵਾਈ ਕੀਤੀ ਗਈ ਅਤੇ ਜਦੋਂ ਪੀੜਤ ਵਿਅਕਤੀ 90000 ਵਿੱਚੋਂ 30 ਹਜ਼ਾਰ ਦੇਣ ਲਈ ਮੁਲਜ਼ਮ ਕੋਲ ਪਹੁੰਚਿਆ ਤਾਂ ਉਸ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ, ਉਸ ਨੇ ਦੱਸਿਆ ਕਿ ਇਹ ਸਾਰਾ ਕੰਮ ਡਰੱਗ ਇੰਸਪੈਕਟਰ ਬਬਲੀਨ ਕੋਰ ਦੇ ਇਸ਼ਾਰੇ 'ਤੇ ਕੀਤਾ ਗਿਆ ਹੈ । ਇਸ ਲਈ ਮਾਮਲਾ ਦਰਜ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget