ਪੜਚੋਲ ਕਰੋ

ਵਿਜੀਲੈਂਸ ਨੇ ਨੰਬਰਦਾਰ ਵਜੋਂ ਤਾਇਨਾਤ ਕਰਮਚਾਰੀ ਨੂੰ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਵਿੱਚ ਨੰਬਰਦਾਰ ਵਜੋਂ ਤਾਇਨਾਤ ਕਰਮਚਾਰੀ ਸੋਨੂੰ ਨੂੰ 10,00 ਰੁਪਏ ਦੀ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ।

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਜੋਨ ਡੀ, ਨਗਰ ਨਿਗਮ (ਐਮ.ਸੀ.) ਲੁਧਿਆਣਾ ਵਿੱਚ ਨੰਬਰਦਾਰ ਵਜੋਂ ਤਾਇਨਾਤ ਕਰਮਚਾਰੀ ਸੋਨੂੰ ਨੂੰ 10,00 ਰੁਪਏ ਦੀ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਰਮਚਾਰੀ ਨੂੰ ਦਰਜਾ ਚਾਰ ਕਰਮਚਾਰੀ ਬੌਬੀ, ਵਾਸੀ ਮਹਾਂ ਸਿੰਘ ਨਗਰ, ਡਾਬਾ, ਲੁਧਿਆਣਾ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਮਖੂ ਰੇਲਵੇ ਸਟੇਸ਼ਨ ਦੀ ਕੰਧ 'ਤੇ ਲਿਖੇ ਖਾਲਿਸਤਾਨ ਪਖੀ ਨਾਅਰੇ, ਦਹਿਸ਼ਤ ਦਾ ਮਾਹੌਲ

ਉਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਨਲਾਈਨ ਸ਼ਿਕਾਇਤ ‘ਚ ਦੋਸ਼ ਲਗਾਇਆ ਹੈ ਕਿ ਉਕਤ ਕਰਮਚਾਰੀ ਨੇ ਉਸ ਨੂੰ ਡਿਊਟੀ ਤੋਂ ਗੈਰ-ਹਾਜਰ ਹੋਣ ਦਾ ਡਰਾਵਾ ਦੇ ਕੇ ਉਸ ਦੀ 5 ਮਹੀਨਿਆਂ ਦੀ ਕੁੱਲ ਤਨਖਾਹ, 70,000 ਵਿੱਚੋਂ 2000 ਰੁਪਏ ਪ੍ਰਤੀ ਮਹੀਨਾ ਯਾਨੀ ਕੁੱਲ 10,000 ਰੁਪਏ ਰਿਸ਼ਵਤ ਦੇਣ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਦੋਸ਼ੀ ਪਹਿਲਾਂ ਹੀ 1,000 ਰਿਸ਼ਵਤ ਵਜੋਂ ਲੈ ਚੁੱਕਾ ਹੈ ਅਤੇ ਬਾਕੀ ਦੇ ਪੈਸੇ ਦੇਣ ਦੀ ਮੰਗ ਕਰ ਰਿਹਾ ਸੀ।

ਵਿਜੀਲੈਂਸ ਬਿਊਰੋ ਵੱਲੋਂ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਦੋਸ਼ੀ ਨੇ ਸ਼ਿਕਾਇਤਕਰਤਾ ਪਾਸੋਂ 1,000 ਰੁਪਏ ਦੀ ਰਿਸ਼ਵਤ ਲਈ ਸੀ, ਜਿਸ ਦੇ ਆਧਾਰ ‘ਤੇ ਉਕਤ ਕਰਮਚਾਰੀ ਦੇ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਸ ਨੂੰ ਭਲਕੇ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ: Chandigarh News: ਗੈਸ ਸਿਲੰਡਰ ਨੂੰ ਅੱਗ ਲੱਗਣ ਕਾਰਨ ਝੁਲਸਿਆ ਨੌਜਵਾਨ, ਦੂਜੇ ਨੇ ਖਿੜਕੀ 'ਚੋਂ ਛਾਲ ਮਾਰ ਕੇ ਤੁੜਵਾਈ ਲੱਤ

ਟਾਪ ਹੈਡਲਾਈਨ

Punjab Congress Crisis : ਪੰਜਾਬ ਇੰਚਾਰਜ ਬਘੇਲ ਦੇ ਸਵਾਗਤ ਮੌਕੇ ਚੰਨੀ ਧੜਾ ਗ਼ੈਰਹਾਜ਼ਰ ,ਚੰਨੀ ਦੇ ਦਿੱਲੀ ਜਾਣ ਦੀ ਚਰਚਾ 
Punjab Congress Crisis : ਪੰਜਾਬ ਇੰਚਾਰਜ ਬਘੇਲ ਦੇ ਸਵਾਗਤ ਮੌਕੇ ਚੰਨੀ ਧੜਾ ਗ਼ੈਰਹਾਜ਼ਰ ,ਚੰਨੀ ਦੇ ਦਿੱਲੀ ਜਾਣ ਦੀ ਚਰਚਾ 
ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! 25 ਨਹੀਂ, 75 ਫੀਸਦੀ ਨੂੰ ਮਿਲ ਸਕਦੀ ਹੈ ਸਥਾਈ ਨੌਕਰੀ, ਇਸ ਸਾਲ ਰਿਟਾਇਰ ਹੋਵੇਗਾ ਪਹਿਲਾ ਬੈਚ
ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! 25 ਨਹੀਂ, 75 ਫੀਸਦੀ ਨੂੰ ਮਿਲ ਸਕਦੀ ਹੈ ਸਥਾਈ ਨੌਕਰੀ, ਇਸ ਸਾਲ ਰਿਟਾਇਰ ਹੋਵੇਗਾ ਪਹਿਲਾ ਬੈਚ
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
ਹੁਸ਼ਿਆਰਪੁਰ 'ਚ ਅਵਾਰਾ ਕੁੱਤਿਆਂ ਦਾ ਕਹਿਰ, ਨੋਚ-ਨੋਚ ਮਾਰ 'ਤੀ 4 ਸਾਲਾ ਮਾਸੂਮ ,ਮਾਪੇ ਲਗਾ ਰਹੇ ਸਨ ਝੋਨਾ 
ਹੁਸ਼ਿਆਰਪੁਰ 'ਚ ਅਵਾਰਾ ਕੁੱਤਿਆਂ ਦਾ ਕਹਿਰ, ਨੋਚ-ਨੋਚ ਮਾਰ 'ਤੀ 4 ਸਾਲਾ ਮਾਸੂਮ ,ਮਾਪੇ ਲਗਾ ਰਹੇ ਸਨ ਝੋਨਾ 

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! 25 ਨਹੀਂ, 75 ਫੀਸਦੀ ਨੂੰ ਮਿਲ ਸਕਦੀ ਹੈ ਸਥਾਈ ਨੌਕਰੀ, ਇਸ ਸਾਲ ਰਿਟਾਇਰ ਹੋਵੇਗਾ ਪਹਿਲਾ ਬੈਚ
ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! 25 ਨਹੀਂ, 75 ਫੀਸਦੀ ਨੂੰ ਮਿਲ ਸਕਦੀ ਹੈ ਸਥਾਈ ਨੌਕਰੀ, ਇਸ ਸਾਲ ਰਿਟਾਇਰ ਹੋਵੇਗਾ ਪਹਿਲਾ ਬੈਚ
Heart Attack Video: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
Embed widget