ਪੜਚੋਲ ਕਰੋ

ਵਿਜੀਲੈਂਸ ਬਿਊਰੋ ਵੱਲੋਂ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਚ ਸ਼ਾਮਲ ਇੱਕ ਹੋਰ ਏਜੰਟ ਨੂੰ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਵਿੱਚ ਜਲੰਧਰ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ ਨਰੇਸ਼ ਕਲੇਰ ਨਾਲ ਮਿਲੀਭੁਗਤ ਕਰਨ ਵਾਲੇ ਇੱਕ ਹੋਰ ਭਗੌੜੇ ਏਜੰਟ ਗੌਰਵ ਅਰੋੜਾ ਵਾਸੀ ਸੈਂਟਰਲ ਟਾਊਨ, ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਹੈ।

Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਵਿੱਚ ਜਲੰਧਰ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਨਰੇਸ਼ ਕਲੇਰ ਨਾਲ ਮਿਲੀਭੁਗਤ ਕਰਨ ਵਾਲੇ ਇੱਕ ਹੋਰ ਭਗੌੜੇ ਏਜੰਟ ਗੌਰਵ ਅਰੋੜਾ ਵਾਸੀ ਸੈਂਟਰਲ ਟਾਊਨ, ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਉਸ ਦਾ ਮੋਬਾਈਲ ਫ਼ੋਨ ਅਤੇ ਸਿਮ ਕਾਰਡ ਜ਼ਬਤ ਕਰ ਲਿਆ ਹੈ ਜੋ ਇਸ ਘਪਲੇ ਬਾਰੇ ਹੋਰ ਜਾਣਕਾਰੀ ਇਕੱਠੀ ਕਰਨ ਲਈ ਡਾਟਾ ਮਾਹਿਰਾਂ ਨੂੰ ਭੇਜਿਆ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਐਮ.ਵੀ.ਆਈ., ਜਲੰਧਰ ਦੇ ਦਫ਼ਤਰ ਵਿਖੇ ਪਿਛਲੇ ਸਾਲ ਅਗਸਤ ਮਹੀਨੇ ਅਚਨਚੇਤ ਚੈਕਿੰਗ ਕੀਤੀ ਜਿਸ ਦੌਰਾਨ ਪ੍ਰਾਈਵੇਟ ਏਜੰਟਾਂ ਨਾਲ ਵੱਡੇ ਪੱਧਰ 'ਤੇ ਮਿਲੀਭੁਗਤ ਕਰਕੇ ਵਪਾਰਕ ਅਤੇ ਨਿੱਜੀ ਵਾਹਨਾਂ ਦੀ ਜਾਂਚ ਕੀਤੇ ਬਿਨਾਂ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਲਈ ਕੀਤੇ ਜਾ ਰਹੇ ਸੰਗਠਿਤ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਕੀਤਾ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਪੁਖਤਾ ਸਬੂਤਾਂ ਦੇ ਆਧਾਰ ‘ਤੇ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਨੰਬਰ 14 ਮਿਤੀ 23-08-2022  ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ ਅਤੇ ਆਈਪੀਸੀ ਦੀ ਧਾਰਾ 420, 120-ਬੀ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਕੁੱਲ 13 ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ ਜੋ ਕਿ ਜੇਲ੍ਹ ਵਿੱਚ ਬੰਦ ਜਾਂ ਜਮਾਨਤਾਂ ਉਪਰ ਹਨ ਜਿਨ੍ਹਾਂ ਵਿੱਚ ਨਰੇਸ਼ ਕਲੇਰ, ਰਾਮਪਾਲ ਉਰਫ਼ ਰਾਧੇ, ਮੋਹਨ ਲਾਲ ਉਰਫ਼ ਕਾਲੂ, ਪਰਮਜੀਤ ਸਿੰਘ ਬੇਦੀ, ਸੁਰਜੀਤ ਸਿੰਘ ਅਤੇ ਹਰਵਿੰਦਰ ਸਿੰਘ, ਪੰਕਜ ਢੀਂਗਰਾ ਉਰਫ਼ ਭੋਲੂ, ਬ੍ਰਿਜਪਾਲ ਸਿੰਘ ਉਰਫ਼ ਰਿੱਕੀ, ਅਰਵਿੰਦ ਕੁਮਾਰ ਉਰਫ਼ ਬਿੰਦੂ, ਵਰਿੰਦਰ ਸਿੰਘ ਉਰਫ ਦੀਪੂ, ਸਪਨਾ, ਲਵਲੀਨ ਸਿੰਘ ਲਵੀ ਅਤੇ ਰਾਜੇਸ਼ ਸਹੋਤਾ (ਸਾਰੇ ਪ੍ਰਾਈਵੇਟ ਏਜੰਟ) ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਬਾਕੀ ਭਗੌੜੇ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget