ਪੜਚੋਲ ਕਰੋ

Punjab News: ਸ਼ਾਇਦ ਹੀ ਭ੍ਰਿਸ਼ਟਾਚਾਰ ਤੋਂ ਬਚਿਆ ਹੋਵੇ ਕੋਈ ਸਰਕਾਰੀ ਅਦਾਰਾ ! ਹਸਪਤਾਲ ਦਾ ਅਟੈਂਡੈਂਟ ਰਿਸ਼ਵਤ ਲੈਂਦਾ ਕਾਬੂ

ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਕ ਲਗਾਇਆ ਅਤੇ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 6000 ਰੁਪਏ ਰਿਸ਼ਵਤ ਲੈਂਦਿਆਂ ਉਕਤ ਅਟੈਂਡੈਂਟ ਨੂੰ ਗ੍ਰਿਫ਼ਤਾਰ ਕਰ ਲਿਆ।

Punjab News: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸਰਕਾਰੀ ਹਸਪਤਾਲ ਮਲੇਰਕੋਟਲਾ ਵਿਖੇ ਤਾਇਨਾਤ ਇੱਕ ਅਟੈਂਡੈਂਟ ਇਮਰਾਨ ਨੂੰ 6000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ। ਮੁਲਜ਼ਮ ਨੂੰ ਨਾਜਮ ਵਾਸੀ ਮੁਹੱਲਾ ਖੁਸ਼ਹਾਲ ਬਸਤੀ ਮਾਲੇਰਕੋਟਲਾ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਪਿੱਤੇ ਦੇ ਆਪ੍ਰੇਸ਼ਨ ਦੀ ਤਾਰੀਕ ਬਦਲਣ ਲਈ ਮੰਗੀ ਸੀ ਰਿਸ਼ਵਤ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਮੁਲਜ਼ਮ ਇਮਰਾਨ, ਜੋ ਕਿ ਡਾਕਟਰ ਚਮਨਜੋਤ ਸਿੰਘ ਦੇ ਨਾਲ ਬਤੌਰ ਅਟੈਂਡੈਂਟ ਤਾਇਨਾਤ ਹੈ, ਨੇ ਉਸਦੀ ਪਤਨੀ ਦੇ ਪਿੱਤੇ ਦੇ ਆਪ੍ਰੇਸ਼ਨ ਦੀ ਤਾਰੀਕ ਪਹਿਲਾਂ ਕਰਨ ਬਦਲੇ 6000 ਰੁਪਏ ਰਿਸ਼ਵਤ ਮੰਗੀ ਸੀ। 

ਇਹ ਵੀ ਪੜ੍ਹੋ: Punjab News: ਭਲਕੇ ਸਕੂਲ ਰਹਿਣਗੇ ਬੰਦ ! ਪੰਜਾਬ ਬੰਦ ਦਾ ਦਿੱਤਾ ਗਿਆ ਹੈ ਸੱਦਾ, ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਸ਼ਿਕਾਇਤ ਦੇ ਆਧਾਰ ਉੱਤੇ ਰੰਗੇ ਹੱਥੀਂ ਰਿਸ਼ਵਤ ਲੈਂਦਿਆ ਕੀਤਾ ਕਾਬੂ

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਕ ਲਗਾਇਆ ਅਤੇ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 6000 ਰੁਪਏ ਰਿਸ਼ਵਤ ਲੈਂਦਿਆਂ ਉਕਤ ਅਟੈਂਡੈਂਟ ਨੂੰ ਗ੍ਰਿਫ਼ਤਾਰ ਕਰ ਲਿਆ।ਇਸ ਸਬੰਧੀ ਇਮਰਾਨ ਦੇ ਖਿਲਾਫ਼ ਵਿਜੀਲੈਂਸ ਬਿਊਰੋ, ਲੁਧਿਆਣਾ ਦੀ ਆਰਥਿਕ ਅਪਰਾਧ ਸ਼ਾਖਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਐਫ.ਆਈ.ਆਰ. ਨੰਬਰ 12 ਮਿਤੀ 08-08-2023 ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ: Punjab News: ਯੂਪੀ ਤੋਂ ਮੋਟਰਸਾਈਕਲ 'ਤੇ ਮੋਗਾ 'ਚ ਵਾਰਦਾਤ ਕਰਨ ਆਏ ਬੰਬੀਹਾ ਗੈਂਗ ਦੇ 2 ਸ਼ੂਟਰ ਗ੍ਰਿਫ਼ਤਾਰ, 25 ਹਜ਼ਾਰ 'ਚ ਦਿੱਤੀ ਸੀ ਸੁਪਾਰੀ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Raghav Chadha Signature Row: ਰਾਘਵ ਚੱਢਾ ਦਾ ਸੰਜੇ ਸਿੰਘ ਨੇ ਕੀਤਾ ਬਚਾਅ, ਕਿਹਾ - 'ਝੂਠ ਤੇ ਅਫਵਾਹ ਨਾ ਫੈਲਾਓ ਗ੍ਰਹਿ ਮੰਤਰੀ ਜੀ'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

ਤਹੀ ਪ੍ਰਕਾਸ ਹਮਾਰਾ ਭਯੋ ॥ ਪਟਨਾ ਸਹਰ ਬਿਖੈ ਭਵ ਲਯੋ ॥Sukhbir Badal| ਮੁੜ ਸਿਆਸਤ 'ਚ ਸਰਗਰਮ ਹੋਏ ਸੁਖਬੀਰ ਬਾਦਲ, Amritpal Singh ਦੀ ਪਾਰਟੀ ਬਾਰੇ ਦਿੱਤਾ ਵੱਡਾ ਬਿਆਨਵੇਖੋ ਕਿਥੇ ਗਏ ਦਿਲਜੀਤ ਦੋਸਾਂਝ , ਇਸ ਥਾਂ ਦਿਖੇਗਾ ਪੂਰਾ ਸਤਿਕਾਰ ਤੇ ਪਿਆਰਬੱਚਿਆਂ ਨਾਲ ਬੱਚੇ ਬਣੇ ਦਿਲਜੀਤ , ਕਦੇ ਭਾਵੁਕ ਕਦੇ ਦਿਲ ਖੁਸ਼ ਕਰੇਗੀ ਇਹ ਵੀਡੀਓ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Embed widget