ਪੜਚੋਲ ਕਰੋ

Malerkotla: ਸਰਜਰੀ ਦੀ ਤਾਰੀਖ ਪਹਿਲਾਂ ਕਰਨ ਬਦਲੇ 6000 ਰੁਪਏ ਦੀ ਰਿਸ਼ਵਤ ਲੈਂਦਾ ਸਰਕਾਰੀ ਹਸਪਤਾਲ ਅਟੈਂਡੈਂਟ ਕਾਬੂ

Malerkotla News : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸਰਕਾਰੀ ਹਸਪਤਾਲ ਮਾਲੇਰਕੋਟਲਾ ਵਿਖੇ ਤਾਇਨਾਤ ਇੱਕ ਅਟੈਂਡੈਂਟ ਇਮਰਾਨ ਨੂੰ 6000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ। ਮੁਲਜ਼ਮ ਨੂੰ ਨਾਜਮ

Malerkotla News : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸਰਕਾਰੀ ਹਸਪਤਾਲ ਮਾਲੇਰਕੋਟਲਾ ਵਿਖੇ ਤਾਇਨਾਤ ਇੱਕ ਅਟੈਂਡੈਂਟ ਇਮਰਾਨ ਨੂੰ 6000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ। ਮੁਲਜ਼ਮ ਨੂੰ ਨਾਜਮ ਵਾਸੀ ਮੁਹੱਲਾ ਖੁਸ਼ਹਾਲ ਬਸਤੀ ਮਾਲੇਰਕੋਟਲਾ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਮੁਲਜ਼ਮ ਇਮਰਾਨ, ਜੋ ਕਿ ਡਾਕਟਰ ਚਮਨਜੋਤ ਸਿੰਘ ਦੇ ਨਾਲ ਬਤੌਰ ਅਟੈਂਡੈਂਟ ਤਾਇਨਾਤ ਹੈ, ਨੇ ਉਸਦੀ ਪਤਨੀ ਦੇ ਪਿੱਤੇ ਦੇ ਆਪ੍ਰੇਸ਼ਨ ਦੀ ਤਾਰੀਕ ਪਹਿਲਾਂ ਕਰਨ ਬਦਲੇ 6000 ਰੁਪਏ ਰਿਸ਼ਵਤ ਮੰਗੀ ਸੀ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਕ ਲਗਾਇਆ ਅਤੇ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 6000 ਰੁਪਏ ਰਿਸ਼ਵਤ ਲੈਂਦਿਆਂ ਉਕਤ ਅਟੈਂਡੈਂਟ ਨੂੰ ਗ੍ਰਿਫ਼ਤਾਰ ਕਰ ਲਿਆ।

ਇਸ ਸਬੰਧੀ ਇਮਰਾਨ ਦੇ ਖਿਲਾਫ਼ ਵਿਜੀਲੈਂਸ ਬਿਊਰੋ, ਲੁਧਿਆਣਾ ਦੀ ਆਰਥਿਕ ਅਪਰਾਧ ਸ਼ਾਖਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਐਫ.ਆਈ.ਆਰ. ਨੰਬਰ 12 ਮਿਤੀ 08-08-2023 ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸਰਕਾਰੀ ਹਸਪਤਾਲ ਮਾਲੇਰਕੋਟਲਾ ਵਿਖੇ ਤਾਇਨਾਤ ਇੱਕ ਅਟੈਂਡੈਂਟ ਇਮਰਾਨ ਨੂੰ 6000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ। ਮੁਲਜ਼ਮ ਨੂੰ ਨਾਜਮ ਵਾਸੀ ਮੁਹੱਲਾ ਖੁਸ਼ਹਾਲ ਬਸਤੀ ਮਾਲੇਰਕੋਟਲਾ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
 
 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Gold Price: ਰਿਕਾਰਡ ਪੱਧਰ 'ਤੇ ਪਹੁੰਚਿਆ ਸੋਨੇ ਦਾ ਭਾਅ! ਹੁਣ 85,000 ਰੁਪਏ ਤੋਲਾ ਨੂੰ ਕਰੇਗਾ ਟੱਚ

ਪੁਲਿਸ ਨੇ ਰੋਕਿਆ ਬੁਲੇਟ ਤਾਂ ਅੱਗੋ ਧੋਂਸ ਦਿਖਾਉਣ ਲੱਗਿਆ ਆਪ ਵਿਧਾਇਕ ਦਾ ਪੁੱਤ, ਕਿਹਾ- MLA ਨੇ ਮੇਰੇ ਪਾਪਾ....., ਪੁਲਿਸ ਨੇ ਕੱਟਿਆ 20 ਹਜ਼ਾਰ ਦਾ ਚਲਾਨ,  ਦੇਖੋ ਵੀਡੀਓ

ਪੰਜਾਬ ਸਰਕਾਰ ਨੇ ਭਰਤੀ ਕੀਤੇ 'ਸਰਕਾਰੀ ਜਾਦੂਗਰ' ! ਜਾਅਲੀ ਪਿੰਡ ਬਣਾ ਕੇ ਡਕਾਰੀ 43 ਲੱਖ ਦੀ ਗ੍ਰਾਂਟ, ਜਾਣੋ ਕਿਵੇਂ ਖੁੱਲ੍ਹੀ 'ਸ਼ਾਨਦਾਰ ਵਿਕਾਸ' ਦੀ ਪੋਲ ?

CM Bhagwant Mann Security: ਸੀਐਮ ਮਾਨ 'ਤੇ ਅੱਤਵਾਦੀ ਹਮਲੇ ਦਾ ਖ਼ਤਰਾ! ਪੂਰੇ ਪੰਜਾਬ 'ਚ ਹਾਈ ਅਲਰਟ, ਸਾਰੀ ਫੋਰਸ ਮੈਦਾਨ 'ਚ ਡਟੀ

ABP Premium

ਵੀਡੀਓਜ਼

Khalistan| Gurpatwant Singh Pannu ਨੂੰ DGP Gorav Yadav ਦਾ ਕਰਾਰਾ ਜਵਾਬ | abp sanjhaਕੀ ਅੰਮ੍ਰਿਤਪਾਲ ਸਿੰਘ ਜਾ ਸਕੇਗਾ ਲੋਕ ਸਭਾ?Breaking News: America ਤੋਂ ਡਿਪੋਰਟ ਹੋਣਗੇ 18 ਹਜ਼ਾਰ ਭਾਰਤੀ, ਮੋਦੀ ਸਰਕਾਰ ਨੇ ਵੀ ਦੇ ਦਿੱਤੀ ਸਹਿਮਤੀ|abp sanjhaਦਿੱਲੀ ਚੋਣਾਂ 'ਚ CM Bhagwant Mann ਦੀ ਪਤਨੀ Dr Gurpreet Kaur Mann ਸਟਾਰ ਪ੍ਰਚਾਰਕਾਂ ਤੋਂ ਵੀ ਅੱਗੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold Price: ਰਿਕਾਰਡ ਪੱਧਰ 'ਤੇ ਪਹੁੰਚਿਆ ਸੋਨੇ ਦਾ ਭਾਅ! ਹੁਣ 85,000 ਰੁਪਏ ਤੋਲਾ ਨੂੰ ਕਰੇਗਾ ਟੱਚ
Gold Price: ਰਿਕਾਰਡ ਪੱਧਰ 'ਤੇ ਪਹੁੰਚਿਆ ਸੋਨੇ ਦਾ ਭਾਅ! ਹੁਣ 85,000 ਰੁਪਏ ਤੋਲਾ ਨੂੰ ਕਰੇਗਾ ਟੱਚ
ਪੁਲਿਸ ਨੇ ਰੋਕਿਆ ਬੁਲੇਟ ਤਾਂ ਅੱਗੋ ਧੋਂਸ ਦਿਖਾਉਣ ਲੱਗਿਆ ਆਪ ਵਿਧਾਇਕ ਦਾ ਪੁੱਤ, ਕਿਹਾ- MLA ਨੇ ਮੇਰੇ ਪਾਪਾ....., ਪੁਲਿਸ ਨੇ ਕੱਟਿਆ 20 ਹਜ਼ਾਰ ਦਾ ਚਲਾਨ,  ਦੇਖੋ ਵੀਡੀਓ
ਪੁਲਿਸ ਨੇ ਰੋਕਿਆ ਬੁਲੇਟ ਤਾਂ ਅੱਗੋ ਧੋਂਸ ਦਿਖਾਉਣ ਲੱਗਿਆ ਆਪ ਵਿਧਾਇਕ ਦਾ ਪੁੱਤ, ਕਿਹਾ- MLA ਨੇ ਮੇਰੇ ਪਾਪਾ....., ਪੁਲਿਸ ਨੇ ਕੱਟਿਆ 20 ਹਜ਼ਾਰ ਦਾ ਚਲਾਨ, ਦੇਖੋ ਵੀਡੀਓ
ਪੰਜਾਬ ਸਰਕਾਰ ਨੇ ਭਰਤੀ ਕੀਤੇ 'ਸਰਕਾਰੀ ਜਾਦੂਗਰ' ! ਜਾਅਲੀ ਪਿੰਡ ਬਣਾ ਕੇ ਡਕਾਰੀ 43 ਲੱਖ ਦੀ ਗ੍ਰਾਂਟ, ਜਾਣੋ ਕਿਵੇਂ ਖੁੱਲ੍ਹੀ 'ਸ਼ਾਨਦਾਰ ਵਿਕਾਸ' ਦੀ ਪੋਲ ?
ਪੰਜਾਬ ਸਰਕਾਰ ਨੇ ਭਰਤੀ ਕੀਤੇ 'ਸਰਕਾਰੀ ਜਾਦੂਗਰ' ! ਜਾਅਲੀ ਪਿੰਡ ਬਣਾ ਕੇ ਡਕਾਰੀ 43 ਲੱਖ ਦੀ ਗ੍ਰਾਂਟ, ਜਾਣੋ ਕਿਵੇਂ ਖੁੱਲ੍ਹੀ 'ਸ਼ਾਨਦਾਰ ਵਿਕਾਸ' ਦੀ ਪੋਲ ?
CM Bhagwant Mann Security: ਸੀਐਮ ਮਾਨ 'ਤੇ ਅੱਤਵਾਦੀ ਹਮਲੇ ਦਾ ਖ਼ਤਰਾ! ਪੂਰੇ ਪੰਜਾਬ 'ਚ ਹਾਈ ਅਲਰਟ, ਸਾਰੀ ਫੋਰਸ ਮੈਦਾਨ 'ਚ ਡਟੀ
CM Bhagwant Mann Security: ਸੀਐਮ ਮਾਨ 'ਤੇ ਅੱਤਵਾਦੀ ਹਮਲੇ ਦਾ ਖ਼ਤਰਾ! ਪੂਰੇ ਪੰਜਾਬ 'ਚ ਹਾਈ ਅਲਰਟ, ਸਾਰੀ ਫੋਰਸ ਮੈਦਾਨ 'ਚ ਡਟੀ
Punjab News: ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਲੱਗ ਸਕਦਾ ਝਟਕਾ ! ਐਕਸ਼ਨ ਮੋਡ 'ਚ ਸਿੰਘ ਸਾਹਿਬਾਨ, ਹੰਗਾਮੀ ਮੀਟਿੰਗ ਬੁਲਾਈ

ਫੋਨ ਦੇ ਹਿਸਾਬ ਨਾਲ ਕਿਰਾਇਆ ਲੈਂਦੀ Uber? ਪੜ੍ਹ ਲਓ ਪੂਰੀ ਰਿਪੋਰਟ, ਉੱਡ ਜਾਣਗੇ ਹੋਸ਼

ਦੋ ਸਾਲਾਂ ਬਾਅਦ ਗਣਤੰਤਰ ਦਿਵਸ ਦੀ ਪਰੇਡ ’ਚ ਨਜ਼ਰ ਆਵੇਗਾ ਪੰਜਾਬ, ਬਾਬਾ ਫਰੀਦ ਜੀ ਨੂੰ ਹੋਵੇਗੀ ਸਮਰਪਿਤ; ਚਾਰ ਹਿੱਸਿਆਂ 'ਚ ਦਿਖਾਇਆ ਜਾਵੇਗਾ ਸੱਭਿਆਚਾਰ

ਨਹੀਂ ਰਹੇ ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ, ਪ੍ਰਕਾਸ਼ ਸਿੰਘ ਬਾਦਲ ਦੇ ਸਨ ਕਰੀਬੀ

Embed widget