ਪੜਚੋਲ ਕਰੋ

ਵਿਜੀਲੈਂਸ ਬਿਊਰੋ ਵੱਲੋਂ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਚ ਸ਼ਾਮਲ ਇੱਕ ਹੋਰ ਏਜੰਟ ਨੂੰ ਕੀਤਾ ਕਾਬੂ

Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਵਿੱਚ ਜਲੰਧਰ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ ਨਰੇਸ਼ ਕਲੇਰ ਨਾਲ ਮਿਲੀਭੁਗਤ ਕਰਨ ਵਾਲੀ ਇੱਕ ਹੋਰ ਭਗੌੜੇ ਏਜੰਟ ਲਵਲੀਨ ਸਿੰਘ ਲਵੀ ਵਾਸੀ ਸੈਂਟਰਲ ਟਾਊਨ, ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਹੈ।

Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਵਿੱਚ ਜਲੰਧਰ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਨਰੇਸ਼ ਕਲੇਰ ਨਾਲ ਮਿਲੀਭੁਗਤ ਕਰਨ ਵਾਲੀ ਇੱਕ ਹੋਰ ਭਗੌੜੇ ਏਜੰਟ ਲਵਲੀਨ ਸਿੰਘ ਲਵੀ ਵਾਸੀ ਸੈਂਟਰਲ ਟਾਊਨ, ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਉਸ ਦਾ ਮੋਬਾਈਲ ਫ਼ੋਨ ਅਤੇ ਸਿਮ ਕਾਰਡ ਜ਼ਬਤ ਕਰ ਲਿਆ ਹੈ ਜੋ ਇਸ ਘਪਲੇ ਬਾਰੇ ਹੋਰ ਜਾਣਕਾਰੀ ਇਕੱਠੀ ਕਰਨ ਲਈ ਡਾਟਾ ਮਾਹਿਰਾਂ ਨੂੰ ਭੇਜਿਆ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਐਮ.ਵੀ.ਆਈ., ਜਲੰਧਰ ਦੇ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕੀਤੀ ਅਤੇ ਵੱਡੇ ਪੱਧਰ 'ਤੇ ਪ੍ਰਾਈਵੇਟ ਏਜੰਟਾਂ ਨਾਲ ਮਿਲੀਭੁਗਤ ਕਰਕੇ ਵਪਾਰਕ ਅਤੇ ਨਿੱਜੀ ਵਾਹਨਾਂ ਦੀ ਜਾਂਚ ਕੀਤੇ ਬਿਨਾਂ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਲਈ ਕੀਤੇ ਜਾ ਰਹੇ ਸੰਗਠਿਤ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਕੀਤਾ ਸੀ।

ਬੁਲਾਰੇ ਨੇ ਦੱਸਿਆ ਕਿ ਪੁਖਤਾ ਸਬੂਤਾਂ ਦੇ ਆਧਾਰ ‘ਤੇ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਨੰਬਰ 14 ਮਿਤੀ 23-08-2022  ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ ਅਤੇ ਆਈਪੀਸੀ ਦੀ ਧਾਰਾ 420, 120-ਬੀ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਕੁੱਲ 11 ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ ਜੋ ਕਿ ਜੇਲ੍ਹ ਵਿੱਚ ਬੰਦ ਹਨ ਜਿਨ੍ਹਾਂ ਵਿੱਚ ਨਰੇਸ਼ ਕਲੇਰ, ਰਾਮਪਾਲ ਉਰਫ਼ ਰਾਧੇ, ਮੋਹਨ ਲਾਲ ਉਰਫ਼ ਕਾਲੂ, ਪਰਮਜੀਤ ਸਿੰਘ ਬੇਦੀ, ਸੁਰਜੀਤ ਸਿੰਘ ਅਤੇ ਹਰਵਿੰਦਰ ਸਿੰਘ, ਪੰਕਜ ਢੀਂਗਰਾ ਉਰਫ਼ ਭੋਲੂ, ਬ੍ਰਿਜਪਾਲ ਸਿੰਘ ਉਰਫ਼ ਰਿੱਕੀ, ਅਰਵਿੰਦ ਕੁਮਾਰ ਉਰਫ਼ ਬਿੰਦੂ, ਵਰਿੰਦਰ ਸਿੰਘ ਉਰਫ ਦੀਪੂ ਅਤੇ ਸਪਨਾ (ਸਾਰੇ ਪ੍ਰਾਈਵੇਟ ਏਜੰਟ) ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਬਾਕੀ ਭਗੌੜੇ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ

ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

ABP Premium

ਵੀਡੀਓਜ਼

Sucha Singh Langah ਨੇ ਵਿਰੋਧੀਆਂ ਨੂੰ ਲਲਕਾਰਿਆ, ਕਿਹਾ ਤਗੜੇ ਹੋ ਜਾਓ |abp sanjha|Panchayat Election | AAP ਦੇ ਗੁੰਡੇ ਨਾਮਜਦਗੀ ਦੀਆਂ ਫਾਇਲਾਂ ਪਾੜ ਰਹੇ |ਪੰਚਾਇਤੀ ਚੋਣਾ ਕਾਨੂੰਨ ਦੀਆਂ ਉੱਡੀਆਂ ਧੱਜੀਆਂ, ਉਮੀਦਵਾਰਾਂ ਨਾਲ ਹੋਇਆ ਧੱਕਾPanchayat Election | ਘਨੌਰ 'ਚ ਪੰਚਾਇਤੀ ਚੋਣਾ ਨੂੰ ਲੈ ਕੇ ਮਾਹੌਲ ਗਰਮ | abp sanjha |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Embed widget