ਪੜਚੋਲ ਕਰੋ

ਵਿਜੀਲੈਂਸ ਵੱਲੋਂ ਡਰਾਈਵਿੰਗ ਟੈਸਟ ਬਗ਼ੈਰ ਹੈਵੀ ਲਾਇਸੰਸ ਬਣਾਉਣ ਬਦਲੇ ਰਿਸ਼ਵਤ ਲੈਣ ਦੇ ਦੋਸ਼ 'ਚ ਪ੍ਰਾਈਵੇਟ ਏਜੰਟ ਗ੍ਰਿਫ਼ਤਾਰ

Punjab News : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਲਾਜ਼ਮੀ ਡਰਾਈਵਿੰਗ ਟੈਸਟ ਦਿੱਤੇ ਬਿਨਾਂ ਹੈਵੀ ਡਰਾਈਵਿੰਗ ਲਾਇਸੰਸ ਬਣਾਉਣ ਬਦਲੇ 500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਇੱਕ ਪ੍ਰਾਈਵੇਟ ਏਜੰਟ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਗੁਰਚਰਨਜੀਤ

Punjab News : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਲਾਜ਼ਮੀ ਡਰਾਈਵਿੰਗ ਟੈਸਟ ਦਿੱਤੇ ਬਿਨਾਂ ਹੈਵੀ ਡਰਾਈਵਿੰਗ ਲਾਇਸੰਸ ਬਣਾਉਣ ਬਦਲੇ 500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਇੱਕ ਪ੍ਰਾਈਵੇਟ ਏਜੰਟ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਗੁਰਚਰਨਜੀਤ ਸਿੰਘ ਉਰਫ਼ ਗੋਪੀ ਵਜੋਂ ਹੋਈ ਹੈ, ਜੋ ਜਲੰਧਰ ਵਿੱਚ ਇੱਕ ਆਟੋਮੈਟਿਕ ਡਰਾਈਵਿੰਗ ਟੈਸਟ ਟਰੈਕ ਸੈਂਟਰ ਨੇੜੇ ਕੈਫੇ ਚਲਾ ਰਿਹਾ ਹੈ।

ਮੁਲਜ਼ਮ ਏਜੰਟ ਨੂੰ ਦਲਜੀਤ ਸਿੰਘ ਵਾਸੀ ਪਿੰਡ ਬੀਬੜੀ ਜ਼ਿਲ੍ਹਾ ਕਪੂਰਥਲਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਏਜੰਟ ਨੇ ਬਿਨਾਂ ਕੋਈ ਡਰਾਈਵਿੰਗ ਟੈਸਟ ਦਿੱਤੇ ਉਸਦਾ ਹੈਵੀ ਡਰਾਈਵਿੰਗ ਲਾਇਸੰਸ ਜਾਰੀ ਕਰਵਾਉਣ ਬਦਲੇ 1200 ਰੁਪਏ ਦੀ ਰਿਸ਼ਵਤ ਮੰਗੀ ਸੀ।

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਲਾਜ਼ਮੀ ਡਰਾਈਵਿੰਗ ਟੈਸਟ ਦਿੱਤੇ ਬਿਨਾਂ ਹੈਵੀ ਡਰਾਈਵਿੰਗ ਲਾਇਸੰਸ ਬਣਾਉਣ ਬਦਲੇ 500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਇੱਕ ਪ੍ਰਾਈਵੇਟ ਏਜੰਟ ਨੂੰ ਗ੍ਰਿਫ਼ਤਾਰ ਕੀਤਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਏਜੰਟ ਨੂੰ ਰਿਸ਼ਵਤ ਲੈਂਦਿਆਂ ਮੌਕੇ ‘ਤੇ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਏਜੰਟ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ :  ATM 'ਚੋਂ ਪੈਸੇ ਨਹੀਂ ਪੂਰੀ ਮਸ਼ੀਨ ਹੀ ਕਰ ਦਿੰਦੇ ਸੀ ਗਾਇਬ , ਪੁਲਿਸ ਦੇ ਅੜਿੱਕੇ ਚੜ੍ਹੇ 3 ਚੋਰ

ਇਹ ਵੀ ਪੜ੍ਹੋ :: ਸ਼ਿਮਲਾ ਦੇ ਰਾਮਪੁਰ 'ਚ 500 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ , ਚਾਰ ਦੀ ਮੌਤ, ਇਕ ਗੰਭੀਰ ਜ਼ਖਮੀ

 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Embed widget