ਪੜਚੋਲ ਕਰੋ

ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਕਾਬੂ; ਮੱਚਿਆ ਹੜਕੰਪ

ਵਿਜੀਲੈਂਸ ਬਿਊਰੋ ਨੇ ਲੁਧਿਆਣਾ ਦੇ ਤਹਿਸੀਲ ਡੇਹਲੋਂ ਦੇ ਮਾਲ ਹਲਕਾ ਰੁੜਕਾ ਵਿੱਚ ਤਾਇਨਾਤ ਪਟਵਾਰੀ ਪੁਨੀਤ ਕੁਮਾਰ ਯਾਦਵ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਹੋਇਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

Punjab News: ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਲੁਧਿਆਣਾ ਦੇ ਤਹਿਸੀਲ ਡੇਹਲੋਂ ਦੇ ਮਾਲ ਹਲਕਾ ਰੁੜਕਾ ਵਿੱਚ ਤਾਇਨਾਤ ਪਟਵਾਰੀ ਪੁਨੀਤ ਕੁਮਾਰ ਯਾਦਵ ਨੂੰ 15,000 ਰੁਪਏ ਦੀ ਰਿਸ਼ਵਤ (Bribe) ਲੈਂਦਿਆਂ ਹੋਇਆਂ ਰੰਗੇ ਹੱਥੀਂ ਗ੍ਰਿਫ਼ਤਾਰ (Arrest) ਕੀਤਾ ਹੈ।

ਪਟਵਾਰੀ ਰਿਸ਼ਵਤ ਲੈਂਦਾ ਕਾਬੂ

ਇਸ ਮਾਮਲੇ ਬਾਰੇ ਰਾਜ ਵਿਜੀਲੈਂਸ ਬਿਊਰੋ (Vigilance Bureau) ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੂੰ ਤਹਿਸੀਲ ਡੇਹਲੋਂ, ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਕਿਉਂ ਮੰਗੀ ਗਈ ਸੀ ਰਿਸ਼ਵਤ?

ਉਨ੍ਹਾਂ ਦੱਸਿਆ ਕਿ ਮੁਲਜ਼ਮ ਪਟਵਾਰੀ ਨੇ ਸ਼ਿਕਾਇਤਕਰਤਾ ਦੀ ਜ਼ਮੀਨ ਦੀ ਵੰਡ ਕਰਨ ਦੇ ਬਦਲੇ 100,000 ਰੁਪਏ ਦੀ ਰਿਸ਼ਵਤ ਮੰਗੀ ਸੀ। ਇਸ ਸਬੰਧ ਵਿੱਚ, ਮੁਲਜ਼ਮ ਪਟਵਾਰੀ ਪਹਿਲਾਂ ਹੀ ਸ਼ਿਕਾਇਤਕਰਤਾ ਤੋਂ 35,000 ਰੁਪਏ ਦੀ ਰਿਸ਼ਵਤ ਲੈ ਚੁੱਕਿਆ ਸੀ।

ਸ਼ਿਕਾਇਤਕਰਤਾ ਨਹੀਂ ਦੇਣਾ ਚਾਹੁੰਦਾ ਸੀ ਗੈਰ-ਕਾਨੂੰਨੀ ਰਿਸ਼ਵਤ

ਸ਼ਿਕਾਇਤਕਰਤਾ, ਗੈਰ-ਕਾਨੂੰਨੀ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ, ਫਿਰ ਉਸ ਨੇ ਵਿਜੀਲੈਂਸ ਬਿਊਰੋ, ਲੁਧਿਆਣਾ ਦੇ ਆਰਥਿਕ ਅਪਰਾਧ ਸ਼ਾਖਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਹੋਇਆਂ ਵਿਜੀਲੈਂਸ ਬਿਊਰੋ ਦੇ ਆਰਥਿਕ ਅਪਰਾਧ ਸ਼ਾਖਾ ਦੀ ਟੀਮ ਨੇ ਇੱਕ ਜਾਲ ਵਿਛਾਇਆ, ਜਿਸ ਦੌਰਾਨ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਵਿਜੀਲੈਂਸ ਬਿਊਰੋ ਨੇ ਕੀਤੀ ਕਾਰਵਾਈ

ਇਸ ਸਬੰਧੀ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ, ਪੁਲਿਸ ਸਟੇਸ਼ਨ ਲੁਧਿਆਣਾ ਦੇ ਆਰਥਿਕ ਅਪਰਾਧ ਸ਼ਾਖਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Advertisement

ਟਾਪ ਹੈਡਲਾਈਨ

8 ਮਹੀਨਿਆਂ ਬਾਅਦ ਬਹਾਲ ਹੋਏ ਵਿਜੀਲੈਂਸ ਦੇ ਸਾਬਕਾ SSP, ਫਿਲਬਾਲ ਸਿੱਧਾ DGP ਨੂੰ ਕਰਨਗੇ ਰਿਪੋਰਟ
8 ਮਹੀਨਿਆਂ ਬਾਅਦ ਬਹਾਲ ਹੋਏ ਵਿਜੀਲੈਂਸ ਦੇ ਸਾਬਕਾ SSP, ਫਿਲਬਾਲ ਸਿੱਧਾ DGP ਨੂੰ ਕਰਨਗੇ ਰਿਪੋਰਟ
Punjab Elections : ਪੰਜਾਬ 'ਚ ਚੋਣਾਂ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਇੱਥੇ ਮੁੜ ਹੋਵੇਗੀ ਵੋਟਿੰਗ
Punjab Elections : ਪੰਜਾਬ 'ਚ ਚੋਣਾਂ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਇੱਥੇ ਮੁੜ ਹੋਵੇਗੀ ਵੋਟਿੰਗ
Punjab News : ਪੁੱਡਾ ਭਵਨ ’ਚ ED ਦੀ ਕਾਰਵਾਈ ਨੂੰ ਹਾਈਕੋਰਟ ’ਚ ਚੁਣੌਤੀ , ਗਮਾਡਾ ਨੇ ਜਤਾਇਆ ਇਤਰਾਜ਼ , ਅੱਜ ਹੋਵੇਗੀ ਸੁਣਵਾਈ
Punjab News : ਪੁੱਡਾ ਭਵਨ ’ਚ ED ਦੀ ਕਾਰਵਾਈ ਨੂੰ ਹਾਈਕੋਰਟ ’ਚ ਚੁਣੌਤੀ , ਗਮਾਡਾ ਨੇ ਜਤਾਇਆ ਇਤਰਾਜ਼ , ਅੱਜ ਹੋਵੇਗੀ ਸੁਣਵਾਈ
CM ਮਾਨ ਨੇ ਕਿਹਾ - ਰੇਡ 'ਚ ਸਿਰਫ ਪੋਸਟਰ ਮਿਲੇ, ਹਾਈਕੋਰਟ ਤੋਂ ਫਟਾਫਟ ਆਰਡਰ ਕਰਾਇਆ, 24 ਘੰਟਿਆਂ 'ਚ ਲਿਆ ਐਕਸ਼ਨ
CM ਮਾਨ ਨੇ ਕਿਹਾ - ਰੇਡ 'ਚ ਸਿਰਫ ਪੋਸਟਰ ਮਿਲੇ, ਹਾਈਕੋਰਟ ਤੋਂ ਫਟਾਫਟ ਆਰਡਰ ਕਰਾਇਆ, 24 ਘੰਟਿਆਂ 'ਚ ਲਿਆ ਐਕਸ਼ਨ
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਕਤੂਬਰ 2026
8 ਮਹੀਨਿਆਂ ਬਾਅਦ ਬਹਾਲ ਹੋਏ ਵਿਜੀਲੈਂਸ ਦੇ ਸਾਬਕਾ SSP, ਫਿਲਬਾਲ ਸਿੱਧਾ DGP ਨੂੰ ਕਰਨਗੇ ਰਿਪੋਰਟ
8 ਮਹੀਨਿਆਂ ਬਾਅਦ ਬਹਾਲ ਹੋਏ ਵਿਜੀਲੈਂਸ ਦੇ ਸਾਬਕਾ SSP, ਫਿਲਬਾਲ ਸਿੱਧਾ DGP ਨੂੰ ਕਰਨਗੇ ਰਿਪੋਰਟ
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore
Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore
Bollywood News : ਡਿਲੀਵਰੀ ਤੋਂ ਕੁਝ ਮਹੀਨਿਆਂ ਬਾਅਦ ਹੀ ਮੁੜ ਪ੍ਰੈਗਨੈਂਟ ਹੋਈਆਂ ਇਹ ਅਦਾਕਾਰਾਂ, ਇੱਕ ਨੇ ਤਾਂ 4 ਮਹੀਨੇ ਬਾਅਦ ਦਿੱਤੀ ਸੀ ‘ਗੁੱਡ ਨਿਊਜ਼’
Bollywood News : ਡਿਲੀਵਰੀ ਤੋਂ ਕੁਝ ਮਹੀਨਿਆਂ ਬਾਅਦ ਹੀ ਮੁੜ ਪ੍ਰੈਗਨੈਂਟ ਹੋਈਆਂ ਇਹ ਅਦਾਕਾਰਾਂ, ਇੱਕ ਨੇ ਤਾਂ 4 ਮਹੀਨੇ ਬਾਅਦ ਦਿੱਤੀ ਸੀ ‘ਗੁੱਡ ਨਿਊਜ਼’
CBI ਦੀ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਕਈ ਵੱਡੇ ਅਧਿਕਾਰੀਆਂ ਦਾ ਹੋ ਸਕਦਾ Transfer! ਛਿੜੀ ਚਰਚਾ
CBI ਦੀ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਕਈ ਵੱਡੇ ਅਧਿਕਾਰੀਆਂ ਦਾ ਹੋ ਸਕਦਾ Transfer! ਛਿੜੀ ਚਰਚਾ
Punjab News : ਅੰਮ੍ਰਿਤਸਰ 'ਚ ਨਾਜਾਇਜ਼ ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫਾਸ਼ , 8 ਮੁਲਜ਼ਮ ਗ੍ਰਿਫ਼ਤਾਰ 
Punjab News : ਅੰਮ੍ਰਿਤਸਰ 'ਚ ਨਾਜਾਇਜ਼ ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫਾਸ਼ , 8 ਮੁਲਜ਼ਮ ਗ੍ਰਿਫ਼ਤਾਰ 
Repo Rate Hike : ਰੇਪੋ ਰੇਟ ਵਧਣ ਮਗਰੋਂ HDFC Bank ਦਾ ਵੱਡਾ ਫੈਸਲਾ, ਜਾਣੋ ਗਾਹਕਾਂ ਦੀ EMI ’ਤੇ ਕੀ ਪਵੇਗਾ ਅਸਰ?
Repo Rate Hike : ਰੇਪੋ ਰੇਟ ਵਧਣ ਮਗਰੋਂ HDFC Bank ਦਾ ਵੱਡਾ ਫੈਸਲਾ, ਜਾਣੋ ਗਾਹਕਾਂ ਦੀ EMI ’ਤੇ ਕੀ ਪਵੇਗਾ ਅਸਰ?
Embed widget