ਪੜਚੋਲ ਕਰੋ

Punjab News: ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਬਹਾਨੇ ਪੁਲਿਸ ਮੁਲਾਜ਼ਮਾਂ ਤਰਫੋਂ ਲੱਖ ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਇਵੇਟ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Vigilance Bureau: ਵਿਜੀਲੈਂਸ ਨੂੰ ਰਿਸ਼ਵਤ ਦਾ ਕੇਸ ਫੜਾਉਣ ਵਾਲਾ ਉਸੇ ਕੇਸ ਨੂੰ ਨਿਪਟਾਉਣ ਲਈ ਮੰਗ ਰਿਹਾ ਸੀ 11 ਲੱਖ ਰੁਪਏ

Fazilka: ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ, ਪੰਜਾਬ ਵੱਲੋਂ ਅੱਜ ਇੱਕ ਪ੍ਰਾਇਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ ਤਰਫੋਂ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਤਲਾਸ਼ੀ ਦੌਰਾਨ ਉਸ ਕੋਲੋਂ .32 ਬੋਰ ਦਾ ਇੱਕ ਰਿਵਾਲਵਰ, 1 ਕਾਰ ਅਤੇ 2 ਮੋਬਾਈਲ ਬਰਾਮਦ ਹੋਏ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪ੍ਰਾਇਵੇਟ ਵਿਅਕਤੀ ਸੁਖਜਿੰਦਰ ਸਿੰਘ ਵਾਸੀ ਪਿੰਡ ਚੱਕ ਰੋੜੀਵਾਲਾ (ਤੰਬੂਵਾਲਾ), ਤਹਿਸੀਲ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਨੂੰ ਸੰਦੀਪ ਸਿੰਘ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਦੋਸ਼ੀ ਸੁਖਜਿੰਦਰ ਸਿੰਘ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਐਫ.ਆਈ.ਆਰ ਨੰਬਰ 13, ਮਿਤੀ 04-08-2022 ਤਹਿਤ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਦਰਜ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਸ਼ਿਕਾਇਤਕਰਤਾ ਸੀ ਜੋ ਕਿ ਸਵਰਨ ਰਾਣੀ, ਜੂਨੀਅਰ ਇੰਜੀਨੀਅਰ, ਮਗਨਰੇਗਾ, ਫਾਜ਼ਿਲਕਾ ਵਿਰੁੱਧ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਪਹਿਲਾਂ ਸਵਰਨ ਰਾਣੀ ਨੂੰ ਇਸੇ ਪ੍ਰਾਈਵੇਟ ਵਿਅਕਤੀ ਤੋਂ 25,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਸੰਦੀਪ ਸਿੰਘ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਕੇਸ ਦੇ ਨਿਪਟਾਰੇ ਲਈ ਦੋਸ਼ੀ ਸੁਖਜਿੰਦਰ ਸਿੰਘ ਪੁਲਿਸ ਅਧਿਕਾਰੀਆਂ ਤਰਫੋਂ ਉਸ ਕੋਲੋਂ 15 ਲੱਖ ਰੁਪਏ ਰਿਸ਼ਵਤ ਵਜੋਂ ਮੰਗ ਰਿਹਾ ਸੀ ਪਰ ਸੌਦਾ 11 ਲੱਖ ਰੁਪਏ 'ਚ ਤੈਅ ਹੋ ਗਿਆ। ਸ਼ਿਕਾਇਤਕਰਤਾ ਸੰਦੀਪ ਸਿੰਘ ਜੂਨੀਅਰ ਇੰਜੀਨੀਅਰ ਸਵਰਨ ਰਾਣੀ ਦਾ ਭਰਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ, ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ.), ਲੁਧਿਆਣਾ ਦੀ ਵਿਜੀਲੈਂਸ ਟੀਮ ਨੇ ਦੋਸ਼ੀ ਸੁਖਜਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਇੱਕ ਲੱਖ ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਹੈ ਕਿਉਂਕਿ ਬਾਕੀ ਰਕਮ ਬਾਅਦ ਵਿੱਚ ਦਿੱਤੀ ਜਾਣੀ ਸੀ।

ਉਹਨਾਂ ਦੱਸਿਆ ਕਿ ਇਸ ਸਬੰਧੀ ਐਫ.ਆਈ.ਆਰ.ਨੰਬਰ 11, ਮਿਤੀ 30-09-2022 ਅਧੀਨ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7-ਏ ਤਹਿਤ ਵਿਜੀਲੈਂਸ ਬਿਊਰੋ, ਆਰਥਿਕ ਅਪਰਾਧ ਸ਼ਾਖਾ ਪੁਲਿਸ ਸਟੇਸ਼ਨ, ਲੁਧਿਆਣਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...
Punjab News: ਪੰਜਾਬ ਤੋਂ ਵੱਡੀ ਖਬਰ, ਰਾਜਾ ਵੜਿੰਗ ਨੇ ਸਾਬਕਾ DGP ਨੂੰ ਮਾਣਹਾਨੀ ਦਾ ਨੋਟਿਸ ਭੇਜਿਆ, ਕਾਂਗਰਸ ਪ੍ਰਧਾਨ ਬੋਲੇ- ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ...
ਪੰਜਾਬ ਤੋਂ ਵੱਡੀ ਖਬਰ, ਰਾਜਾ ਵੜਿੰਗ ਨੇ ਸਾਬਕਾ DGP ਨੂੰ ਮਾਣਹਾਨੀ ਦਾ ਨੋਟਿਸ ਭੇਜਿਆ, ਕਾਂਗਰਸ ਪ੍ਰਧਾਨ ਬੋਲੇ- ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ...
Punjab News: ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਨੇ 35 ਬੱਚਿਆਂ ਨੂੰ...
ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਨੇ 35 ਬੱਚਿਆਂ ਨੂੰ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget