ਪੜਚੋਲ ਕਰੋ

Punjab News: ਵਿਜੀਲੈਂਸ ਬਿਊਰੋ ਨੇ ਬਠਿੰਡਾ ਦਿਹਾਤੀ ਤੋਂ 'ਆਪ' ਵਿਧਾਇਕ ਅਮਿਤ ਰਤਨ ਨੂੰ ਕੀਤਾ ਗ੍ਰਿਫਤਾਰ

ਸਚਿਨ ਕੁਮਾਰ/ਚੰਡੀਗੜ੍ਹ: ਵਿਜੀਲੈਂਸ ਬਿਊਰੋ ਨੇ ਬਠਿੰਡਾ ਦਿਹਾਤੀ ਤੋਂ 'ਆਪ' ਵਿਧਾਇਕ ਅਮਿਤ ਰਤਨ ਨੂੰ ਗ੍ਰਿਫਤਾਰ ਕਰ ਲਿਆ ਹੈ।

ਸਚਿਨ ਕੁਮਾਰ

ਚੰਡੀਗੜ੍ਹ: ਵਿਜੀਲੈਂਸ ਬਿਊਰੋ ਨੇ ਬਠਿੰਡਾ ਦਿਹਾਤੀ ਤੋਂ 'ਆਪ' ਵਿਧਾਇਕ ਅਮਿਤ ਰਤਨ ਨੂੰ ਗ੍ਰਿਫਤਾਰ ਕਰ ਲਿਆ ਹੈ। ਬਠਿੰਡਾ ਵਿੱਚ ਉਨ੍ਹਾਂ ਦਾ ਪੀਏ ਰਿਸ਼ਵਤ ਲੈਂਦਾ ਫੜਿਆ ਗਿਆ ਸੀ। ਇਸੇ ਮਾਮਲੇ ਵਿੱਚ ਗ੍ਰਿਫ਼ਤਾਰੀ ਹੋਈ ਦੱਸੀ ਜਾ ਰਹੀਂ ਹੈ। ਦੱਸ ਦਈਏ ਕਿ ਬੀਤੇ ਦਿਨੀਂ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਦੇ ਸਹਿਯੋਗੀ ਨੂੰ 4 ਲੱਖ ਰੁਪਏ ਦੀ ਰਿਸ਼ਵਤ ਨਾਲ ਗ੍ਰਿਫਤਾਰ ਕੀਤਾ ਗਿਆ ਸੀ। ਵਿਜੀਲੈਂਸ ਨੇ ਵਿਧਾਇਕ ਨੂੰ ਕਲੀਨ ਚਿੱਟ ਦੇ ਦਿੱਤੀ ਸੀ। ਵਿਧਾਇਕ ਨੇ ਵੀ ਕਿਹਾ ਸੀ ਕਿ ਰਿਸ਼ਮ ਗੁਪਤਾ ਨਾਲ ਉਨ੍ਹਾਂ ਦਾ ਕੋਈ ਸਬੰਧ ਨਹੀਂ। 

ਇਸ ਮਗਰੋਂ ਪਿੰਡ ਘੁੱਦਾ ਦੀ ਸਰਪੰਚ ਸੀਮਾ ਦੇ ਪਤੀ ਪ੍ਰਿਤਪਾਲ ਸਿੰਘ ਨੇ ਅਹਿਮ ਖੁਲਾਸੇ ਕਰਦੇ ਹੋਏ ਕਿਹਾ ਸੀ ਕਿ ਇਸ ਤੋਂ ਪਹਿਲਾਂ ਵੀ ਗ੍ਰਿਫਤਾਰ ਰਿਸ਼ਮ ਗੁਪਤਾ ਵੱਲੋਂ ਵਿਧਾਇਕ ਨਾਲ ਗੰਢਤੁਪ ਕਰਕੇ ਪਿੰਡ ਘੁੱਦਾ ਦੀ ਐਸਸੀ ਨੰਬਰਦਾਰੀ ਲਈ ਢਾਈ ਲੱਖ ਰੁਪਏ ਲਏ ਸਨ। ਹੁਣ ਵੀ ਜਦੋਂ ਉਹ ਪਿੰਡ ਦੇ ਕੰਮਾਂ ਲਈ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਆਏ ਪੈਸਿਆਂ ਸਬੰਧੀ ਵਿਧਾਇਕ ਨੂੰ ਮਿਲਦੇ ਸੀ ਤਾਂ ਪੈਸੇ ਦੀ ਮੰਗ ਕੀਤੀ ਜਾਂਦੀ ਸੀ।

ਉਨ੍ਹਾਂ ਕਿਹਾ ਸੀ ਕਿ 25 ਲੱਖ ਰੁਪਏ ਦੀ ਗਰਾਂਟ ਉੱਪਰ ਪੰਜ ਲੱਖ ਰੁਪਏ ਦੀ ਡਿਮਾਂਡ ਕੀਤੀ ਗਈ ਸੀ ਪਰ ਅੱਜ ਤੱਕ ਉਨ੍ਹਾਂ ਵੱਲੋਂ ਕਿਸੇ ਵੀ ਅਧਿਕਾਰੀ ਨੂੰ ਪੈਸੇ ਦੇ ਕੇ ਕੰਮ ਨਹੀਂ ਕਰਵਾਇਆ ਗਿਆ। ਇਸੇ ਦੇ ਮੱਦੇਨਜ਼ਰ ਉਨ੍ਹਾਂ ਵੱਲੋਂ ਇਸ ਸਬੰਧੀ ਚੰਡੀਗੜ੍ਹ ਵਿਜੀਲੈਂਸ ਨਾਲ ਗੱਲ ਕੀਤੀ ਗਈ। ਇਸ ਮਗਰੋਂ 50 ਹਜ਼ਾਰ ਰੁਪਏ ਇੱਕ ਵਾਰ ਰੇਸ਼ਮ ਨੂੰ ਵਿਸ਼ਵਾਸ਼ ਬਣਾਉਣ ਲਈ ਦਿੱਤੇ ਗਏ।

ਉਨ੍ਹਾਂ ਕਿਹਾ ਸੀ ਕਿ ਇਸ ਤੋਂ ਬਾਅਦ ਚਾਰ ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੇਸ਼ਮ ਨੂੰ ਰੰਗੇ ਹੱਥੀਂ ਗ੍ਰਿਫਤਾਰ ਕਰਵਾਇਆ ਗਿਆ। ਵਿਜਿਲੈਂਸ ਅਧਿਕਾਰੀਆਂ ਨੂੰ ਵਿਧਾਇਕ ਅਮਿਤ ਰਤਨ ਤੇ ਰਿਸ਼ਮ ਦੀਆਂ ਰਿਕਾਰਡਿੰਗ ਵੀ ਉਪਲੱਬਧ ਕਰਵਾਈਆਂ ਗਈਆਂ ਪਰ ਫਿਰ ਵੀ ਵਿਜੀਲੈਂਸ ਵਿਭਾਗ ਵੱਲੋਂ ਵਿਧਾਇਕ ਅਮਿਤ ਰਤਨ ਖਿਲਾਫ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ।

ਉਨ੍ਹਾਂ ਕਿਹਾ ਕਿ ਜੇਕਰ ਵਿਜੀਲੈਂਸ ਅਧਿਕਾਰੀਆਂ ਵੱਲੋਂ ਵਿਧਾਇਕ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਉਹ ਆਉਂਦੇ ਦਿਨਾਂ ਵਿੱਚ ਸੰਘਰਸ਼ ਕਰਨਗੇ। ਇਸ ਬਾਰੇ ਅਦਾਲਤ ਦਾ ਸਹਾਰਾ ਵੀ ਲੈਣਗੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਭ੍ਰਿਸ਼ਟਾਚਾਰ ਖ਼ਿਲਾਫ਼ ਕਾਰਵਾਈ ਕਰਨ ਦੇ ਵੱਡੇ ਵੱਡੇ ਦਾਅਵੇ ਕਰ ਰਹੀ ਹੈ ਪਰ ਉਨ੍ਹਾਂ ਦੇ ਹੀ ਵਿਧਾਇਕ ਹਿੱਸੇ ਪੱਤੀਆਂ ਲੈ ਰਹੇ ਹਨ। ਉਹ ਥੋੜ੍ਹੀ ਦੇਰ ਬਾਅਦ ਇਸ ਗੱਲ ਦੀ ਰਿਕਾਰਡਿੰਗ ਵੀ ਪੇਸ਼ ਕਰਨਗੇ।

ਟਾਪ ਹੈਡਲਾਈਨ

ਸ਼ਿਵ ਸੈਨਾ ਪੰਜਾਬ ਦੇ ਚੇਅਰਮੈਨ ਟੰਡਨ ਸਣੇ 3 'ਤੇ FIR, ਪਵਿੱਤਰ ਕਕਾਰਾਂ ਨੂੰ ਲੈਕੇ ਕੀਤੀ ਅਪਮਾਨਜਨਕ ਟਿੱਪਣੀ
ਸ਼ਿਵ ਸੈਨਾ ਪੰਜਾਬ ਦੇ ਚੇਅਰਮੈਨ ਟੰਡਨ ਸਣੇ 3 'ਤੇ FIR, ਪਵਿੱਤਰ ਕਕਾਰਾਂ ਨੂੰ ਲੈਕੇ ਕੀਤੀ ਅਪਮਾਨਜਨਕ ਟਿੱਪਣੀ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
 Tarn Taran 'ਚ 55 ਕਰੋੜ ਦੀ ਹੈਰੋਇਨ ਬਰਾਮਦ, ਡਰੋਨ ਰਾਹੀਂ ਸੁੱਟੀ ਗਈ 10.9 ਕਿਲੋ ਨਸ਼ੇ ਦੀ ਖੇਪ
 Tarn Taran 'ਚ 55 ਕਰੋੜ ਦੀ ਹੈਰੋਇਨ ਬਰਾਮਦ, ਡਰੋਨ ਰਾਹੀਂ ਸੁੱਟੀ ਗਈ 10.9 ਕਿਲੋ ਨਸ਼ੇ ਦੀ ਖੇਪ
 Himachal 'ਚ ਵਿਆਹ ਦੇ ਕੁਝ ਘੰਟਿਆਂ ਬਾਅਦ ਹੀ ਪੰਜਾਬ ਦੀ ਕੁੜੀ ਨੇ ਚਾੜ ਦਿੱਤਾ ਚੰਨ , ਰਾਤ ਨੂੰ ਪੈ ਗਈਆਂ ਭਾਜੜਾਂ 
 Himachal 'ਚ ਵਿਆਹ ਦੇ ਕੁਝ ਘੰਟਿਆਂ ਬਾਅਦ ਹੀ ਪੰਜਾਬ ਦੀ ਕੁੜੀ ਨੇ ਚਾੜ ਦਿੱਤਾ ਚੰਨ , ਰਾਤ ਨੂੰ ਪੈ ਗਈਆਂ ਭਾਜੜਾਂ 

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਮਾਨਸੂਨ 'ਚ ਪੇਟ ਦੇ ਇਨਫੈਕਸ਼ਨ ਤੋਂ ਬਚਣਾ ਤਾਂ ਅੱਜ ਹੀ ਬਦਲ ਲਓ ਆਹ ਆਦਤਾਂ, ਡਾਕਟਰਾਂ ਨੇ ਦੱਸਿਆ ਸੌਖਾ ਤਰੀਕਾ
ਮਾਨਸੂਨ 'ਚ ਪੇਟ ਦੇ ਇਨਫੈਕਸ਼ਨ ਤੋਂ ਬਚਣਾ ਤਾਂ ਅੱਜ ਹੀ ਬਦਲ ਲਓ ਆਹ ਆਦਤਾਂ, ਡਾਕਟਰਾਂ ਨੇ ਦੱਸਿਆ ਸੌਖਾ ਤਰੀਕਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
Embed widget