ਪੜਚੋਲ ਕਰੋ

ਵਿਜੀਲੈਂਸ ਵੱਲੋਂ RTA ਦਫ਼ਤਰ 'ਚ ਵੱਡੇ ਘਪਲੇ ਦਾ ਪਰਦਾਫਾਸ਼, ਲੇਖਾਕਾਰ ਤੇ ਉਸ ਦਾ ਸਾਥੀ ਰਿਸ਼ਵਤ ਲੈਂਦਿਆਂ ਕਾਬੂ

Bathinda News : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਰਿਜਨਲ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਬਠਿੰਡਾ ਦੇ ਦਫ਼ਤਰ ਵਿਚ ਇਕ ਵੱਡੇ ਘਪਲੇ ਦਾ ਪਰਦਾਫਾਸ਼ ਕੀਤਾ ਗਿਆ ਹੈ, ਜਿਸ ਵਿਚ ਵਪਾਰਕ

Bathinda News : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਰਿਜਨਲ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਬਠਿੰਡਾ ਦੇ ਦਫ਼ਤਰ ਵਿਚ ਇਕ ਵੱਡੇ ਘਪਲੇ ਦਾ ਪਰਦਾਫਾਸ਼ ਕੀਤਾ ਗਿਆ ਹੈ, ਜਿਸ ਵਿਚ ਵਪਾਰਕ ਵਾਹਨਾਂ ਦੇ ਦਸਤਾਵੇਜ਼ ਲੈਣ ਅਤੇ ਪਾਸਿੰਗ ਨਾਲ ਸਬੰਧਤ ਫਾਈਲਾਂ ਨੂੰ ਮਨਜ਼ੂਰ ਕਰਨ ਲਈ ਏਜੰਟਾਂ ਤੇ ਲੋਕਾਂ ਤੋਂ ਲੱਖਾਂ ਰੁਪਏ ਦੀ ਵਸੂਲੀ ਕੀਤੀ ਜਾ ਰਹੀ ਸੀ।

ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਆਰ.ਟੀ.ਏ. ਬਠਿੰਡਾ ਦੇ ਲੇਖਾਕਾਰ ਦਿਨੇਸ਼ ਕੁਮਾਰ ਅਤੇ ਉਸ ਦੇ ਪ੍ਰਾਈਵੇਟ ਸਾਥੀ ਰਾਜੂ ਸਿੰਘ ਰਾਜੀ ਨੂੰ 1,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਉਕਤ ਦੋਸ਼ੀਆਂ ਨੂੰ ਹਰਪ੍ਰੀਤ ਸਿੰਘ ਵਾਸੀ ਬਠਿੰਡਾ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਪਰੋਕਤ ਮੁਲਜ਼ਮਾਂ ਨੇ ਆਰ.ਟੀ.ਏ. ਦਫ਼ਤਰ ਵਿਚ ਵੱਖ-ਵੱਖ ਵਾਹਨਾਂ ਨਾਲ ਸਬੰਧਤ ਫਾਈਲਾਂ/ਦਸਤਾਵੇਜ਼ਾਂ ਆਦਿ ਨੂੰ ਪ੍ਰਾਪਤ ਕਰਨ ਤੇ ਨਵਿਆਉਣ ਲਈ ਉਸ ਦੀਆਂ 10 ਫਾਈਲਾਂ ਨੂੰ ਕਲੀਅਰ ਜਾਂ ਐਂਡੋਰਸ ਕਰਨ ਲਈ 1,000 ਰੁਪਏ ਰਿਸ਼ਵਤ ਵਜੋਂ ਮੰਗੇ ਹਨ।

ਸ਼ਿਕਾਇਤਕਰਤਾ ਨੇ ਅੱਗੇ ਦਸਿਆ ਕਿ ਆਰ.ਟੀ.ਏ. ਦਫ਼ਤਰ ਦੇ ਕਰਮਚਾਰੀ ਫਾਈਲਾਂ ਨੂੰ ਮਨਜ਼ੂਰੀ ਦੇਣ ਜਾਂ ਕਲੀਅਰ ਕਰਨ ਲਈ 100 ਰੁਪਏ ਪ੍ਰਤੀ ਫਾਈਲ ਦੀ ਮੰਗ ਕਰ ਰਹੇ ਹਨ ਅਤੇ ਇਸ ਦਫ਼ਤਰ ਵਿਚ ਆਮ ਲੋਕਾਂ ਅਤੇ ਵੱਖ-ਵੱਖ ਏਜੰਟਾਂ ਵਲੋਂ ਰੋਜ਼ਾਨਾ 100 ਦੇ ਕਰੀਬ ਫਾਈਲਾਂ ਜਮ੍ਹਾਂ ਕਰਵਾਈਆਂ ਜਾਂਦੀਆਂ ਹਨ ਅਤੇ ਇਸ ਤਰਾਂ ਉਹ ਮੋਟੀਆਂ ਰਿਸ਼ਵਤਾਂ ਦੀ ਵਸੂਲੀ ਕਰਦੇ ਹੋਏ ਹਰ ਮਹੀਨੇ ਦਸਤਾਵੇਜ਼ ਲੈਣ ਬਦਲੇ ਲੱਖਾਂ ਰੁਪਏ ਵਸੂਲ ਰਹੇ ਸਨ।

ਇਹ ਵੀ ਪੜ੍ਹੋ : ਜੋਤੀ ਨੂਰਾਂ ਨੇ ਸਾਂਝਾ ਕੀਤਾ ਹੋਸ਼ ਉਡਾਉਣ ਵਾਲਾ ਵੀਡੀਓ, ਸੂਫੀ ਗਾਇਕਾ ਨੂੰ 'ਕੁਨਾਲ ਪਾਸੀ ਤੋਂ ਜਾਨ ਦਾ ਖਤਰਾ'

ਬੁਲਾਰੇ ਨੇ ਦਸਿਆ ਕਿ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਬਠਿੰਡਾ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਹੈ ਅਤੇ ਉਕਤ ਦੋਵਾਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 1000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ ਗਿਆ ਹੈ। ਇਸ ਸਬੰਧੀ ਦੋਵਾਂ ਮੁਲਜ਼ਮਾਂ ਵਿਰੁਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਚ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਜਾਂਚ ਦੌਰਾਨ ਇਸ ਦਫ਼ਤਰ ਦੇ ਹੋਰ ਅਧਿਕਾਰੀਆਂ/ਕਰਮਚਾਰੀਆਂ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਾਨਸਾ 'ਚ ਸਾਬਕਾ ਫੌਜੀ ਦਾ ਕਤਲ, ਘਰ ਚੋਂ ਮਿਲੀ ਲਾਸ਼, ਪਤਨੀ ਨੂੰ ਲਿਆ ਹਿਰਾਸਤ 'ਚ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਮਾਨਸਾ 'ਚ ਸਾਬਕਾ ਫੌਜੀ ਦਾ ਕਤਲ, ਘਰ ਚੋਂ ਮਿਲੀ ਲਾਸ਼, ਪਤਨੀ ਨੂੰ ਲਿਆ ਹਿਰਾਸਤ 'ਚ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਪੀਐਮ ਮੋਦੀ ਨਾਲ ਮੁਲਾਕਾਤ ਮਗਰੋਂ ਸੁਖਬੀਰ ਬਾਦਲ ਨੇ ਸੱਦ ਲਈ ਬੈਠਕ, ਹੋਵੇਗਾ SAD-BJP ਦਾ ਗੱਠਜੋੜ?
ਪੀਐਮ ਮੋਦੀ ਨਾਲ ਮੁਲਾਕਾਤ ਮਗਰੋਂ ਸੁਖਬੀਰ ਬਾਦਲ ਨੇ ਸੱਦ ਲਈ ਬੈਠਕ, ਹੋਵੇਗਾ SAD-BJP ਦਾ ਗੱਠਜੋੜ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Embed widget