ਪੜਚੋਲ ਕਰੋ

ਵਿਜੀਲੈਂਸ ਬਿਊਰੋ ਨੇ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਸੁਪਰਡੰਟ ਇੰਜੀਨੀਅਰ ਨੂੰ ਰੰਗੇ ਹੱਥੀਂ ਕੀਤਾ ਕਾਬੂ

Punjab News : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਐਸ.ਏ.ਐਸ.ਨਗਰ ਵਿਖੇ ਤਾਇਨਾਤ ਸੁਪਰਡੰਟ ਇੰਜਨੀਅਰ (ਐਸ.ਈ.) ਕੁਆਲਿਟੀ ਕੰਟਰੋਲ, ਆਰ.ਕੇ. ਗੁਪਤਾ ਨੂੰ

Punjab News : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਐਸ.ਏ.ਐਸ.ਨਗਰ ਵਿਖੇ ਤਾਇਨਾਤ ਸੁਪਰਡੰਟ ਇੰਜਨੀਅਰ (ਐਸ.ਈ.) ਕੁਆਲਿਟੀ ਕੰਟਰੋਲ, ਆਰ.ਕੇ. ਗੁਪਤਾ ਨੂੰ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਲਖਪਤ ਰਾਏ ਵਾਸੀ ਮੁਕਤਸਰ ਸਾਹਿਬ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। 
 
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਹ ਇੱਕ ਸਰਕਾਰੀ ਠੇਕੇਦਾਰ ਨਾਲ ਕੰਮ ਕਰ ਰਿਹਾ ਹੈ ਜਿਸ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਬਲਾਕ ਕੋਟਭਾਈ ਦੇ ਪਿੰਡ ਖੁੰਨਣ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਸਕੀਮ ਸਬੰਧੀ ਟੈਂਡਰ ਅਲਾਟ ਕੀਤਾ ਗਿਆ ਸੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਉਕਤ ਸੁਪਰਡੰਟ ਇੰਜਨੀਅਰ ਨੇ ਬਕਾਇਆ ਬਿੱਲਾਂ ਦੇ ਨਿਪਟਾਰੇ ਅਤੇ ਉਕਤ ਪ੍ਰੋਜੈਕਟ ਦੀ ਨਿਰੀਖਣ ਰਿਪੋਰਟ ਪੇਸ਼ ਕਰਨ ਬਦਲੇ 2,00,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਸੌਦਾ ਇੱਕ ਲੱਖ ਰੁਪਏ ਵਿੱਚ ਤੈਅ ਹੋਇਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਬਠਿੰਡਾ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਜਾਲ ਵਿਛਾਇਆ ਅਤੇ ਦੋਸ਼ੀ ਸੁਪਰਡੰਟ ਇੰਜਨੀਅਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਟੀਮ ਨੇ ਉਸ ਕੋਲੋਂ ਮੌਕੇ 'ਤੇ ਹੀ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ।
 
ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਆਰੰਭ ਦਿੱਤੀ ਗਈ ਹੈ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Big Breaking News : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ! ਭਾਜਪਾ ’ਚ ਸ਼ਾਮਲ ਹੋਏ ਇਹ ਸਾਬਕਾ ਵਿਧਾਇਕ
Big Breaking News : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ! ਭਾਜਪਾ ’ਚ ਸ਼ਾਮਲ ਹੋਏ ਇਹ ਸਾਬਕਾ ਵਿਧਾਇਕ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget