ਪੜਚੋਲ ਕਰੋ

Punjab News : ਸਰਕਾਰੀ ਮੁਲਾਜ਼ਮ ਤੋਂ ਡੇਢ ਲੱਖ ਰੁਪਏ ਦੀ ਜ਼ਬਰੀ ਵਸੂਲੀ ਕਰਨ ਵਾਲੇ ਤਿੰਨ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

 Punjab News : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਸਰਕਾਰੀ ਮੁਲਾਜ਼ਮ ਨੂੰ ਬਲੈਕਮੇਲ ਕਰਕੇ ਉਸ ਕੋਲੋਂ 1,50,000 ਰੁਪਏ ਜ਼ਬਰੀ ਵਸੂਲੀ ਕਰਨ ਦੇ ਦੋਸ਼ ਹੇਠ ਤਿੰਨ ਪ੍ਰਾਈਵੇਟ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ

 Punjab News : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਸਰਕਾਰੀ ਮੁਲਾਜ਼ਮ ਨੂੰ ਬਲੈਕਮੇਲ ਕਰਕੇ ਉਸ ਕੋਲੋਂ 1,50,000 ਰੁਪਏ ਜ਼ਬਰੀ ਵਸੂਲੀ ਕਰਨ ਦੇ ਦੋਸ਼ ਹੇਠ ਤਿੰਨ ਪ੍ਰਾਈਵੇਟ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਵਿੱਚ ਨਾਭਾ, ਪਟਿਆਲਾ ਦਾ ਇੱਕ ਪ੍ਰਾਪਰਟੀ ਏਜੰਟ ਉਮਰਦੀਨ, ਸਲੀਮ ਅਤੇ ਇੱਕ ਨਿੱਜੀ ਚੈਨਲ ਦਾ ਰਿਪੋਰਟਰ ਰੁਪਿੰਦਰ ਕੁਮਾਰ ਉਰਫ਼ ਡਿੰਪਲ ਸ਼ਾਮਲ ਹਨ। ਇਹਨਾਂ ਨੂੰ ਤਹਿਸੀਲ ਨਾਭਾ ਵਿਖੇ ਤਾਇਨਾਤ ਰਜਿਸਟਰੀ ਕਲਰਕ ਰੁਪਿੰਦਰ ਸਿੰਘ ਵਾਸੀ ਪਟਿਆਲਾ ਦੀ ਸ਼ਿਕਾਇਤ 'ਤੇ ਨਾਭਾ ਸ਼ਹਿਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਮੁਲਜ਼ਮ ਉਮਰਦੀਨ ਅਤੇ ਉਸਦੇ ਸਾਥੀ ਉਸ ਨੂੰ ਬਲੈਕਮੇਲ ਕਰ ਰਹੇ ਹਨ ਅਤੇ 500 ਰੁਪਏ ਦੀ ਕਥਿਤ ਰਿਸ਼ਵਤ ਲੈਂਦੇ ਹੋਏ ਦੀ ਵੀਡੀਓ ਵਾਇਰਲ ਨਾ ਕਰਨ ਅਤੇ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਨਾ ਕਰਨ ਬਦਲੇ 5,00,000 ਰੁਪਏ ਮੰਗ ਰਹੇ ਹਨ।

ਸ਼ਿਕਾਇਤਕਰਤਾ ਨੇ ਸਪੱਸ਼ਟ ਕੀਤਾ ਕਿ ਉਸ ਨੇ ਰਜਿਸਟਰੀ ਦੌਰਾਨ ਕੋਈ ਵੀ ਰਿਸ਼ਵਤ ਨਹੀਂ ਲਈ, ਜਿਸ ਵਿੱਚ ਉਮਰਦੀਨ ਇੱਕ ਗਵਾਹ ਸੀ ਬਲਕਿ ਉਹ ਇੱਕ ਵਿਅਕਤੀ ਨੂੰ ਛੋਟੇ ਨੋਟ ਦੇਣ ਬਦਲੇ ਉਸ ਕੋਲੋਂ 500 ਰੁਪਏ ਵਾਪਸ ਲੈ ਰਿਹਾ ਸੀ। ਇਸ ਦੌਰਾਨ ਉਕਤ ਮੁਲਜ਼ਮ ਨੇ ਉਸ ਤੋਂ ਪੈਸੇ ਵਸੂਲਣ ਦੇ ਇਰਾਦੇ ਨਾਲ ਆਪਣੇ ਮੋਬਾਈਲ ਨਾਲ ਵੀਡੀਓ ਬਣਾ ਲਈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਇਸ ਮਾਮਲੇ ਵਿੱਚ ਸੌਦਾ 2,50,000 ਰੁਪਏ ਵਿੱਚ ਤੈਅ ਹੋਇਆ ਹੈ ਅਤੇ ਉਕਤ ਮੁਲਜ਼ਮ ਉਮਰਦੀਨ ਉਸ ਤੋਂ ਪਹਿਲੀ ਕਿਸ਼ਤ ਵਜੋਂ 50,000 ਰੁਪਏ ਵੀ ਲੈ ਚੁੱਕਾ ਹੈ।

ਉਪਰੋਕਤ ਸ਼ਿਕਾਇਤ ਦੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਉਰੋ ਦੇ ਉਡਣ ਦਸਤਾ ਪੰਜਾਬ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਉਮਰਦੀਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਸਰੀ ਕਿਸ਼ਤ ਵਜੋਂ 1,50,000 ਰੁਪਏ ਦੀ ਜਬਰੀ ਵਸੂਲੀ ਕਰਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਬਿਊਰੋ ਦੀ ਟੀਮ ਨੇ ਉਸ ਕੋਲੋਂ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ ਲਏ 50,000 ਰੁਪਏ ਵਿੱਚੋਂ 40,000 ਰੁਪਏ ਵੀ ਬਰਾਮਦ ਕਰ ਲਏ। ਇਸ ਉਪਰੰਤ ਉਕਤ ਮਾਮਲੇ ਦੇ ਹੋਰ ਸਹਿ-ਮੁਲਜ਼ਮ ਸਲੀਮ ਅਤੇ ਰੁਪਿੰਦਰ ਕੁਮਾਰ ਉਰਫ਼ ਡਿੰਪਲ ਨੂੰ ਵੀ ਨਾਭਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ।

ਉਹਨਾਂ ਅੱਗੇ ਦੱਸਿਆ ਕਿ ਇਸ ਸਬੰਧੀ ਆਈ.ਪੀ.ਸੀ. ਦੀ ਧਾਰਾ 419, 420, 384, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 8 ਤਹਿਤ ਥਾਣਾ ਵਿਜੀਲੈਂਸ ਬਿਊਰੋ, ਉਡਣ ਦਸਤਾ-1, ਐਸ.ਏ.ਐਸ.ਨਗਰ, ਪੰਜਾਬ ਵਿਖੇ ਐਫ.ਆਈ.ਆਰ. ਨੰ. 02 ਮਿਤੀ 08-01-2023 ਤਹਿਤ ਮੁਕੱਦਮਾ ਦਰਜ ਕੀਤਾ ਗਿਆ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਟਾਪ ਹੈਡਲਾਈਨ

Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
Punjab News: ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget