ਪੜਚੋਲ ਕਰੋ

ਵਿਜੀਲੈਂਸ ਬਿਊਰੋ ਵੱਲੋਂ ਪਲਾਟ ਦੀ ਅਲਾਟਮੈਂਟ ਨਾਲ ਸਬੰਧਤ ਸਰਕਾਰੀ ਰਿਕਾਰਡ ਨੂੰ ਨਸ਼ਟ ਕਰਨ ਲਈ ਪੁੱਡਾ ਦਾ ਈਓ ਗ੍ਰਿਫਤਾਰ

ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਸ਼ਿਕਾਇਤ ਦੀ ਪੜਤਾਲ ਉਪਰੰਤ ਇਹ ਗੱਲ ਸਾਹਮਣੇ ਆਈ ਸੀ ਕਿ ਗਮਾਡਾ ਵੱਲੋਂ ਮੋਹਾਲੀ ਵਿਖੇ 500 ਵਰਗ ਗਜ਼ ਦਾ ਇੱਕ ਰਿਹਾਇਸ਼ੀ ਪਲਾਟ 2016 ਵਿੱਚ ਸੁਨੇਹਰਾ ਸਿੰਘ ਦੇ ਨਾਂ 'ਤੇ ਅਲਾਟ ਕੀਤਾ ਗਿਆ ਸੀ।

Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਮਹੇਸ਼ ਬਾਂਸਲ, ਕਾਰਜਕਾਰੀ ਅਫਸਰ (ਤਾਲਮੇਲ), ਪੁੱਡਾ, ਮੋਹਾਲੀ ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 13 (1) (ਏ) ਅਤੇ 13 (2) ਅਤੇ ਆਈ.ਪੀ.ਸੀ. ਦੀ ਧਾਰਾ 409, 420, 120-ਬੀ  ਅਧੀਨ ਪੁਲਿਸ ਥਾਣਾ ਫਲਾਇੰਗ ਸਕੁਐਡ, ਪੰਜਾਬ, ਮੋਹਾਲੀ ਵਿਖੇ ਦਰਜ ਐਫਆਈਆਰ ਨੰਬਰ 03, ਮਿਤੀ 17.01.2023 ਦੇ ਸਬੰਧ ਵਿੱਚ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਕੇਸ ਉਮੇਸ਼ ਗੋਇਲ, ਸੈਕਟਰ 80, ਐਸਏਐਸ ਨਗਰ ਦੀ ਸ਼ਿਕਾਇਤ ਉਪਰ ਮਹੇਸ਼ ਬਾਂਸਲ, ਸੁਨੇਹਰਾ ਸਿੰਘ ਵਾਸੀ ਸੋਨੀਪਤ, ਹਰਿਆਣਾ, ਡਾ: ਪਰਮਿੰਦਰਜੀਤ ਸਿੰਘ, ਦਲਜੀਤ ਸਿੰਘ, ਸੀਨੀਅਰ ਸਹਾਇਕ ਅਤੇ ਰਿਕਾਰਡ ਕੀਪਰ ਗੁਰਦੀਪ ਸਿੰਘ ਦੇ ਖਿਲਾਫ ਉਕਤ ਮਾਮਲਾ ਦਰਜ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਉਪਰੋਕਤ ਸ਼ਿਕਾਇਤ ਦੀ ਪੜਤਾਲ ਉਪਰੰਤ ਇਹ ਗੱਲ ਸਾਹਮਣੇ ਆਈ ਸੀ ਕਿ ਗਮਾਡਾ ਵੱਲੋਂ ਮੋਹਾਲੀ ਵਿਖੇ 500 ਵਰਗ ਗਜ਼ ਦਾ ਇੱਕ ਰਿਹਾਇਸ਼ੀ ਪਲਾਟ 2016 ਵਿੱਚ ਸੁਨੇਹਰਾ ਸਿੰਘ ਦੇ ਨਾਂ 'ਤੇ ਅਲਾਟ ਕੀਤਾ ਗਿਆ ਸੀ। ਉਪਰੰਤ ਸੁਨੇਹਰਾ ਸਿੰਘ ਨੇ ਸ਼ਿਕਾਇਤਕਰਤਾ ਉਮੇਸ਼ ਗੋਇਲ ਨਾਲ 29.05.2017 ਨੂੰ ਇਸ ਪਲਾਟ ਦੀ ਵਿਕਰੀ ਲਈ ਸਮਝੌਤਾ ਲਿਖਿਆ, ਪਰ ਇਸ ਖਰੀਦ/ਵੇਚ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਪਹਿਲਾਂ ਹੀ ਅਲਾਟੀ ਨੇ ਇਹ ਪਲਾਟ ਡਾ. ਪ੍ਰਮਿੰਦਰਜੀਤ ਸਿੰਘ ਅਤੇ ਹੋਰਾਂ ਦੇ ਨਾਮ 'ਤੇ ਤਬਦੀਲ ਕਰ ਦਿੱਤਾ।  ਸ਼ਿਕਾਇਤਕਰਤਾ ਨੇ ਉਕਤ ਪਲਾਟ ਕਿਸੇ ਵੀ ਧਿਰ ਨੂੰ ਤਬਦੀਲ ਨਾ ਕਰਨ ਸਬੰਧੀ ਉਕਤ ਅਸਟੇਟ ਅਫ਼ਸਰ, ਗਮਾਡਾ ਕੋਲ ਦੋ ਦਰਖਾਸਤਾਂ ਦਾਇਰ ਕੀਤੀਆਂ, ਪਰ ਕਥਿਤ ਮੁਲਜ਼ਮ ਮਹੇਸ਼ ਬਾਂਸਲ, ਈ.ਓ, ਗਮਾਡਾ ਨੇ ਸ਼ਿਕਾਇਤਕਰਤਾ ਉਮੇਸ਼ ਗੋਇਲ ਨੂੰ ਸੁਣਵਾਈ ਦਾ ਕੋਈ ਮੌਕਾ ਨਾ ਦੇ ਕੇ ਪ੍ਰਮਿੰਦਰਜੀਤ ਸਿੰਘ ਅਤੇ ਹੋਰਾਂ ਨਾਲ ਮਿਲੀਭੁਗਤ ਕਰਕੇ ਉਕਤ ਪਲਾਟ ਪਰਮਿੰਦਰਜੀਤ ਦੇ ਨਾਂ 'ਤੇ ਟਰਾਂਸਫਰ ਕਰਵਾ ਦਿੱਤਾ ਅਤੇ ਦਫਤਰ ਤੋਂ ਸਬੰਧਤ ਫਾਈਲ ਨੂੰ ਗਬਨ/ਨਸ਼ਟ ਕਰ ਦਿੱਤਾ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਕੇਸ ਵਿੱਚ ਮੁਲਜ਼ਮ ਮਹੇਸ਼ ਬਾਂਸਲ ਈ.ਓ, ਪੁੱਡਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਇਸ ਮਾਮਲੇ ਵਿਚ ਬਾਕੀ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗੁਰਦਾਸਪੁਰ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚ ਗਈ ਹਫੜਾ-ਦਫੜੀ
ਗੁਰਦਾਸਪੁਰ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚ ਗਈ ਹਫੜਾ-ਦਫੜੀ
ਪੰਜਾਬ 'ਚ ਦਿਨਦਿਹਾੜੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ, ਇਲਾਕੇ 'ਚ ਮਚੀ ਸਨਸਨੀ
ਪੰਜਾਬ 'ਚ ਦਿਨਦਿਹਾੜੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ, ਇਲਾਕੇ 'ਚ ਮਚੀ ਸਨਸਨੀ
ਸ੍ਰੀ ਹਰਮੰਦਿਰ ਸਾਹਿਬ ਦੇ ਸਰੋਵਰ ‘ਚ ਮਸਲਿਮ ਨੌਜਵਾਨ ਦੀ ਵੀਡੀਓ ਨੇ ਮਚਾਈ ਹਲਚਲ, ਜਾਂਚ ਲਈ ਹੁਕਮ ਜਾਰੀ; ਜਾਣੋ ਪੂਰਾ ਮਾਮਲਾ
ਸ੍ਰੀ ਹਰਮੰਦਿਰ ਸਾਹਿਬ ਦੇ ਸਰੋਵਰ ‘ਚ ਮਸਲਿਮ ਨੌਜਵਾਨ ਦੀ ਵੀਡੀਓ ਨੇ ਮਚਾਈ ਹਲਚਲ, ਜਾਂਚ ਲਈ ਹੁਕਮ ਜਾਰੀ; ਜਾਣੋ ਪੂਰਾ ਮਾਮਲਾ
Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...
Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...

ਵੀਡੀਓਜ਼

“ਅਕਾਲ ਤਖ਼ਤ ਹਾਜ਼ਰ ਹੋਣ ਲਈ ਹਰ ਵੇਲੇ ਤਿਆਰ ਹਾਂ
“ਜਥੇਦਾਰ ਦੇ ਹਰ ਇਕ ਸਵਾਲ ਦਾ ਮੈਂ ਜਵਾਬ ਦਿੱਤਾ” — CM ਨੇ ਤੋੜੀ ਚੁੱਪੀ
ਜਥੇਦਾਰ ਦੇ ਹੁਕਮ 'ਤੇ SGPC ਦੇ ਰਹੀ ਸਾਥ : CM ਮਾਨ
“ਮੇਰੀ ਵੀਡੀਓ ਨਕਲੀ? ਜਿਸ ਮਰਜ਼ੀ ਲੈਬ ‘ਚ ਜਾਂਚ ਕਰਵਾ ਲਓ”
“ਅਕਾਲ ਤਖ਼ਤ ਨੂੰ ਚੈਲੰਜ ਕਰਨ ਦੀ ਮੇਰੀ ਕੋਈ ਔਕਾਤ ਨਹੀਂ”

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੁਰਦਾਸਪੁਰ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚ ਗਈ ਹਫੜਾ-ਦਫੜੀ
ਗੁਰਦਾਸਪੁਰ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚ ਗਈ ਹਫੜਾ-ਦਫੜੀ
ਪੰਜਾਬ 'ਚ ਦਿਨਦਿਹਾੜੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ, ਇਲਾਕੇ 'ਚ ਮਚੀ ਸਨਸਨੀ
ਪੰਜਾਬ 'ਚ ਦਿਨਦਿਹਾੜੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ, ਇਲਾਕੇ 'ਚ ਮਚੀ ਸਨਸਨੀ
ਸ੍ਰੀ ਹਰਮੰਦਿਰ ਸਾਹਿਬ ਦੇ ਸਰੋਵਰ ‘ਚ ਮਸਲਿਮ ਨੌਜਵਾਨ ਦੀ ਵੀਡੀਓ ਨੇ ਮਚਾਈ ਹਲਚਲ, ਜਾਂਚ ਲਈ ਹੁਕਮ ਜਾਰੀ; ਜਾਣੋ ਪੂਰਾ ਮਾਮਲਾ
ਸ੍ਰੀ ਹਰਮੰਦਿਰ ਸਾਹਿਬ ਦੇ ਸਰੋਵਰ ‘ਚ ਮਸਲਿਮ ਨੌਜਵਾਨ ਦੀ ਵੀਡੀਓ ਨੇ ਮਚਾਈ ਹਲਚਲ, ਜਾਂਚ ਲਈ ਹੁਕਮ ਜਾਰੀ; ਜਾਣੋ ਪੂਰਾ ਮਾਮਲਾ
Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...
Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...
Punjab News: ਹੁਣ ਬੀਜੇਪੀ ਦਾ ਕਮਲ ਫੜ ਪੰਥ ਦੀ ਸੇਵਾ ਕਰਨਗੇ ਚਰਨਜੀਤ ਬਰਾੜ! ਚੋਣਾਂ ਨੂੰ ਵੇਖਦਿਆਂ ਚੁੱਕਿਆ ਵੱਡਾ ਕਦਮ
Punjab News: ਹੁਣ ਬੀਜੇਪੀ ਦਾ ਕਮਲ ਫੜ ਪੰਥ ਦੀ ਸੇਵਾ ਕਰਨਗੇ ਚਰਨਜੀਤ ਬਰਾੜ! ਚੋਣਾਂ ਨੂੰ ਵੇਖਦਿਆਂ ਚੁੱਕਿਆ ਵੱਡਾ ਕਦਮ
Cricket 'ਚ ਆਇਆ ਨਵਾਂ ਨਿਯਮ, ਫੀਲਡਿੰਗ ਨਹੀਂ ਕਰੇਗਾ ਬੱਲੇਬਾਜ਼; ਬਦਲ ਜਾਵੇਗੀ ਕ੍ਰਿਕਟ ਦੀ ਤਸਵੀਰ
Cricket 'ਚ ਆਇਆ ਨਵਾਂ ਨਿਯਮ, ਫੀਲਡਿੰਗ ਨਹੀਂ ਕਰੇਗਾ ਬੱਲੇਬਾਜ਼; ਬਦਲ ਜਾਵੇਗੀ ਕ੍ਰਿਕਟ ਦੀ ਤਸਵੀਰ
ਮਾਸਿਕ ਸ਼ਿਵਰਾਤਰੀ ਅਤੇ ਪ੍ਰਦੋਸ਼ ਵਰਤ ਦਾ ਸੰਯੋਗ, ਜੇਕਰ ਆਹ 4 ਨਿਯਮ ਟੁੱਟੇ ਤਾਂ ਹੋਵੇਗਾ ਨੁਕਸਾਨ
ਮਾਸਿਕ ਸ਼ਿਵਰਾਤਰੀ ਅਤੇ ਪ੍ਰਦੋਸ਼ ਵਰਤ ਦਾ ਸੰਯੋਗ, ਜੇਕਰ ਆਹ 4 ਨਿਯਮ ਟੁੱਟੇ ਤਾਂ ਹੋਵੇਗਾ ਨੁਕਸਾਨ
ਰਾਸ਼ਟਰਪਤੀ Droupadi Murmu ਦਾ ਜਲੰਧਰ ਦੌਰਾ ਰੱਦ, ਸਾਹਮਣੇ ਆਈ ਵੱਡੀ ਵਜ੍ਹਾ
ਰਾਸ਼ਟਰਪਤੀ Droupadi Murmu ਦਾ ਜਲੰਧਰ ਦੌਰਾ ਰੱਦ, ਸਾਹਮਣੇ ਆਈ ਵੱਡੀ ਵਜ੍ਹਾ
Embed widget