ਪੜਚੋਲ ਕਰੋ

ਜਾਅਲੀ ਇੰਤਕਾਲ ਕਰਨ ਤੇ 15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ

ਜ਼ਿਲ੍ਹਾ ਤਰਨਤਾਰਨ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਬਲਵਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਅਤੇ ਵਾਹੀਯੋਗ ਜ਼ਮੀਨ ਦਾ ਜਾਅਲੀ ਇੰਤਕਾਲ ਦਰਜ ਕਰਨ ਬਦਲੇ ਗ੍ਰਿਫਤਾਰ ਕੀਤਾ ਹੈ।

Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਮਾਲ ਹਲਕਾ ਜਲਾਲਬਾਦ, ਤਹਿਸੀਲ ਖਡੂਰ ਸਾਹਿਬ, ਜ਼ਿਲ੍ਹਾ ਤਰਨਤਾਰਨ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਬਲਵਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਅਤੇ ਵਾਹੀਯੋਗ ਜ਼ਮੀਨ ਦਾ ਜਾਅਲੀ ਇੰਤਕਾਲ ਦਰਜ ਕਰਨ ਬਦਲੇ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਜਾਂਚ ਦੇ ਆਧਾਰ 'ਤੇ ਬਿਊਰੋ ਨੇ ਸ਼ਿਕਾਇਤਕਰਤਾ ਬਰਜਿੰਦਰ ਸਿੰਘ ਅਤੇ ਉਸਦੇ ਭਰਾ ਹਰਜਿੰਦਰ ਸਿੰਘ, ਵਾਸੀ ਪਿੰਡ ਖੱਬੇ ਡੋਗਰਾਂ, ਜ਼ਿਲ੍ਹਾ ਤਰਨਤਾਰਨ ਦੀ ਸਾਂਝੀ ਵਾਹੀਯੋਗ ਜ਼ਮੀਨ ਦੇ ਇੰਤਕਾਲ ਅਤੇ ਵੰਡ ਕਰਨ ਸਬੰਧੀ ਪੜਤਾਲ ਕੀਤੀ ਹੈ। ਜਿਸ ਦੌਰਾਨ ਪਤਾ ਲੱਗਾ ਕਿ ਉਪਰੋਕਤ ਮਾਲ ਕਰਮਚਾਰੀ ਨੇ ਸ਼ਿਕਾਇਤਕਰਤਾ ਦੀ ਪਰਿਵਾਰਕ ਜ਼ਮੀਨ ਦੀ ਵੰਡ ਕਰਨ ਅਤੇ ਇੰਤਕਾਲ ਕਰਵਾਉਣ ਲਈ ਉਨਾਂ ਦੇ ਪਿੰਡ ਖੱਬੇ ਡੋਗਰਾਂ ਦੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਰਾਹੀਂ ਸ਼ਿਕਾਇਤਕਰਤਾ ਦੇ ਭਰਾ ਤੋਂ 15,000 ਰੁਪਏ ਲਏ ਸਨ।

ਦੋਸ਼ਾਂ ਦੇ ਸਹੀ ਪਾਏ ਜਾਣ ਉਪਰੰਤ ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ ਆਈਪੀਸੀ ਦੀ ਧਾਰਾ 409, 420, 467, 468, 471 ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: CM ਮਾਨ ਨਾਲ ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਧਰਨਾ ਕੀਤਾ ਖਤਮ, ਝੋਨੇ ਦਾ ਦਾਣਾ-ਦਾਣਾ ਖਰੀਦੇਗੀ ਸਰਕਾਰ

ਗਸ਼ਤ ਤੋਂ ਪਰਤ ਰਹੀ ਟੀਮ ਨੂੰ ਨਕਸਲੀਆਂ ਨੇ ਬਣਾਇਆ ਨਿਸ਼ਾਨਾ, IED ਧ*ਮਾ*ਕੇ 'ਚ 2 ਜਵਾਨ ਸ਼ਹੀਦ, 2 ਜ਼ਖਮੀ

Punjab News: CM ਮਾਨ ਦੀ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਸ਼ੁਰੂ, ਕਿਸਾਨਾਂ ਨੂੰ ਅਦਾਇਗੀ ਲਈ 3000 ਕਰੋੜ ਰੁਪਏ ਜਾਰੀ

Indian Railways: ਰੇਲਵੇ ਤੋਂ ਸੇਵਾਮੁਕਤ ਕਰਮਚਾਰੀਆਂ ਲਈ ਖੁਸ਼ਖਬਰੀ ! ਸਰਕਾਰ ਮੁੜ ਤੋਂ ਦੇ ਰਹੀ ਨੌਕਰੀ, ਜਾਣੋ ਕਿੰਨੀ ਮਿਲੇਗੀ ਤਨਖ਼ਾਹ ?

ABP Premium

ਵੀਡੀਓਜ਼

ਕੀ ਹੋਏਗਾ ਝੋਨੇ ਦੀ ਫ਼ਸਲ ਦਾ ਹੱਲ? ਸਰਕਾਰਾਂ ਨੂੰ ਨਹੀਂ ਕੋਈ ਫ਼ਿਕਰ....|ਹੁਣ ਕ.ਤ.ਲ ਕੇਸ 'ਚ ਫਸੇ ਵਾਰਿਸ ਪੰਜਾਬ ਦੇ ਮੁਖੀ Amritpal Singhਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ 'ਤੇ ਪਹੁੰਚੀ ਵੱਡੀ ਗਿਣਤੀ 'ਚ ਸੰਗਤਕਿਸਾਨਾਂ ਨੂੰ Chandigarh ਆਉਣ ਤੋਂ ਪਹਿਲਾਂ ਪੁਲਿਸ ਨੇ ਰੋਕਿਆ..abp sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: CM ਮਾਨ ਨਾਲ ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਧਰਨਾ ਕੀਤਾ ਖਤਮ, ਝੋਨੇ ਦਾ ਦਾਣਾ-ਦਾਣਾ ਖਰੀਦੇਗੀ ਸਰਕਾਰ
Punjab News: CM ਮਾਨ ਨਾਲ ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਧਰਨਾ ਕੀਤਾ ਖਤਮ, ਝੋਨੇ ਦਾ ਦਾਣਾ-ਦਾਣਾ ਖਰੀਦੇਗੀ ਸਰਕਾਰ
ਗਸ਼ਤ ਤੋਂ ਪਰਤ ਰਹੀ ਟੀਮ ਨੂੰ ਨਕਸਲੀਆਂ ਨੇ ਬਣਾਇਆ ਨਿਸ਼ਾਨਾ, IED ਧ*ਮਾ*ਕੇ 'ਚ 2 ਜਵਾਨ ਸ਼ਹੀਦ, 2 ਜ਼ਖਮੀ
ਗਸ਼ਤ ਤੋਂ ਪਰਤ ਰਹੀ ਟੀਮ ਨੂੰ ਨਕਸਲੀਆਂ ਨੇ ਬਣਾਇਆ ਨਿਸ਼ਾਨਾ, IED ਧ*ਮਾ*ਕੇ 'ਚ 2 ਜਵਾਨ ਸ਼ਹੀਦ, 2 ਜ਼ਖਮੀ
Punjab News: CM ਮਾਨ ਦੀ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਸ਼ੁਰੂ, ਕਿਸਾਨਾਂ ਨੂੰ ਅਦਾਇਗੀ ਲਈ 3000 ਕਰੋੜ ਰੁਪਏ ਜਾਰੀ
Punjab News: CM ਮਾਨ ਦੀ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਸ਼ੁਰੂ, ਕਿਸਾਨਾਂ ਨੂੰ ਅਦਾਇਗੀ ਲਈ 3000 ਕਰੋੜ ਰੁਪਏ ਜਾਰੀ
Indian Railways: ਰੇਲਵੇ ਤੋਂ ਸੇਵਾਮੁਕਤ ਕਰਮਚਾਰੀਆਂ ਲਈ ਖੁਸ਼ਖਬਰੀ ! ਸਰਕਾਰ ਮੁੜ ਤੋਂ ਦੇ ਰਹੀ ਨੌਕਰੀ, ਜਾਣੋ ਕਿੰਨੀ ਮਿਲੇਗੀ ਤਨਖ਼ਾਹ ?
Indian Railways: ਰੇਲਵੇ ਤੋਂ ਸੇਵਾਮੁਕਤ ਕਰਮਚਾਰੀਆਂ ਲਈ ਖੁਸ਼ਖਬਰੀ ! ਸਰਕਾਰ ਮੁੜ ਤੋਂ ਦੇ ਰਹੀ ਨੌਕਰੀ, ਜਾਣੋ ਕਿੰਨੀ ਮਿਲੇਗੀ ਤਨਖ਼ਾਹ ?
Kulhad Pizza Couple: ਕੁੱਲ੍ਹੜ ਪੀਜ਼ਾ ਕਪਲ ਨੂੰ ਹਾਈਕੋਰਟ ਨੇ ਦਿੱਤੀ ਸਕਿਊਰਟੀ, ਨਿਹੰਗ ਸਿੰਘ ਤੋਂ ਮਿਲੀ ਸੀ ਅਜਿਹੀ ਧਮਕੀ
ਕੁੱਲ੍ਹੜ ਪੀਜ਼ਾ ਕਪਲ ਨੂੰ ਹਾਈਕੋਰਟ ਨੇ ਦਿੱਤੀ ਸਕਿਊਰਟੀ, ਨਿਹੰਗ ਸਿੰਘ ਤੋਂ ਮਿਲੀ ਸੀ ਅਜਿਹੀ ਧਮਕੀ
NRI ਪੰਜਾਬੀਆਂ ਲਈ ਵੱਡੀ ਰਾਹਤ ! ਹਾਈਕੋਰਟ 'ਚ ਵੀਡੀਓ ਕਾਲ 'ਤੇ ਗਵਾਹੀ ਦੇਣ ਦੀ ਮਿਲੀ ਇਜਾਜ਼ਤ, ਅਮਰੀਕਾ ਦੀ ਮਹਿਲਾ ਨੇ ਕੋਰਟ 'ਚ ਕੀਤੀ ਸੀ ਅਪੀਲ

Guru Ramdas Ji Prakash Purb: ਸੋਢੀ ਸੁਲਤਾਨ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅੱਜ, ਜਾਣੋ ਵੱਡਮੁੱਲਾ ਇਤਿਹਾਸ

Viral Video: ਅੰਬਾਨੀ ਪਰਿਵਾਰ ਦੇ ਘਰ ਕਲੇਸ਼ ਜਾਰੀ! ਰਾਧਿਕਾ ਮਰਚੈਂਟ ਦੇ ਹੱਥੋਂ ਜੇਠ ਆਕਾਸ਼ ਨੇ ਨਹੀਂ ਖਾਧਾ ਕੇਕ, ਅਚਾਨਕ ਫੇਰਿਆ ਮੂੰਹ
ਅੰਬਾਨੀ ਪਰਿਵਾਰ ਦੇ ਘਰ ਕਲੇਸ਼ ਜਾਰੀ! ਰਾਧਿਕਾ ਮਰਚੈਂਟ ਦੇ ਹੱਥੋਂ ਜੇਠ ਆਕਾਸ਼ ਨੇ ਨਹੀਂ ਖਾਧਾ ਕੇਕ, ਅਚਾਨਕ ਫੇਰਿਆ ਮੂੰਹ
Embed widget