ਪੜਚੋਲ ਕਰੋ

ਵਿਜੀਲੈਂਸ ਬਿਊਰੋ ਵੱਲੋਂ 7 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਕਾਬੂ

Taran Taran News : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਤਰਨ ਤਾਰਨ ਜ਼ਿਲ੍ਹੇ ਦੇ ਥਾਣਾ ਸਰਾਏ ਅਮਾਨਤ ਖਾਂ ਵਿਖੇ ਤਾਇਨਾਤ ਸਬ ਇੰਸਪੈਕਟਰ (ਐਸ.ਆਈ.) ਦਿਲਬਾਗ ਸਿੰਘ ਨੂੰ ਨਿਰਮਲ ਸਿੰਘ ਵਾਸੀ ਪਿੰਡ ਕਸੇਲ ਤੋਂ

Taran Taran News : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਤਰਨ ਤਾਰਨ ਜ਼ਿਲ੍ਹੇ ਦੇ ਥਾਣਾ ਸਰਾਏ ਅਮਾਨਤ ਖਾਂ ਵਿਖੇ ਤਾਇਨਾਤ ਸਬ ਇੰਸਪੈਕਟਰ (ਐਸ.ਆਈ.) ਦਿਲਬਾਗ ਸਿੰਘ ਨੂੰ ਨਿਰਮਲ ਸਿੰਘ ਵਾਸੀ ਪਿੰਡ ਕਸੇਲ ਤੋਂ 7000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ।
 
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਨਿਰਮਲ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21 (ਸੀ) ਤਹਿਤ ਉਸ ਦੇ ਭਰਾ ਦਲਜੀਤ ਸਿੰਘ ਖਿਲਾਫ਼ ਥਾਣਾ ਸਰਾਏ ਅਮਾਨਤ ਖਾਂ ਵਿਖੇ ਐਫ.ਆਈ.ਆਰ. ਨੰ. 46/2023 ਦਰਜ ਸੀ ਅਤੇ ਇਸ ਮਾਮਲੇ ਦੀ ਜਾਂਚ ਮੁਲਜ਼ਮ ਐਸ.ਆਈ. ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਐਸ.ਆਈ. ਦਿਲਬਾਗ ਸਿੰਘ ਨੇ ਸਰਕਾਰੀ ਵਕੀਲ ਤੋਂ ਚਲਾਨ ਚੈੱਕ ਕਰਵਾਉਣ ਅਤੇ ਇਸ ਨੂੰ ਅਦਾਲਤ ਵਿੱਚ ਪੇਸ਼ ਕਰਨ ਬਦਲੇ ਰਿਸ਼ਵਤ ਵਜੋਂ 7000 ਰੁਪਏ ਮੰਗੇ ਸਨ।

ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 7000 ਰੁਪਏ ਰਿਸ਼ਵਤ ਲੈਂਦਿਆਂ ਮੁਲਜ਼ਮ ਐਸ.ਆਈ. ਨੂੰ ਕਾਬੂ ਕਰ ਲਿਆ। ਇਸ ਸਬੰਧੀ ਐਸ.ਆਈ. ਦਿਲਬਾਗ ਸਿੰਘ ਖਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ- 7 ਅਧੀਨ ਐਫ.ਆਈ.ਆਰ ਨੰਬਰ 29 ਮਿਤੀ 24-08-2023 ਦਰਜ ਕੀਤੀ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਤਰਨ ਤਾਰਨ ਜ਼ਿਲ੍ਹੇ ਦੇ ਥਾਣਾ ਸਰਾਏ ਅਮਾਨਤ ਖਾਂ ਵਿਖੇ ਤਾਇਨਾਤ ਸਬ ਇੰਸਪੈਕਟਰ (ਐਸ.ਆਈ.) ਦਿਲਬਾਗ ਸਿੰਘ ਨੂੰ ਨਿਰਮਲ ਸਿੰਘ ਵਾਸੀ ਪਿੰਡ ਕਸੇਲ ਤੋਂ 7000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ।
 
 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget