ਪੜਚੋਲ ਕਰੋ

ਵਿਜੀਲੈਂਸ ਬਿਊਰੋ ਨੇ ਨਾਇਬ ਕੋਰਟ ASI ਅਵਤਾਰ ਸਿੰਘ ਨੂੰ 7000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਚਲਾਈ ਮੁਹਿੰਮ ਦੌਰਾਨ ਸੋਮਵਾਰ ਨੂੰ ਅਦਾਲਤੀ ਕੰਪਲੈਕਸ ਸਮਰਾਲਾ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਏ.ਐਸ.ਆਈ. ਅਵਤਾਰ ਸਿੰਘ ਨਾਇਬ ਕੋਰਟ ਨੂੰ 7000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸ਼ਹਿਸ਼ੀਲਤਾ ਦੀ ਨੀਤੀ ਨੂੰ ਮੁੱਖ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਚਲਾਈ ਮੁਹਿੰਮ ਦੌਰਾਨ ਸੋਮਵਾਰ ਨੂੰ ਅਦਾਲਤੀ ਕੰਪਲੈਕਸ ਸਮਰਾਲਾ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਏ.ਐਸ.ਆਈ. ਅਵਤਾਰ ਸਿੰਘ ਨਾਇਬ ਕੋਰਟ ਨੂੰ 7000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। 

ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਏ.ਐਸ.ਆਈ. ਅਵਤਾਰ ਸਿੰਘ ਨੂੰ ਸੰਦੀਪ ਕੁਮਾਰ ਵਾਸੀ ਗਿਆਨਪੁਰਾ, ਉੱਤਰ ਪ੍ਰਦੇਸ਼, ਜੋ ਕਿ ਹੁਣ ਮਾਛੀਵਾੜਾ ਦੀ ਨਾਗਰਾ ਕਲੋਨੀ ਵਿੱਚ ਰਹਿ ਰਿਹਾ ਹੈ, ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ।
 
ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਦੇ ਦਫ਼ਤਰ ਲੁਧਿਆਣਾ ਵਿਖੇ ਪਹੁੰਚ ਕੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਖ਼ਿਲਾਫ਼ ਅਦਾਲਤ ਵਿੱਚ ਚਲਦੇ ਇੱਕ ਦੁਰਘਟਨਾ ਦਾ ਕੇਸ ਵਿੱਚ ਦੋਵਾਂ ਧਿਰਾਂ ਵਿਚਾਲੇ ਸਮਝੌਤਾ ਹੋ ਗਿਆ ਹੈ ਪਰ ਉਕਤ ਨਾਇਬ ਕੋਰਟ ਇਸ ਸਮਝੌਤੇ ਨੂੰ ਨੇਪਰੇ ਚੜ੍ਹਾਉਣ ਲਈ ਅਦਾਲਤ ਵਿੱਚ ਉਸਦੇ ਬਿਆਨ ਦਰਜ ਕਰਵਾਉਣ ਖਾਤਰ ਸਹਾਇਕ ਸਰਕਾਰੀ ਵਕੀਲ ਦੇ ਨਾਂ ’ਤੇ 20,000 ਰੁਪਏ ਦੀ ਮੰਗ ਕਰ ਰਿਹਾ ਹੈ ਅਤੇ ਸੌਦਾ 7,000 ਰੁਪਏ ਵਿੱਚ ਤੈਅ ਹੋ ਗਿਆ ਹੈ।

 ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਵਿੱਚ ਦਰਜ ਤੱਥਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਇੱਕ ਟੀਮ ਨੇ ਜੁਡੀਸ਼ੀਅਲ ਕੰਪਲੈਕਸ ਸਮਰਾਲਾ ਵਿੱਚ ਨਾਇਬ ਕੋਰਟ ਅਵਤਾਰ ਸਿੰਘ ਏ.ਐਸ.ਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 7,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜਮ ਖਿਲਾਫ ਮੁਕੱਦਮਾ ਨੰ: 10 ਮਿਤੀ 01.08.2022 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਖੇ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
Sukhbir Badal: ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
Punajb News: ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
Advertisement
ABP Premium

ਵੀਡੀਓਜ਼

Komi insaaf Morcha| ਸਰਕਾਰਾਂ ਖ਼ਿਲਾਫ਼ ਵੱਡਾ ਵਿਰੋਧ ਕੌਮੀ ਇਨਸਾਫ਼ ਮੋਰਚੇ ਦਾ ਵੱਡਾ ਐਲਾਨ! |Abp SanjhaBhana sidhu Interview | Khanauri Border ਪਹੁੰਚੇ ਭਾਨਾ ਸਿੱਧੂ ਨੇ CM ਤੇ ਖੜੇ ਕੀਤੇ ਸਵਾਲ |Farmer Protest |Sukhbir Badal | ਸੁਖਬੀਰ ਬਾਦਲ ਦੀ ਸਜ਼ਾ 'ਤੇ Partap Bazwa ਨੇ ਕਹਿ ਦਿੱਤਾ ਕੁੱਝ ਅਜਿਹਾ... |Abp Sanjhaਕਿਸਾਨ ਮੌਰਚੇ 'ਚ ਨੌਜਵਾਨ ਪੀਐਮ ਮੋਦੀ 'ਤੇ ਹੋਇਆ ਤੱਤਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
Sukhbir Badal: ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
Punajb News: ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
Punjab News: ਲੱਖਾ ਸਿਧਾਣਾ ਦੇ 9 ਸਾਥੀਆਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ, ਬੁੱਢੇ ਨਾਲੇ ‘ਚ ਡਿੱਗਦੇ ਗੰਦੇ ਪਾਣੀ ਨੂੰ ਲਾਉਣਾ ਬੰਨ੍ਹ, ਲੁਧਿਆਣਾ ‘ਚ ਬਣੀ ਟਕਰਾਅ ਦੀ ਸਥਿਤੀ ?
Punjab News: ਲੱਖਾ ਸਿਧਾਣਾ ਦੇ 9 ਸਾਥੀਆਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ, ਬੁੱਢੇ ਨਾਲੇ ‘ਚ ਡਿੱਗਦੇ ਗੰਦੇ ਪਾਣੀ ਨੂੰ ਲਾਉਣਾ ਬੰਨ੍ਹ, ਲੁਧਿਆਣਾ ‘ਚ ਬਣੀ ਟਕਰਾਅ ਦੀ ਸਥਿਤੀ ?
Sukhbir Singh Badal: ਗਲੇ 'ਚ ਤਖ਼ਤੀ ਪਾ ਸੇਵਾ ਕਰਨਗੇ ਸੁਖਬੀਰ ਬਾਦਲ, ਤਿੰਨ ਦਿਨਾਂ 'ਚ ਅਸਤੀਫ਼ਾ ਵੀ ਹੋਏਗਾ ਮਨਜ਼ੂਰ; ਸਾਥ ਦੇਣ ਵਾਲੇ ਵੀ ਟਾਇਲਟ ਕਰਨਗੇ ਸਾਫ
ਗਲੇ 'ਚ ਤਖ਼ਤੀ ਪਾ ਸੇਵਾ ਕਰਨਗੇ ਸੁਖਬੀਰ ਬਾਦਲ, ਤਿੰਨ ਦਿਨਾਂ 'ਚ ਅਸਤੀਫ਼ਾ ਵੀ ਹੋਏਗਾ ਮਨਜ਼ੂਰ; ਸਾਥ ਦੇਣ ਵਾਲੇ ਵੀ ਟਾਇਲਟ ਕਰਨਗੇ ਸਾਫ
Farmers Protest: ਦਿੱਲੀ ਕੂਚ ਕਰਨ ਤੋਂ ਪਹਿਲਾਂ ਕਿਸਾਨ-ਪੁਲਿਸ ਵਿਚਾਲੇ ਮੀਟਿੰਗ, ਜਾਣੋ ਆਵਾਜਾਈ 'ਚ ਰੁਕਾਵਟ ਨੂੰ ਲੈ ਪੰਧੇਰ ਕੀ ਬੋਲੇ?
ਦਿੱਲੀ ਕੂਚ ਕਰਨ ਤੋਂ ਪਹਿਲਾਂ ਕਿਸਾਨ-ਪੁਲਿਸ ਵਿਚਾਲੇ ਮੀਟਿੰਗ, ਜਾਣੋ ਆਵਾਜਾਈ 'ਚ ਰੁਕਾਵਟ ਨੂੰ ਲੈ ਪੰਧੇਰ ਕੀ ਬੋਲੇ?
Punjab Weather: ਪੰਜਾਬ 'ਚ ਚੱਕਰਵਾਤੀ ਤੂਫਾਨ ਢਾਏਗਾ ਕਹਿਰ! ਮੀਂਹ ਤੋਂ ਬਾਅਦ ਠੰਡ ਨਾਲ ਕੰਬਣਗੇ ਲੋਕ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਪੰਜਾਬ 'ਚ ਚੱਕਰਵਾਤੀ ਤੂਫਾਨ ਢਾਏਗਾ ਕਹਿਰ! ਮੀਂਹ ਤੋਂ ਬਾਅਦ ਠੰਡ ਨਾਲ ਕੰਬਣਗੇ ਲੋਕ, ਜਾਣੋ ਆਪਣੇ ਸ਼ਹਿਰ ਦਾ ਮੌਸਮ
Embed widget