ਪੜਚੋਲ ਕਰੋ

Punjab News: ਵਿਜੀਲੈਂਸ ਬਿਊਰੋ ਦਾ ਬ੍ਰਹਮ ਮਹਿੰਦਰਾ 'ਤੇ ਸ਼ਿਕੰਜਾ, ਫਾਰਮ ਹਾਊਸ 'ਤੇ ਛਾਪਾ

ਦੱਸ ਦਈਏ ਕਿ ਵਿਜੀਲੈਂਸ ਬਿਊਰੋ ਬ੍ਰਹਮ ਮਹਿੰਦਰਾ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੀ ਜਾਂਚ ਕਰ ਰਿਹਾ ਹੈ। ਇਸ ਜਾਂਚ ਕਾਰਨ ਸਾਬਕਾ ਮੰਤਰੀ ਵਿਜੀਲੈਂਸ ਸਾਹਮਣੇ ਪੇਸ਼ ਵੀ ਹੋਏ ਹਨ। ਸਾਬਕਾ ਮੰਤਰੀ ਦਾ ਇਹ ਫਾਰਮ ਹਾਊਸ 7.5 ਏਕੜ ਵਿੱਚ ਬਣਿਆ ਹੋਇਆ ਹੈ।

Punjab News: ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਪੰਜਾਬ ਵਿਜੀਲੈਂਸ ਬਿਊਰੋ ਦੇ ਰਾਡਾਰ 'ਤੇ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਦੇ ਫਾਰਮ ਹਾਊਸ 'ਤੇ ਛਾਪਾ ਮਾਰਿਆ। ਵਿਜੀਲੈਂਸ ਬਿਊਰੋ ਨੇ ਨਿਊ ਚੰਡੀਗੜ੍ਹ ਵਿੱਚ ਬਣੇ ਆਲੀਸ਼ਾਨ ਫਾਰਮ ਹਾਊਸ ਵਿੱਚ ਬ੍ਰਹਮ ਮਹਿੰਦਰਾ ਦੀ ਜਾਇਦਾਦ ਦੀ ਜਾਂਚ ਤੇ ਮੁਲਾਂਕਣ ਕੀਤਾ।

ਦੱਸ ਦਈਏ ਕਿ ਵਿਜੀਲੈਂਸ ਬਿਊਰੋ ਬ੍ਰਹਮ ਮਹਿੰਦਰਾ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੀ ਜਾਂਚ ਕਰ ਰਿਹਾ ਹੈ। ਇਸ ਜਾਂਚ ਕਾਰਨ ਸਾਬਕਾ ਮੰਤਰੀ ਵਿਜੀਲੈਂਸ ਸਾਹਮਣੇ ਪੇਸ਼ ਵੀ ਹੋਏ ਹਨ। ਸਾਬਕਾ ਮੰਤਰੀ ਦਾ ਇਹ ਫਾਰਮ ਹਾਊਸ 7.5 ਏਕੜ ਵਿੱਚ ਬਣਿਆ ਹੋਇਆ ਹੈ।

ਚਰਨਜੀਤ ਚੰਨੀ ਨੇ ਭੁਗਤੀ ਪੇਸ਼ੀ
ਉਧਰ, ਸਾਬਕਾ ਮੁੱਖ ਮੰਤਰੀ ਤੇ ਕਾਂਗਰਸੀ ਆਗੂ ਚਰਨਜੀਤ ਚੰਨੀ ਅੱਜ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਵਿਜੀਲੈਂਸ ਦਫ਼ਤਰ ਪੁੱਜੇ। ਵਿਜੀਲੈਂਸ ਦੀ ਜਾਂਚ ਟੀਮ ਵੱਲੋਂ ਅੱਜ ਤੀਜੀ ਵਾਰ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਂਚ ਟੀਮ ਨੇ ਚੰਨੀ ਦੀ ਪੂਰੀ ਜਾਇਦਾਦ ਬਾਰੇ ਜਾਣਕਾਰੀ ਮੰਗੀ ਹੈ। ਗੋਆ ਵਿੱਚ ਪੰਜਾਬ ਦੀ ਸਰਕਾਰੀ ਜ਼ਮੀਨ ਬਾਰੇ ਵੀ ਵਿਜੀਲੈਂਸ ਵੱਲੋਂ ਚੰਨੀ ਤੋਂ ਪੁੱਛਗਿੱਛ ਕੀਤੀ ਜਾ ਸਕਦੀ ਹੈ। ਇਹ ਜ਼ਮੀਨ ਚੰਨੀ ਦੇ ਮੁੱਖ ਮੰਤਰੀ ਹੁੰਦਿਆਂ ਹੀ ਲੀਜ਼ 'ਤੇ ਦਿੱਤੀ ਗਈ ਸੀ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਚੰਨੀ ਜਾਇਦਾਦ ਸਬੰਧੀ ਦਸਤਾਵੇਜ਼ ਲੈ ਕੇ ਵਿਜੀਲੈਂਸ ਟੀਮ ਦੇ ਸਾਹਮਣੇ ਪੇਸ਼ ਹੋ ਚੁੱਕੇ ਹਨ ਪਰ ਵਿਜੀਲੈਂਸ ਉਨ੍ਹਾਂ ਵੱਲੋਂ ਦਿੱਤੀ ਸੂਚਨਾ ਤੋਂ ਸੰਤੁਸ਼ਟ ਨਹੀਂ। ਇਸ ਕਾਰਨ ਉਸ ਤੋਂ ਤੀਜੀ ਵਾਰ ਸਾਰੀ ਜਾਇਦਾਦ ਬਾਰੇ ਵਿਸਥਾਰਪੂਰਵਕ ਜਾਣਕਾਰੀ ਮੰਗੀ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਕੈਨੇਡਾ ‘ਚ ਦਰਦਨਾਕ ਹਾਦਸਾ, ਪੈਰ ਫਿਸਲਣ ਨਾਲ ਨਹਿਰ ‘ਚ ਡੁੱਬੇ 2 ਪੰਜਾਬੀ ਨੌਜਵਾਨ, ਦੋਵਾਂ ਦੀ ਮੌਤ
ਕੈਨੇਡਾ ‘ਚ ਦਰਦਨਾਕ ਹਾਦਸਾ, ਪੈਰ ਫਿਸਲਣ ਨਾਲ ਨਹਿਰ ‘ਚ ਡੁੱਬੇ 2 ਪੰਜਾਬੀ ਨੌਜਵਾਨ, ਦੋਵਾਂ ਦੀ ਮੌਤ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਨੀ ਧੜੇ ਦਾ ਦਾਅਵਾ- ਬਘੇਲ ਨੇ ਹਾਈਕਮਾਨ ਨੂੰ ਕੀਤਾ ਗੁੰਮਰਾਹ, ਨਹੀਂ ਦਿੱਤੀ ਸਹੀ ਰਿਪੋਰਟ, ਮੀਟਿੰਗ ਦਾ ਕੀਤਾ ਬਾਈਕਾਟ; ਬਘੇਲ ਨੇ ਕਿਹਾ - ਦੋ ਦਿਨ...
ਚੰਨੀ ਧੜੇ ਦਾ ਦਾਅਵਾ- ਬਘੇਲ ਨੇ ਹਾਈਕਮਾਨ ਨੂੰ ਕੀਤਾ ਗੁੰਮਰਾਹ, ਨਹੀਂ ਦਿੱਤੀ ਸਹੀ ਰਿਪੋਰਟ, ਮੀਟਿੰਗ ਦਾ ਕੀਤਾ ਬਾਈਕਾਟ; ਬਘੇਲ ਨੇ ਕਿਹਾ - ਦੋ ਦਿਨ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
FSSAI Alert: ਕੀ ਤੁਹਾਡਾ ਪਨੀਰ ਸੱਚਮੁੱਚ 'ਤਾਜ਼ਾ' ਤੇ 'ਸਿਹਤਮੰਦ' ਹੈ? ਜਾਂਚ 'ਚ ਸਾਹਮਣੇ ਆਇਆ ਵੱਡਾ ਖੁਲਾਸਾ !
FSSAI Alert: ਕੀ ਤੁਹਾਡਾ ਪਨੀਰ ਸੱਚਮੁੱਚ 'ਤਾਜ਼ਾ' ਤੇ 'ਸਿਹਤਮੰਦ' ਹੈ? ਜਾਂਚ 'ਚ ਸਾਹਮਣੇ ਆਇਆ ਵੱਡਾ ਖੁਲਾਸਾ !
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
Super Typhoon Bavi Alert: ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Embed widget